ਪੜਚੋਲ ਕਰੋ

ਟੀਵੀ ਦੇਖਣਾ ਹੋਏਗਾ ਸਸਤਾ, ਟਰਾਈ ਸੁਧਾਰੇਗੀ ਆਪਣੀ ਗਲਤੀ

ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ ਦੀ ਚੈਨਲ ਸਿਲੈਕਟ ਵਾਲੀ ਪਾਲਿਸੀ ਪੂਰੀ ਤਰ੍ਹਾਂ ਲਾਗੂ ਹੋ ਚੁੱਕੀ ਹੈ। ਇਸ ਪਾਲਿਸੀ ਦਾ ਅਸਰ ਦਾਅਵੇ ਮੁਤਾਬਕ ਦੇਖਣ ਨੂੰ ਨਹੀਂ ਮਿਲਿਆ। ਟਰਾਈ ਨੇ ਇਸ ਪਾਲਿਸੀ ਨੂੰ ਲਾਗੂ ਕਰਦੇ ਹੋਏ ਕੇਬਲ ਟੀਵੀ ਸਸਤਾ ਹੋਣ ਦਾ ਦਾਅਵਾ ਕੀਤਾ ਸੀ ਪਰ ਯੂਜ਼ਰਸ ‘ਤੇ ਇਸ ਦਾ ਅਸਰ ਉਲਟਾ ਹੀ ਪਿਆ।

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ ਦੀ ਚੈਨਲ ਸਿਲੈਕਟ ਵਾਲੀ ਪਾਲਿਸੀ ਪੂਰੀ ਤਰ੍ਹਾਂ ਲਾਗੂ ਹੋ ਚੁੱਕੀ ਹੈ। ਇਸ ਪਾਲਿਸੀ ਦਾ ਅਸਰ ਦਾਅਵੇ ਮੁਤਾਬਕ ਦੇਖਣ ਨੂੰ ਨਹੀਂ ਮਿਲਿਆ। ਟਰਾਈ ਨੇ ਇਸ ਪਾਲਿਸੀ ਨੂੰ ਲਾਗੂ ਕਰਦੇ ਹੋਏ ਕੇਬਲ ਟੀਵੀ ਸਸਤਾ ਹੋਣ ਦਾ ਦਾਅਵਾ ਕੀਤਾ ਸੀ ਪਰ ਯੂਜ਼ਰਸ ‘ਤੇ ਇਸ ਦਾ ਅਸਰ ਉਲਟਾ ਹੀ ਪਿਆ। ਇਸ ਸਮੇਂ ਯੂਜ਼ਰਸ ਕੇਬਲ ਕਨੈਕਸ਼ਨ ਨੂੰ ਚਾਲੂ ਰੱਖਣ ਲਈ ਪਹਿਲਾਂ ਦੀ ਤੁਲਣਾ ‘ਚ ਜ਼ਿਆਦਾ ਪੈਸੇ ਦੇ ਹਰੇ ਹਨ। ਇਸ ਨੂੰ ਦੇਖਦੇ ਹੋਏ ਟਰਾਈ ਹੁਣ ਕੇਬਲ ਟੀਵੀ ਨੂੰ ਫੇਰ ਤੋਂ ਸਸਤਾ ਕਰਨ ਦੀ ਤਿਆਰੀ ਕਰ ਰਿਹਾ ਹੈ। ਰਿਪੋਰਟਾਂ ਦੀ ਮੰਨੀਏ ਤਾਂ ਟਰਾਈ ਜਲਦੀ ਹੀ ਨਵੀਂ ਮਲਟੀ ਟੀਵੀ ਪਾਲੀਸੀ ਲੈ ਕੇ ਆ ਸਕਦਾ ਹੈ। ਪਹਿਲਾਂ ਮਲਟੀ ਟੀਵੀ ਪਾਲਿਸੀ ‘ਚ ਘਰ ‘ਚ ਐਕਸਟਰਾ ਕਨੈਕਸ਼ਨ ਚਾਰਜ ਦੇਣਾ ਪੈਂਦਾ ਸੀ। ਜਦਕਿ ਐਕਸਟ੍ਰਾ ਚਾਰਜ ਨਾਲ ਵੱਖਰਾ ਸੈੱਟਅਪ ਬਾਕਸ ਵੀ ਇਸਤੇਮਾਲ ਹੁੰਦਾ ਹੈ। ਟਰਾਈ ਨੇ ਇਸ ਸਾਲ ਦੀ ਸ਼ੁਰੂਆਤ ‘ਚ ਜੋ ਪਾਲਿਸੀ ਲਾਗੂ ਕੀਤੀ, ਉਸ ਕਰਕੇ ਘਰ ‘ਚ ਇੱਕ ਤੋਂ ਜ਼ਿਆਦਾ ਕਨੈਕਸ਼ਨ ਮੰਹਿੰਗਾ ਹੋ ਗਿਆ। ਇੱਕ ਰਿਪੋਰਟ ਮੁਤਾਬਕ ਟਰਾਈ ਆਪਣੇ ਕਦਮ ‘ਚ ਸੁਧਾਰ ਕਰਨ ਦੀ ਪੂਰੀ ਤਿਆਰੀ ਕਰ ਚੁੱਕਿਆ ਹੈ। ਟਰਾਈ ਦੇ ਨਵੇਂ ਕਦਮ ਨਾਲ ਯੂਜ਼ਰਸ ਦੀ ਜੇਬ ‘ਤੇ ਪੈਣ ਵਾਲੇ ਖ਼ਰਚ ਨੂੰ ਘੱਟ ਕੀਤਾ ਜਾ ਸਕਦਾ ਹੈ। ਜਦਕਿ ਇਸ ਬਾਰੇ ਖੁਲਾਸਾ ਨਹੀਂ ਹੋਇਆ ਕਿ ਇਹ ਨਿਯਮ ਕਦੋਂ ਲਾਗੂ ਹੋਵੇਗਾ।

ਟਾਪ ਹੈਡਲਾਈਨ

Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
Embed widget