ਪੜਚੋਲ ਕਰੋ

Truecaller: ਹੁਣ Truecaller 'ਤੇ ਨਹੀਂ ਕਰ ਸਕੋਗੇ ਮੁਫ਼ਤ ਕਾਲ ਰਿਕਾਰਡਿੰਗ! ਇਸ ਦੇ ਪਿੱਛੇ ਦੀ ਵਜ੍ਹਾ ਹੈ ਗੂਗਲ

ਗੂਗਲ ਨੇ ਸ਼ੁਰੂਆਤੀ ਤੌਰ 'ਤੇ ਐਂਡਰੌਇਡ 10 ਦੀ ਰਿਲੀਜ਼ ਦੇ ਨਾਲ ਐਂਡਰੌਇਡ 'ਤੇ ਕਾਲ ਰਿਕਾਰਡਿੰਗ ਬੰਦ ਕਰ ਦਿੱਤੀ ਸੀ। ਹਾਲਾਂਕਿ ਤੀਜੀ ਧਿਰ ਦੀਆਂ ਐਪਾਂ ਨੇ ਐਕਸੈਸਬਿਲਟੀ API ਦੀ ਵਰਤੋਂ ਕਰਦੇ ਹੋਏ ਅਜਿਹਾ ਕਰਨਾ ਜਾਰੀ ਰੱਖਿਆ।

Call Recording App: ਜੇਕਰ ਤੁਹਾਨੂੰ Truecaller 'ਤੇ ਮੁਫਤ ਕਾਲ ਰਿਕਾਰਡਿੰਗ ਫੀਚਰ ਨਾਲ ਪਿਆਰ ਹੋ ਗਿਆ ਹੈ, ਤਾਂ ਦਿਲ ਟੁੱਟਣ ਲਈ ਤਿਆਰ ਹੋ ਜਾਓ। ਗੂਗਲ ਨੇ ਗੂਗਲ ਪਲੇ ਸਟੋਰ 'ਤੇ ਕਾਲ ਰਿਕਾਰਡਿੰਗ ਐਪਸ ਬਾਰੇ ਆਪਣੀ ਨੀਤੀ ਨੂੰ ਅਪਡੇਟ ਕਰਨ ਤੋਂ ਤੁਰੰਤ ਬਾਅਦ, Truecaller ਨੇ ਇਸ ਵਿਸ਼ੇਸ਼ਤਾ ਨੂੰ ਆਪਣੇ ਐਪ ਤੋਂ ਹਟਾ ਦਿੱਤਾ। ਇਹ ਵਿਸ਼ੇਸ਼ਤਾ ਅਜੇ ਪੂਰੀ ਤਰ੍ਹਾਂ ਹਟਾਈ ਨਹੀਂ ਗਈ ਹੈ, ਪਰ Truecaller ਦਾ ਕਹਿਣਾ ਹੈ ਕਿ ਇਹ 11 ਮਈ ਨੂੰ ਬੰਦ ਹੋ ਜਾਵੇਗਾ। ਜਦੋਂ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਹੋਣਗੇ।

Truecaller ਦੇ ਬੁਲਾਰੇ ਨੇ ਕਿਹਾ ਕਿ ਅਪਡੇਟ ਕੀਤੀ ਗਈ ਗੂਗਲ ਡਿਵੈਲਪਰ ਪ੍ਰੋਗਰਾਮ ਨੀਤੀ ਦੇ ਅਨੁਸਾਰ ਅਸੀਂ ਹੁਣ ਕਾਲ ਰਿਕਾਰਡਿੰਗ ਦੀ ਪੇਸ਼ਕਸ਼ ਕਰਨ ਦੇ ਯੋਗ ਨਹੀਂ ਹਾਂ। ਇਹ ਉਹਨਾਂ ਡਿਵਾਈਸਾਂ ਨੂੰ ਪ੍ਰਭਾਵਤ ਨਹੀਂ ਕਰੇਗਾ ਜਿਹਨਾਂ ਕੋਲ ਡਿਵਾਈਸ ਵਿੱਚ ਨੇਟਿਵ ਕਾਲ ਰਿਕਾਰਡਿੰਗ ਸਮਰੱਥਾ ਹੈ। ਬੁਲਾਰੇ ਨੇ ਕਿਹਾ ਕਿ ਅਸੀਂ ਯੂਜ਼ਰਜ਼ ਦੀ ਮੰਗ ਦੇ ਆਧਾਰ 'ਤੇ ਸਾਰੇ ਐਂਡਰੌਇਡ ਸਮਾਰਟਫ਼ੋਨਜ਼ ਲਈ ਕਾਲ ਰਿਕਾਰਡਿੰਗ ਪੇਸ਼ ਕੀਤੀ। Truecaller 'ਤੇ ਕਾਲ ਰਿਕਾਰਡਿੰਗ ਸਭ ਲਈ ਮੁਫ਼ਤ ਸੀ। ਨਵੀਂ ਗੂਗਲ ਨੀਤੀ ਤੋਂ ਪਹਿਲਾਂ ਗੂਗਲ ਨੇ ਆਪਣੀ ਨੀਤੀ ਵਿੱਚ ਬਦਲਾਅ ਦਾ ਐਲਾਨ ਕੀਤਾ। ਤੀਜੀ ਧਿਰ ਕਾਲ ਰਿਕਾਰਡਿੰਗ ਐਪਸ ਨੂੰ ਰੋਕਦੇ ਹੋਏ ਕਾਲ ਰਿਕਾਰਡਿੰਗ ਵਿਸ਼ੇਸ਼ਤਾ ਨੂੰ ਰੋਕਣ ਲਈ।

ਗੂਗਲ ਨੇ ਸ਼ੁਰੂਆਤੀ ਤੌਰ 'ਤੇ ਐਂਡਰੌਇਡ 10 ਦੀ ਰਿਲੀਜ਼ ਦੇ ਨਾਲ ਐਂਡਰੌਇਡ 'ਤੇ ਕਾਲ ਰਿਕਾਰਡਿੰਗ ਬੰਦ ਕਰ ਦਿੱਤੀ ਸੀ। ਹਾਲਾਂਕਿ ਤੀਜੀ ਧਿਰ ਦੀਆਂ ਐਪਾਂ ਨੇ ਐਕਸੈਸਬਿਲਟੀ API ਦੀ ਵਰਤੋਂ ਕਰਦੇ ਹੋਏ ਅਜਿਹਾ ਕਰਨਾ ਜਾਰੀ ਰੱਖਿਆ, ਜਿਸ ਨੂੰ ਬਲਾਕ ਤੋਂ ਛੋਟ ਦਿੱਤੀ ਗਈ ਸੀ। ਗੂਗਲ ਹੁਣ ਇਸ ਨੂੰ 11 ਮਈ ਤੋਂ ਬਲਾਕ ਕਰ ਰਿਹਾ ਹੈ। ਜਦੋਂ ਇਹ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਹੋਣਗੇ। ਅਪਡੇਟ ਕੀਤੀ ਪਲੇ ਸਟੋਰ ਨੀਤੀ ਦੀ ਇੱਕ ਧਾਰਾ ਕਹਿੰਦੀ ਹੈ ਅਕਸੈਸਬਿਲਟੀ API ਨੂੰ ਡਿਜ਼ਾਈਨ ਨਹੀਂ ਕੀਤਾ ਗਿਆ ਹੈ ਤੇ ਰਿਮੋਟ ਕਾਲ ਆਡੀਓ ਰਿਕਾਰਡਿੰਗ ਲਈ ਬੇਨਤੀਆਂ ਨਹੀਂ ਕੀਤੀਆਂ ਜਾ ਸਕਦੀਆਂ ਹਨ।

ਹਾਲਾਂਕਿ ਇਹ ਗੁਪਤ ਤੇ ਸੁਰੱਖਿਆ ਦੀ ਦਿਸ਼ਾ ਵਿੱਚ ਇੱਕ ਵੱਡੇ ਕਦਮ ਦੀ ਤਰ੍ਹਾਂ ਜਾਪਦਾ ਹੈ। ਐਂਡਰਾਇਡ ਫੋਨਾਂ ਤੋਂ ਕਾਲ ਰਿਕਾਰਡਿੰਗ ਕਿਤੇ ਵੀ ਨਹੀਂ ਜਾ ਰਹੀ ਹੈ। ਜਦੋਂ ਕਿ ਤੀਜੀ ਧਿਰ ਦੀਆਂ ਐਪਾਂ ਹੁਣ API ਦੀ ਵਰਤੋਂ ਨਹੀਂ ਕਰ ਸਕਦੀਆਂ ਇਨ-ਬਿਲਟ ਐਪ ਅਜਿਹਾ ਕਰਨਾ ਜਾਰੀ ਰੱਖ ਸਕਦੀ ਹੈ। ਇਸ ਲਈ ਜੇਕਰ ਤੁਹਾਡੇ ਕੋਲ Samsung, Xiaomi ਜਾਂ ਕਿਸੇ ਹੋਰ ਬ੍ਰਾਂਡ ਦੁਆਰਾ ਬਣਾਇਆ ਗਿਆ ਫ਼ੋਨ ਹੈ ਜੋ ਐਪ ਵਿੱਚ ਕਾਲ ਰਿਕਾਰਡਿੰਗ ਫੰਕਸ਼ਨ ਦੀ ਪੇਸ਼ਕਸ਼ ਕਰਦਾ ਹੈ ਤਾਂ ਤੁਸੀਂ ਬਿਨਾਂ ਕਿਸੇ ਚਿੰਤਾ ਦੇ ਅਜਿਹਾ ਕਰਨਾ ਜਾਰੀ ਰੱਖ ਸਕਦੇ ਹੋ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget