ਪੜਚੋਲ ਕਰੋ

ਡੀਟੀਐਚ ਤੇ ਕੇਬਲ ਅਪਰੇਟਰਾਂ 'ਤੇ ਸ਼ਿਕੰਜਾ

ਟੈਲੀਕਾਮ ਰੈਗੂਲੇਟਰ ਟਰਾਈ ਨੇ ਡੀਟੀਐਚ ਤੇ ਕੇਬਲ ਅਪਰੇਟਰਾਂ ਖ਼ਿਲਾਫ਼ ਹੋਰ ਸ਼ਿਕੰਜਾ ਕੱਸ ਦਿੱਤਾ ਹੈ। ਇਸ ਲਈ ਨਵੇਂ ਨਿਯਮ ਲਾਗੂ ਨਾ ਕਰਨ ਵਾਲੇ ਅਪਰੇਟਰਾਂ ਦੀ ਸ਼ਾਮਤ ਆ ਸਕਦੀ ਹੈ। ਟਰਾਈ ਨੇ ਉਨ੍ਹਾਂ ਡੀਟੀਐਚ ਅਪਰੇਟਰਾਂ ਤੇ ਕੇਬਲ ਟੀਵੀ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ ਜੋ ਨਵੇਂ ਹੁਕਮਾਂ ਦੀ ਉਲੰਘਣਾ ਕਰਦੇ ਮਿਲਣਗੇ।

ਨਵੀਂ ਦਿੱਲੀ: ਟੈਲੀਕਾਮ ਰੈਗੂਲੇਟਰ ਟਰਾਈ ਨੇ ਡੀਟੀਐਚ ਤੇ ਕੇਬਲ ਅਪਰੇਟਰਾਂ ਖ਼ਿਲਾਫ਼ ਹੋਰ ਸ਼ਿਕੰਜਾ ਕੱਸ ਦਿੱਤਾ ਹੈ। ਇਸ ਲਈ ਨਵੇਂ ਨਿਯਮ ਲਾਗੂ ਨਾ ਕਰਨ ਵਾਲੇ ਅਪਰੇਟਰਾਂ ਦੀ ਸ਼ਾਮਤ ਆ ਸਕਦੀ ਹੈ। ਟਰਾਈ ਨੇ ਉਨ੍ਹਾਂ ਡੀਟੀਐਚ ਅਪਰੇਟਰਾਂ ਤੇ ਕੇਬਲ ਟੀਵੀ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ ਜੋ ਨਵੇਂ ਹੁਕਮਾਂ ਦੀ ਉਲੰਘਣਾ ਕਰਦੇ ਮਿਲਣਗੇ। ਟਰਾਈ ਨੇ ਗੜਬੜ ਕਰਨ ਵਾਲੇ ਅਪਰੇਟਰਾਂ ਦੇ ਗਾਹਕਾਂ ਲਈ ਸੇਵਾ ਪ੍ਰਬੰਧਨ ਤੇ ਆਈਟੀ ਸਿਸਟਮ ਦਾ ਛੇਤੀ ਹੀ ਆਡਿਟ ਕਰਨ ਦਾ ਵਾਅਦਾ ਕੀਤਾ ਹੈ। ਟਰਾਈ ਦੇ ਚੇਅਰਮੈਨ ਆਰ ਐਸ ਸ਼ਰਮਾ ਨੇ ਕਿਹਾ ਕਿ ਖਪਤਕਾਰਾਂ ਦੇ ਚੈਨਲ ਚੁਣਨ ਤੇ ਉਨ੍ਹਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੇਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਕੰਪਨੀਆਂ ਨੂੰ ਨਤੀਜੇ ਭੁਗਤਣੇ ਪੈਣਗੇ। ਸ਼ਰਮਾ ਨੇ ਕਿਹਾ ਕਿ ਇਸ ਹਰਕਤ ਨੂੰ ਗੰਭੀਰਤਾ ਨਾਲ ਲੈਂਦਿਆਂ 9 ਕੰਪਨੀਆਂ ਨੂੰ ਹਦਾਇਤਾਂ ਤੇ ਪੰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਟਾਪ ਹੈਡਲਾਈਨ

Smartphone :  ਫੋਨ ਬੰਦ ਹੋਣ ਤੋਂ ਬਾਅਦ ਵੀ ਬੈਟਰੀ ਕਿਉਂ ਘਟਦੀ ਰਹਿੰਦੀ ਹੈ? ਜਾਣੋ ਇਸਦਾ ਕਾਰਨ
Smartphone :  ਫੋਨ ਬੰਦ ਹੋਣ ਤੋਂ ਬਾਅਦ ਵੀ ਬੈਟਰੀ ਕਿਉਂ ਘਟਦੀ ਰਹਿੰਦੀ ਹੈ? ਜਾਣੋ ਇਸਦਾ ਕਾਰਨ
AI ਅਤੇ Cloud Storage Data Center ਵਿੱਚ ਕੀ ਅੰਤਰ ਹੈ? ਜਾਣੋ ਕਿ ਕਿਹੜਾ ਜ਼ਿਆਦਾ ਕੰਮ ਕਰਦਾ ਹੈ।
AI ਅਤੇ Cloud Storage Data Center ਵਿੱਚ ਕੀ ਅੰਤਰ ਹੈ? ਜਾਣੋ ਕਿ ਕਿਹੜਾ ਜ਼ਿਆਦਾ ਕੰਮ ਕਰਦਾ ਹੈ।
Wind या Solar : ਕਿਹੜਾ ਊਰਜਾ ਸਰੋਤ ਵਧੇਰੇ ਕੁਸ਼ਲ ਹੈ? ਇੱਥੇ ਪਤਾ ਲਗਾਓ।
Wind या Solar : ਕਿਹੜਾ ਊਰਜਾ ਸਰੋਤ ਵਧੇਰੇ ਕੁਸ਼ਲ ਹੈ? ਇੱਥੇ ਪਤਾ ਲਗਾਓ।
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget