ਪੜਚੋਲ ਕਰੋ

ਲਓ ਜੀ! ਹੁਣ ਬਦਲ ਜਾਣਗੇ ਸਾਰਿਆਂ ਦੇ ਮੋਬਾਈਲ ਨੰਬਰ, ਨਵੇਂ ਆਦੇਸ਼ ਜਾਰੀ

ਪੁਰਾਣੇ ਮੋਬਾਈਲ ਤੇ ਟੈਲੀਫੋਨ ਨੰਬਰਾਂ ਦੇ ਅੱਗੇ ਸਿਫਰ ਲਾਉਣੀ ਲਾਜ਼ਮੀ ਹੋਵੇਗੀ ਜਦਕਿ ਨਵੇਂ ਜਾਰੀ ਹੋਣ ਵਾਲੇ ਨੰਬਰਾਂ ਦਾ ਸ਼ੁਰੂਆਤੀ ਅੰਕ ਕੋਈ ਹੋਰ ਵੀ ਹੋ ਸਕਦਾ ਹੈ।

ਨਵੀਂ ਦਿੱਲੀ: ਹੁਣ ਦੇਸ਼ ਦੇ ਸਾਰੇ ਮੋਬਾਈਲ ਅਤੇ ਲੈਂਡਲਾਈਨ ਫ਼ੋਨ ਨੰਬਰ ਬਦਲ ਜਾਣਗੇ। ਦੇਸ਼ ਵਿੱਚ ਇੱਕੋ ਲੜੀ ਤੋਂ ਸਾਰੇ ਫੋਨ ਨੰਬਰ ਜਾਰੀ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ਯਾਨੀ ਕਿ ਭਾਰਤ ਵੱਲੋਂ ਖੋਜੀ ਸਿਫਰ ਯਾਨੀ 0 ਨਾਲ ਹਰ ਫੋਨ ਨੰਬਰ ਇੱਕ ਲੜੀ ਵਿੱਚ ਪਿਰੋ ਦਿੱਤਾ ਜਾਵੇਗਾ, ਜਿਸ ਨਾਲ ਹਰ ਨੰਬਰ 10 ਦੀ ਬਜਾਇ 11 ਅੰਕਾਂ ਦਾ ਹੋ ਜਾਵੇਗਾ। ਹਾਲਾਂਕਿ, ਇਸ ਨੂੰ ਲਾਗੂ ਕਦੋਂ ਕੀਤਾ ਜਾਵੇਗਾ ਹਾਲੇ ਇਹ ਤੈਅ ਨਹੀਂ ਹੋਇਆ ਹੈ। ਭਾਰਤੀ ਟੈਲੀਕਾਮ ਰੈਗੂਲੇਟਰੀ ਅਥਾਰਿਟੀ ਵੱਲੋਂ ਦੇਸ਼ ਵਿੱਚ ਫਿਕਸਡ ਲਾਈਨ ਭਾਵ ਲੈਂਡਲਾਈਨ ਤੇ ਮੋਬਾਈਲ ਸੇਵਾਵਾਂ ਲਈ 11 ਅੰਕੜਿਆਂ ਦੇ ਨੰਬਰ ਦੀ ਸਿਫਾਰਸ਼ ਕੀਤੀ ਗਈ ਹੈ। ਟ੍ਰਾਈ ਦੀ ਇਸ ਨਵੀਂ ਸਿਫਾਰਸ਼ ਨਾਲ ਕਿਸੇ ਲੈਂਡਲਾਈਨ ਤੋਂ ਮੌਜੂਦਾ ਮੋਬਾਈਲ ਨੰਬਰਾਂ ਨੂੰ ਡਾਇਲ ਕਰਨ ਮੌਕੇ ਇਨ੍ਹਾਂ ਅੱਗੇ ਸਿਫਰ ਲਾਉਣੀ ਪਏਗੀ। ਅਥਾਰਿਟੀ ਨੇ ਬਿਆਨ ਵਿੱਚ ਕਿਹਾ ਕਿ ਇਹ ਫੈਸਲਾ ਭਾਈਵਾਲਾਂ ਵੱਲੋਂ ਦਿੱਤੇ ਸੁਝਾਵਾਂ ਦੇ ਆਧਾਰ ’ਤੇ ਲਿਆ ਗਿਆ ਹੈ। ਫੈਸਲੇ ਮੁਤਾਬਕ ਪੁਰਾਣੇ ਮੋਬਾਈਲ ਤੇ ਟੈਲੀਫੋਨ ਨੰਬਰਾਂ ਦੇ ਅੱਗੇ ਸਿਫਰ ਲਾਉਣੀ ਲਾਜ਼ਮੀ ਹੋਵੇਗੀ ਜਦਕਿ ਨਵੇਂ ਜਾਰੀ ਹੋਣ ਵਾਲੇ ਨੰਬਰਾਂ ਦਾ ਸ਼ੁਰੂਆਤੀ ਅੰਕ ਕੋਈ ਹੋਰ ਵੀ ਹੋ ਸਕਦਾ ਹੈ। ਟ੍ਰਾਈ ਨੇ 10 ਤੋਂ 11 ਅੰਕਾਂ ਵਾਲੇ ਮੋਬਾਈਲ ਨੰਬਰ ਨੂੰ 9 ਤੋਂ ਹੀ ਸ਼ੁਰੂ ਕੀਤੇ ਜਾਣ ਦੀ ਸਿਫਾਰਿਸ਼ ਵੀ ਕੀਤੀ ਹੈ। ਕੌਮੀ ਅਥਾਰਿਟੀ ਮੁਤਾਬਕ ਇਸ ਨਾਲ ਦੇਸ਼ ਵਿੱਚ 10 ਬਿਲੀਅਨ ਯਾਨੀ ਕਿ ਇੱਕ ਹਜ਼ਾਰ ਕਰੋੜ ਟੈਲੀਫ਼ੋਨ ਨੰਬਰਾਂ ਨੂੰ ਸੰਭਾਲਣ ਦੀ ਸਮਰੱਥਾ ਹੋ ਜਾਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Trending News : 16 ਸਾਲ ਪਹਿਲਾਂ ਲਾਪਤਾ ਹੋਏ ਪਿਤਾ ਨੂੰ ਇੱਕ ਵਟਸਐਪ ਮੈਸੇਜ ਨੇ ਪਰਿਵਾਰ ਨਾਲ ਮਿਲਾਇਆ, ਗਲੇ ਮਿਲ ਕੇ ਖੂਬ ਰੋਏ ਪਿਉ-ਪੁੱਤ
Trending News : 16 ਸਾਲ ਪਹਿਲਾਂ ਲਾਪਤਾ ਹੋਏ ਪਿਤਾ ਨੂੰ ਇੱਕ ਵਟਸਐਪ ਮੈਸੇਜ ਨੇ ਪਰਿਵਾਰ ਨਾਲ ਮਿਲਾਇਆ, ਗਲੇ ਮਿਲ ਕੇ ਖੂਬ ਰੋਏ ਪਿਉ-ਪੁੱਤ
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ ਨਾਲ ਕੰਬਿਆ ਪੂਰਾ ਇਲਾਕਾ, ਪਿੰਡ 'ਚ ਬੰਦੂਕਾਂ ਲੈ ਵੜ੍ਹੇ ਹਮਲਾਵਰ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਅੱਜ ਕਿਸਾਨਾਂ ਦਾ 21 ਜ਼ਿਲ੍ਹਿਆਂ 'ਚ ਵਿਰੋਧ ਪ੍ਰਦਰਸ਼ਨ, ਮੋਦੀ-ਟਰੰਪ ਦੇ ਸਾੜਨਗੇ ਪੁਤਲੇ, BJP ਆਗੂਆਂ ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਕਾਰੋਬਾਰੀ ਦੇ ਘਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਕਾਰ ਅਤੇ ਜੀਪ ਦੀ ਕੀਤੀ ਭੰਨਤੋੜ; ਮੱਚਿਆ ਹੜਕੰਪ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਹਨੇਰੀ ਅਤੇ ਮੀਂਹ ਦਾ ਅਲਰਟ, ਇਸ ਦਿਨ ਹੋਵੇਗੀ ਮਾਨਸੂਨ ਦੀ ਐਂਟਰੀ; ਜਾਣੋ ਅਗਲੇ ਦਿਨਾਂ ਦਾ ਹਾਲ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
Modi Cabinet 'ਚ ਹੋਵੇਗਾ ਵੱਡਾ ਫੇਰਬਦਲ! ਜਾਣੋ BJP ਦਾ ਮੇਗਾ ਪਲਾਨ, ਜਿਸ ਨਾਲ UP 'ਚ ਸਾਈਕਲ ਅਤੇ ਪੰਜਾਬ 'ਚ ਝਾੜੂ ਨੂੰ ਹਟਾਉਣ ਦੀ ਕਰ ਰਹੀ ਤਿਆਰੀ
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਖੂਨ ਹੋ ਗਿਆ ਗਾੜ੍ਹਾ, ਜਾਣੋ ਬਚਾਅ ਤੇ ਕਾਰਨ; ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੂਨ 2026
Embed widget