ਪੜਚੋਲ ਕਰੋ

ਟਵਿਟਰ 'ਤੇ ਵੀ ਜਲਦ ਖਤਮ ਹੋਵੇਗੀ Word Limit, ਕੰਪਨੀ ਜਲਦ ਲਿਆ ਰਹੀ ਨਵਾਂ ਫੀਚਰ

Twitter New Update: ਜੇਕਰ ਤੁਸੀਂ ਟਵਿੱਟਰ (Twitter) 'ਤੇ ਕਾਫੀ ਐਕਟਿਵ ਹੋ ਅਤੇ ਹੁਣ ਤੱਕ ਤੁਹਾਨੂੰ ਕੁਝ ਵੀ ਟਵੀਟ ਕਰਦੇ ਸਮੇਂ ਸ਼ਬਦ ਸੀਮਾ (Word Limit) ਕਾਰਨ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ,

Twitter New Update: ਜੇਕਰ ਤੁਸੀਂ ਟਵਿੱਟਰ (Twitter) 'ਤੇ ਕਾਫੀ ਐਕਟਿਵ ਹੋ ਅਤੇ ਹੁਣ ਤੱਕ ਤੁਹਾਨੂੰ ਕੁਝ ਵੀ ਟਵੀਟ ਕਰਦੇ ਸਮੇਂ ਸ਼ਬਦ ਸੀਮਾ (Word Limit) ਕਾਰਨ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਤਾਂ ਇੱਕ ਰਾਹਤ ਦੀ ਗੱਲ ਸਾਹਮਣੇ ਆਈ ਹੈ। ਦਰਅਸਲ, ਕੰਪਨੀ ਇੱਕ ਅਜਿਹੇ ਫੀਚਰ (Twitter New Feature) 'ਤੇ ਕੰਮ ਕਰ ਰਹੀ ਹੈ, ਜਿਸ ਨਾਲ ਤੁਸੀਂ ਹੁਣ ਇਸ ਪਲੇਟਫਾਰਮ 'ਤੇ ਲੰਬੇ ਆਰਟੀਕਲ ਪੋਸਟ ਕਰ ਸਕੋਗੇ। ਫਿਲਹਾਲ ਇਸ ਦੀ ਟੈਸਟਿੰਗ ਚੱਲ ਰਹੀ ਹੈ। ਜਲਦੀ ਹੀ ਇਹ ਫੀਚਰ ਸਾਰਿਆਂ ਲਈ ਜਾਰੀ ਕੀਤਾ ਜਾਵੇਗਾ। ਆਓ ਆਓ ਸਮਝਦੇ ਹਾਂ ਪੂਰਾ ਫੀਚਰ।


ਕੀ ਹੈ Feature-
ਰਿਪੋਰਟ ਮੁਤਾਬਕ ਮਾਈਕ੍ਰੋ ਬਲਾਗਿੰਗ ਸਾਈਟ ਟਵਿਟਰ ਦਾ ਇਹ ਫੀਚਰ ਇਸ ਦੀ ਸਭ ਤੋਂ ਵੱਡੀ ਰੁਕਾਵਟ ਨੂੰ ਦੂਰ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਕੰਪਨੀ ਇਸ ਫੀਚਰ 'ਚ ਯੂਜ਼ਰਸ ਨੂੰ ਆਰਟੀਕਲ ਸ਼ੇਅਰ ਕਰਨ ਦਾ ਆਪਸ਼ਨ ਦੇਵੇਗੀ। ਇਸ ਦਾ ਮਤਲਬ ਹੈ ਕਿ ਟਵੀਟ ਲਈ ਤੈਅ ਕੀਤੀ ਗਈ ਸ਼ਬਦ ਸੀਮਾ ਨੂੰ ਹਟਾਇਆ ਜਾ ਰਿਹਾ ਹੈ। ਯਾਨੀ ਤੁਸੀਂ 140 ਸ਼ਬਦਾਂ ਤੋਂ ਜ਼ਿਆਦਾ ਟਵੀਟ ਕਰ ਸਕੋਗੇ।


ਕਿਵੇਂ ਕਰੇਗਾ ਕੰਮ- 
ਹੁਣ ਤੱਕ ਜੋ ਜਾਣਕਾਰੀ ਸਾਹਮਣੇ ਆਈ ਹੈ, ਉਸ ਮੁਤਾਬਕ ਤੁਹਾਨੂੰ ਇਹ ਫੀਚਰ ਟਵਿਟਰ ਆਰਟੀਕਲ (twitter Article) 'ਚ ਮਿਲੇਗਾ। ਇਸ ਵਿੱਚ ਜਾ ਕੇ ਤੁਸੀਂ ਸਭ ਤੋਂ ਵੱਡਾ ਆਰਟੀਕਲ ਵੀ ਲਿਖ ਸਕੋਗੇ। ਇੱਥੇ ਤੁਹਾਨੂੰ ਕਿਸੇ ਵੀ ਕਿਸਮ ਦੀ ਸ਼ਬਦ ਸੀਮਾ ਨਹੀਂ ਦਿਖਾਈ ਦੇਵੇਗੀ। ਆਰਟੀਕਲ ਲਿਖਣ ਤੋਂ ਬਾਅਦ, ਤੁਹਾਨੂੰ ਪਹਿਲਾਂ ਵਾਂਗ ਟਵੀਟ 'ਤੇ ਕਲਿੱਕ ਕਰਨਾ ਹੋਵੇਗਾ।


ਇਸ ਲਈ ਕੀਤਾ ਜਾ ਰਿਹਾ ਬਦਲਾਅ-
ਦੱਸ ਦਈਏ ਕਿ ਟਵਿੱਟਰ ਦੀਆਂ ਪ੍ਰਤੀਯੋਗੀ ਕੰਪਨੀਆਂ ਫੇਸਬੁੱਕ (Facebook)ਅਤੇ ਰੈੱਡਿਟ (Reditt) ਫਿਲਹਾਲ ਆਪਣੇ ਯੂਜ਼ਰਸ ਨੂੰ ਕਿਸੇ ਵੀ ਪੋਸਟ ਲਈ ਸ਼ਬਦ ਸੀਮਾ ਨਾਲ ਨਹੀਂ ਬੰਨ੍ਹਦੀਆਂ ਹਨ। ਅਜਿਹੇ 'ਚ ਟਵਿਟਰ 'ਤੇ ਅਜਿਹੇ ਫੀਚਰਸ ਦੇਣ ਦਾ ਦਬਾਅ ਸੀ। ਇਸ ਤੋਂ ਇਲਾਵਾ ਹੁਣ ਤੱਕ ਟਵਿੱਟਰ ਯੂਜ਼ਰਸ ਨੂੰ ਲੰਬੀ ਪੋਸਟ ਦੀ ਇਮੇਜ ਜਾਂ ਸਕਰੀਨਸ਼ਾਟ ਬਣਾ ਕੇ ਉਸ ਨੂੰ ਅਟੈਚ ਕਰਕੇ ਪੋਸਟ ਕਰਨਾ ਪੈਂਦਾ ਸੀ। ਯੂਜ਼ਰਸ ਸ਼ਬਦ ਸੀਮਾ ਨੂੰ ਹਟਾਉਣ ਦੀ ਮੰਗ ਵੀ ਕਰ ਰਹੇ ਸਨ।

ਇਹ ਵੀ ਪੜ੍ਹੋ: Meta And Facebook: ਆਖਰ ਮੇਟਾ ਲਈ ਫ਼ੇਸਬੁੱਕ ਯੂਜਰ ਬੇਸ 'ਚ ਗਿਰਾਵਟ ਦਾ ਕੀ ਮਤਲਬ? ਜਾਣੋ ਪੂਰੀ ਹਕੀਕਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

 

ਟਾਪ ਹੈਡਲਾਈਨ

Jio ਦਾ ਸਭ ਤੋਂ ਸਸਤਾ ਸਾਲਾਨਾ ਰਿਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Jio ਦਾ ਸਭ ਤੋਂ ਸਸਤਾ ਸਾਲਾਨਾ ਰਿਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
Flipkart ਦੀ ਦੀਵਾਲੀ ਸੇਲ 'ਚ ਵੱਡਾ ਧਮਾਕਾ! iPhone ਤੋਂ ਲੈ ਕੇ ਗੈਜੇਟਸ ਤੱਕ 70% ਤੱਕ ਛੋਟ, ਜਾਣੋ ਪੂਰੀ ਡੀਲ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਕਾਲੀ+ਭਾਜਪਾ ਗੱਠਜੋੜ 'ਚ CM ਚਿਹਰਾ 'SAD' ਦਾ ਹੋਵੇਗਾ, ਦੀਵਾਲੀ ਤੋਂ ਬਾਅਦ ਗੱਠਜੋੜ ਦਾ ਐਲਾਨ, PM ਬਠਿੰਡਾ ਆਉਣਗੇ ਬਠਿੰਡਾ; ਜਾਣੋ ਵੱਡੀ ਅਪਡੇਟ...
ਅਕਾਲੀ+ਭਾਜਪਾ ਗੱਠਜੋੜ 'ਚ CM ਚਿਹਰਾ 'SAD' ਦਾ ਹੋਵੇਗਾ, ਦੀਵਾਲੀ ਤੋਂ ਬਾਅਦ ਗੱਠਜੋੜ ਦਾ ਐਲਾਨ, PM ਬਠਿੰਡਾ ਆਉਣਗੇ ਬਠਿੰਡਾ; ਜਾਣੋ ਵੱਡੀ ਅਪਡੇਟ...
ED Raid: ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
ਵੱਡੀ ਖਬਰ, ਨਾਮੀ ਕਾਰੋਬਾਰੀ ਦੇ ਟਿਕਾਣਿਆਂ 'ਤੇ ED ਨੇ ਮਾਰਿਆ ਛਾਪਾ, ਪਹਿਲਾਂ ਘਰ ਪਹੁੰਚੀਆਂ ਜਾਂਚ ਏਜੰਸੀਆਂ, ਇਸ ਗੈਂਗਸਟਰ ਨਾਲ ਸਬੰਧ...
Cyclone Murasu: ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
ਚੱਕਰਵਾਤੀ ਤੂਫਾਨ ਦਾ ਕਹਿਰ! ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ, ਦਰਜਨਾਂ ਫਲਾਈਟਾਂ ਰੱਦ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ; ਜਾਣੋ ਕਿਵੇਂ ਵੱਧਦਾ ਆ ਰਿਹਾ ਖ਼ਤਰਾ...
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 3 November 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
Embed widget