ਪੜਚੋਲ ਕਰੋ

Twitter 'ਤੇ ਵਾਈਸ ਰਿਕਾਰਡ ਕਰਨ ਦਾ ਨਵਾਂ ਫੀਚਰ, ਵਾਈਸ ਰਿਕਾਰਡ ਕਰ ਕਰੋ ਟਵੀਟ

ਇੱਕ ਵਾਈਸ ਟਵੀਟ ਵਿੱਚ ਯੂਜ਼ਰਸ ਦੋ ਮਿੰਟ 20 ਸੈਕਿੰਡ (140 ਸਕਿੰਟ) ਤੱਕ ਆਡੀਓ ਰਿਕਾਰਡ ਕਰ ਸਕਦੇ ਹਨ। ਜੇ ਸਮਾਂ ਸੀਮਾ ਖਤਮ ਹੋ ਜਾਂਦੀ ਹੈ, ਤਾਂ ਇੱਕ ਨਵਾਂ ਵਾਈਸ ਨੋਟ ਸ਼ੁਰੂ ਹੋ ਜਾਵੇਗਾ।

ਨਵੀਂ ਦਿੱਲੀ: ਮਾਈਕ੍ਰੋ ਬਲੌਗਿੰਗ ਪਲੇਟਫਾਰਮ ਟਵਿੱਟਰ ਦੇ ਯੂਜ਼ਰਸ ਅਕਸਰ ਇਹ ਸ਼ਿਕਾਇਤ ਕਰਦੇ ਹਨ ਕਿ ਉਨ੍ਹਾਂ ਨੂੰ ਗੱਲ 280 ਸ਼ਬਦਾਂ ‘ਚ ਕਹਿਣ 'ਤੇ ਪਾਬੰਦੀ ਹੈ। ਇਸੇ ਸ਼ਿਕਾਇਤ ਨੂੰ ਧਿਆਨ ਵਿਚ ਰੱਖਦੇ ਹੋਏ ਟਵਿੱਟਰ ਨੇ ਇੱਕ ਨਵੀਂ ਫੀਚਰ ਲੈ ਆਇਆ ਹੈ। ਹੁਣ ਟਵਿੱਟਰ ਯੂਜ਼ਰਸ ਆਪਣੀ ਆਵਾਜ਼ ਨੂੰ ਰਿਕਾਰਡ ਵੀ ਕਰ ਸਕਦੇ ਹਨ ਅਤੇ ਆਡੀਓ ਨੂੰ ਟਵੀਟ ਕਰ ਸਕਦੇ ਹਨ। ਇਹ ਫੀਚਰ ਫਿਲਹਾਲ ਅਜੇ ਸਿਰਫ ਕੁਝ iOS ਡਿਵਾਇਸ ਦੇ ਯੂਜ਼ਰਸ ਲਈ ਪੇਸ਼ ਕੀਤੀ ਗਈ ਹੈ। ਇੱਕ ਵਾਈਸ ਟਵੀਟ ਵਿੱਚ ਯੂਜ਼ਰਸ ਦੋ ਮਿੰਟ 20 ਸੈਕਿੰਡ ਤੱਕ ਆਡੀਓ ਰਿਕਾਰਡ ਕਰ ਸਕਦੇ ਹਨ। ਜੇ ਟਾਈਮ ਲਿਮਿਟ ਖਤਮ ਹੋ ਜਾਂਦੀ ਹੈ, ਤਾਂ ਇੱਕ ਨਵਾਂ ਵਾਈਸ ਨੋਟ ਸ਼ੁਰੂ ਹੋ ਜਾਵੇਗਾ ਅਤੇ ਆਪਣੇ ਆਪ ਇੱਕ ਥਰੈੱਡ ਦੇ ਰੂਪ ਵਿੱਚ ਪੋਸਟ ਹੋ ਜਾਵੇਗਾ।
ਵਾਈਸ ਆਡੀਓ ਨੂੰ ਟਵੀਟ ਕਿਵੇਂ ਕਰੀਏ: ਇੱਕ ਅਵਾਜ਼ ਨੂੰ ਪੋਸਟ ਕਰਨ ਲਈ ਆਈਓਐਸ ਯੂਜ਼ਰਸ ਨੂੰ ਪਹਿਲਾਂ ਨਵੀਂ ਪੋਸਟ 'ਤੇ ਟੈਪ ਕਰਨਾ ਪਵੇਗਾ। ਇਸਦੇ ਬਾਅਦ ਆਡੀਓ ਰਿਕਾਰਡ ਆਪਸ਼ਨ ‘ਤੇ ਕਲਿਕ ਕਰਕੇ ਆਪਣੀ ਅਵਾਜ਼ ਨੂੰ ਰਿਕਾਰਡ ਕਰੋ। ਗੱਲ ਖ਼ਤਮ ਹੋਣ ਤੋਂ ਬਾਅਦ, ਰਿਕਾਰਡਿੰਗ ਖ਼ਤਮ ਕਰਨ ਲਈ ਬਟਨ ਦਬਾਓ ਅਤੇ ਕੰਪੋਜ਼ਰ ਸਕ੍ਰੀਨ ਵਾਈਸ ‘ਤੇ ਜਾਓ ਅਤੇ ਇਸ ਨੂੰ ਟਵੀਟ ਕਰ ਦਿਓ। ਉਧਰ ਟਵਿੱਟਰ ਇੱਕ ਨਵੇਂ ਹੋਰ ਫੀਚਰ ਦੀ ਟੈਸਟਿੰਗ ਕਰ ਰਿਹਾ ਹੈ। ਇਸ ਫੀਚਰ ਵਿੱਚ ਯੂਜ਼ਰ ਨੂੰ ਕਿਸੇ ਵੀ ਲੇਖ ਵਾਲੇ ਟਵੀਟ ਨੂੰ ਰੀਵੀਟ ਕਰਨ ਦਾ ਆਪਸ਼ਨ ਦਿੱਤਾ ਜਾਵੇਗਾ ਕਿ ਉਹ ਇਸ ਨੂੰ ਪੜ੍ਹਨਾ ਚਾਹੁੰਦਾ ਹੈ। ਲੇਖ ਜਾਂ ਪੋਸਟ ਨੂੰ ਰੀਟਵੀਟ ਕਰਕੇ ਯੂਜ਼ਰਸ ਪੋਸਟ ਵਿੱਚ ਆਪਣੇ ਕਮੈਂਟ ਜੋੜ ਕੇ ਜਾਣਕਾਰੀ ਅੱਗੇ ਭੇਜ ਸਕਦੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
Punjab News: ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
Embed widget