ਪੜਚੋਲ ਕਰੋ

ਟਵਿੱਟਰ ਦੇ CEO ਨੇ ਵੇਚਿਆ ਆਪਣਾ ਪਹਿਲਾ ਟਵੀਟ, 2 ਕਰੋੜ ਰੁਪਏ ਲੱਗੀ ਬੋਲੀ

ਟਵਿੱਟਰ ਦੇ CEO ਅਤੇ ਅਰਬਪਤੀ ਜੈਕ ਡੋਰਸੀ ਨੇ ਸ਼ਨੀਵਾਰ ਨੂੰ ਆਪਣੇ ਪਹਿਲੇ ਟਵੀਟ ਨੂੰ ਵੇਚਣ ਦਾ ਐਲਾਨ ਕੀਤਾ।ਉਨ੍ਹਾਂ ਇਸ ਟਵੀਟ ਨੂੰ ਕ੍ਰਿਪਟੋਕ੍ਰੰਸੀ ਦੇ ਰੂਪ ਵਿੱਚ ਵੇਚਣ ਲਈ ਕਿਹਾ ਜਿਸ ਮਗਰੋਂ ਇਸ ਦੀ ਬੋਲੀ  2,67,000 ਡਾਲਰ ਯਾਨੀ 2 ਕਰੋੜ ਰੁਪਏ ਲੱਗੀ।ਜੋ ਕਿ ਸਿਰਫ ਇਕ ਟਵੀਟ ਦੇ ਲਈ ਕਾਫੀ ਹੈਰਾਨ ਕਰਨ ਵਾਲੀ ਹੈ।

ਨਵੀਂ ਦਿੱਲੀ: ਟਵਿੱਟਰ ਦੇ CEO ਅਤੇ ਅਰਬਪਤੀ ਜੈਕ ਡੋਰਸੀ ਨੇ ਸ਼ਨੀਵਾਰ ਨੂੰ ਆਪਣੇ ਪਹਿਲੇ ਟਵੀਟ ਨੂੰ ਵੇਚਣ ਦਾ ਐਲਾਨ ਕੀਤਾ।ਉਨ੍ਹਾਂ ਇਸ ਟਵੀਟ ਨੂੰ ਕ੍ਰਿਪਟੋਕ੍ਰੰਸੀ ਦੇ ਰੂਪ ਵਿੱਚ ਵੇਚਣ ਲਈ ਕਿਹਾ ਜਿਸ ਮਗਰੋਂ ਇਸ ਦੀ ਬੋਲੀ  2,67,000 ਡਾਲਰ ਯਾਨੀ 2 ਕਰੋੜ ਰੁਪਏ ਲੱਗੀ।ਜੋ ਕਿ ਸਿਰਫ ਇਕ ਟਵੀਟ ਦੇ ਲਈ ਕਾਫੀ ਹੈਰਾਨ ਕਰਨ ਵਾਲੀ ਹੈ।

ਡੋਰਸੇ ਨੇ ਐਨਐਫਟੀ (ਨਾਨ ਫੰਜਿਬਲ ਟੋਕਨ) ਦੇ ਲਈ ਇੱਕ ਬਿਡਿੰਗ ਲਿੰਕ ਦੇ ਨਾਲ ਵੈਲਯੂਬਲਸ ਨਾਮਕ ਇੱਕ ਪਲੇਟਫਾਰਮ ਦੇ ਰਾਹੀਂ ਟਵੀਟ ਕੀਤਾ ਸੀ।6 ਮਾਰਚ 2006 ਨੂੰ ਡੋਰਸੇ ਨੇ ਆਪਣਾ ਪਹਿਲਾ ਟਵੀਟ  ਪੋਸਟ ਕੀਤਾ ਸੀ। ਜਿਸ ਵਿੱਚ ਲਿਖਿਆ ਸੀ-"ਜਸਟ ਸੇਟਿੰਗ ਅਪ ਮਾਈ ਟਵਿੱਟਰ" ਸ਼ਨੀਵਾਰ ਨੂੰ ਡੋਰਸੇ ਨੇ ਇੱਕ ਲਿੰਕ ਸ਼ੇਅਰ ਕੀਤਾ ਜਿਸ ਵਿੱਚ ਟਵੀਟ ਖਰੀਦਣ ਦੀ ਪ੍ਰਕਿਰਆ ਚਾਲੂ ਸੀ।

ਵੈਲਯੂਬਲਸ ਦੇ ਅਨੁਸਾਰ, ਤੁਸੀਂ ਜੋ ਖਰੀਦ ਰਹੇ ਹੋ ਉਹ ਟਵੀਟ ਇੱਕ ਡਿਜਿਟਲ ਪ੍ਰਮਾਣ ਪੱਤਰ ਹੈ।ਜਿਸ ਨੂੰ ਇਸਦੇ ਨਿਰਮਾਤਾ ਵਲੋਂ ਹਸਤਾਖਰ ਕਰਕੇ ਦਿੱਤਾ ਜਾਏਗਾ।

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget