ਪੜਚੋਲ ਕਰੋ

Twitter ਨੇ ਕੀਤਾ ਵੱਡਾ ਐਲਾਨ, ਅਗਲੇ ਸਾਲ ਕੰਪਨੀ ਵਾਪਸ ਲਿਆ ਰਹੀ ਇਹ ਫੀਚਰ

ਟਵਿੱਟਰ ਨੇ ਆਪਣੇ ਪਬਲਿਕ ਵੈਰੀਫੀਕੇਸ਼ਨ ਪ੍ਰੋਗ੍ਰਾਮ ਨੂੰ ਤਿੰਨ ਸਾਲ ਪਹਿਲਾਂ ਬੰਦ ਕਰ ਦਿੱਤਾ ਸੀ, ਕਿਉਂਕਿ ਕੰਪਨੀ ਨੂੰ ਰਿਐਕਸ਼ਨ ਮਿਲੇ ਸੀ ਕਿ ਕਈ ਲੋਕਾਂ ਨੂੰ ਇਹ ਭੰਬਲਭੂਸੇ 'ਚ ਪਾਉਣ ਵਾਲਾ ਲੱਗਿਆ।

ਨਵੀਂ ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਆਪਣੇ ਅਕਾਉਂਟਸ ਦੀ ਵੈਰੀਫਿਕੇਸ਼ਨ ਦਾ ਪ੍ਰੋਸੈੱਸ ਅਗਲੇ ਸਾਲ ਦੀ ਸ਼ੁਰੂਆਤ 'ਚ ਮੁੜ ਸ਼ੁਰੂ ਕਰਨ ਵਾਲਾ ਹੈ। ਇਸ ਤਹਿਤ ਐਕਟਿਵ ਤੇ ਅਥੈਂਟਿਕ ਯੂਜ਼ਰਸ ਦੇ ਅਕਾਉਂਟਸ ਨੂੰ ਬਲੂ ਟਿੱਕ ਦਿੱਤਾ ਜਾਏਗਾ। ਟਵਿੱਟਰ ਨੇ ਆਪਣੇ ਪਬਲਿਕ ਵੈਰੀਫਿਕੇਸ਼ਨ ਪ੍ਰੋਗ੍ਰਾਮ ਨੂੰ ਤਿੰਨ ਸਾਲ ਪਹਿਲਾਂ ਬੰਦ ਕਰ ਦਿੱਤਾ ਸੀ, ਕਿਉਂਕਿ ਕੰਪਨੀ ਨੂੰ ਰਿਐਕਸ਼ਨ ਮਿਲੇ ਸੀ ਕਿ ਕਈ ਲੋਕਾਂ ਨੂੰ ਇਹ ਭੰਬਲਭੂਸੇ 'ਚ ਪਾਉਣ ਵਾਲਾ ਲੱਗਿਆ। ਟਵਿੱਟਰ ਨੇ ਇੱਕ ਬਲਾਗ ਪੋਸਟ 'ਚ ਲਿਖਿਆ, "ਇੱਕ ਸਾਲ ਬਾਅਦ ਅਸੀਂ 2020 ਦੇ ਅਮਰੀਕੀ ਚੋਣਾਂ ਮੌਕੇ ਜਨਤਕ ਗੱਲਬਾਤ 'ਚ ਇਮਾਨਦਾਰੀ ਬਣਾਏ ਰੱਖਣ ਲਈ ਇਸ ਕੰਮ ਨੂੰ ਅੱਗ ਵਧਾਇਆ।" ਮਾਈਕ੍ਰੋ ਬਲਾਗਿੰਗ ਪਲੇਟਫਾਰਮ ਹੁਣ ਪ੍ਰਕਿਰਿਆ ਮੁੜ ਸ਼ੁਰੂ ਕਰ ਰਿਹਾ ਹੈ ਤੇ ਲੋਕਾਂ ਨੂੰ 24 ਨਵੰਬਰ ਤੋਂ 8 ਦਸੰਬਰ 2020 ਤੱਕ ਆਪਣੀ ਨਵੀਂ ਵੈਰੀਫਿਕੇਸ਼ਨ ਨੀਤੀ ਦੇ ਡਰਾਫਟ 'ਤੇ ਪ੍ਰਤੀਕ੍ਰਿਆ ਦੇਣ ਲਈ ਕਿਹਾ ਹੈ।” Big Breaking | ਹਰਿਆਣਾ 'ਚ ਕਿਸਾਨਾਂ ਦਾ ਪਿਆ Police ਨਾਲ ਪੰਗਾ, ਤੋੜੇ ਬੈਰੀਕੇਡ, ਦੇਖੋ ਤਸਵੀਰਾਂ ਟਵਿੱਟਰ ਨੇ ਕਿਹਾ, “ਅਸੀਂ 2021 ਦੀ ਸ਼ੁਰੂਆਤ 'ਚ ਨਵੀਂ ਪਬਲਿਕ ਐਪਲਿਕੇਸ਼ਨ ਪ੍ਰਕਿਰਿਆ ਨਾਲ ਨਵੀਂ ਵੈਰੀਫਿਕੇਸ਼ਨ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਹਾਂ। ਪ੍ਰਪੋਜ਼ਡ ਪਾਲਿਸੀ ਮੁਤਾਬਕ ਟਵਿੱਟਰ 'ਤੇ 'ਬਲੂ ਵੈਰੀਫਾਈਡ ਬੈਜ' ਲੋਕਾਂ ਨੂੰ ਦੱਸਦਾ ਹੈ ਕਿ ਇਹ ਇੱਕ ਜਨਤਕ ਹਿੱਤ ਦਾ ਖਾਤਾ ਹੈ।" ਹਰਿਆਣਾ ਦੀ ਕਾਰਵਾਈ ਤੋਂ ਔਖੇ ਪੰਜਾਬ ਦੇ ਲੀਡਰ, ਢੀਂਡਸਾ ਵੱਲੋਂ ਤਾਨਾਸ਼ਾਹੀ ਕਰਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget