ਪੜਚੋਲ ਕਰੋ

Upcoming Smartphone: ਜਨਵਰੀ ਦੇ ਪਹਿਲੇ ਹਫ਼ਤੇ ਲਾਂਚ ਕੀਤੇ ਜਾਣਗੇ 5 ਸਮਾਰਟਫ਼ੋਨ, ਜਾਣੋ ਵੇਰਵੇ

Upcoming Smartphone: ਨਵੇਂ ਸਾਲ ਦਾ ਪਹਿਲਾ ਮਹੀਨਾ ਸਮਾਰਟਫੋਨ ਪ੍ਰੇਮੀਆਂ ਲਈ ਬਹੁਤ ਕੁਝ ਲੈ ਕੇ ਆ ਰਿਹਾ ਹੈ। ਤੁਹਾਨੂੰ ਬਹੁਤ ਸਾਰੇ ਵਿਕਲਪ ਦੇਖਣ ਨੂੰ ਮਿਲਣਗੇ। ਪਹਿਲੇ ਹਫਤੇ 'ਚ 5 ਸਮਾਰਟਫੋਨ ਲਾਂਚ ਕੀਤੇ ਜਾਣਗੇ।

Upcoming Smartphone: ਇਸ ਸਾਲ ਦੇ ਖ਼ਤਮ ਹੋਣ 'ਚ ਸਿਰਫ 3 ਦਿਨ ਬਾਕੀ ਹਨ। ਨਵੇਂ ਸਾਲ ਯਾਨੀ 2024 ਦੇ ਪਹਿਲੇ ਮਹੀਨੇ 'ਚ ਕਈ ਸਮਾਰਟਫੋਨ ਲਾਂਚ ਕੀਤੇ ਜਾਣੇ ਹਨ। ਬਜਟ, ਮਿਡ, ਫਲੈਗਸ਼ਿਪ ਤੋਂ ਲੈ ਕੇ ਪ੍ਰੀਮੀਅਮ ਤੱਕ, ਹਰ ਸ਼੍ਰੇਣੀ ਵਿੱਚ ਕੁਝ ਨਾ ਕੁਝ ਲਾਂਚ ਕੀਤਾ ਜਾਵੇਗਾ। ਜੇਕਰ ਤੁਸੀਂ ਨਵਾਂ ਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ 2024 ਦਾ ਪਹਿਲਾ ਮਹੀਨਾ ਤੁਹਾਡੇ ਲਈ ਕਈ ਵਿਕਲਪ ਲੈ ਕੇ ਆਉਣ ਵਾਲਾ ਹੈ। ਜਨਵਰੀ ਦੇ ਪਹਿਲੇ ਹਫਤੇ 'ਚ ਹੀ 5 ਸਮਾਰਟਫੋਨ ਲਾਂਚ ਹੋਣ ਜਾ ਰਹੇ ਹਨ। ਆਓ ਜਾਣਦੇ ਹਾਂ ਉਨ੍ਹਾਂ ਬਾਰੇ।

ਇਹ 5 ਫੋਨ ਪਹਿਲੇ ਹਫਤੇ 'ਚ ਲਾਂਚ ਕੀਤੇ ਜਾਣਗੇ 

ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਜਨਵਰੀ ਦੇ ਪਹਿਲੇ ਹਫਤੇ ਦੋ ਕੰਪਨੀਆਂ ਆਪਣੀ ਨਵੀਂ ਸਮਾਰਟਫੋਨ ਸੀਰੀਜ਼ ਲਾਂਚ ਕਰਨਗੀਆਂ। ਇਸ ਵਿੱਚ Redmi ਅਤੇ Vivo ਸ਼ਾਮਿਲ ਹਨ। Redmi 4 ਜਨਵਰੀ ਨੂੰ Redmi Note 13 ਸੀਰੀਜ਼ ਲਾਂਚ ਕਰੇਗੀ, ਜਿਸ ਦੇ ਤਹਿਤ 3 ਸਮਾਰਟਫੋਨ ਲਾਂਚ ਕੀਤੇ ਜਾਣਗੇ, ਜਿਨ੍ਹਾਂ 'ਚ Redmi Note 13, Redmi Note 13 Pro ਅਤੇ Redmi Note 13 Pro Plus ਸ਼ਾਮਿਲ ਹਨ। ਵੀਵੋ ਉਸੇ ਦਿਨ Vivo X100 ਸੀਰੀਜ਼ ਵੀ ਲਾਂਚ ਕਰੇਗੀ, ਜਿਸ ਦੇ ਤਹਿਤ Vivo X100 ਅਤੇ Vivo X100 Pro ਸਮਾਰਟਫੋਨ ਲਾਂਚ ਕੀਤੇ ਜਾਣਗੇ। ਦੋਵਾਂ ਸੀਰੀਜ਼ ਦੇ ਕੁਝ ਸਪੈਕਸ ਲੀਕ ਹੋ ਗਏ ਹਨ। ਤੁਸੀਂ ਕੰਪਨੀ ਦੇ ਯੂਟਿਊਬ ਚੈਨਲ ਰਾਹੀਂ ਸਮਾਰਟਫੋਨ ਦੇ ਲਾਂਚ ਈਵੈਂਟ ਨੂੰ ਆਨਲਾਈਨ ਦੇਖ ਸਕੋਗੇ।

Redmi Note 13 ਸੀਰੀਜ਼ ਦੇ ਸਪੈਸੀਫਿਕੇਸ਼ਨਸ 

ਤੁਹਾਨੂੰ Redmi ਦੇ ਤਿੰਨੋਂ ਫੋਨਾਂ 'ਚ 6.67 ਇੰਚ 1.5K FHD ਪਲੱਸ AMOLED ਡਿਸਪਲੇ ਮਿਲ ਸਕਦੀ ਹੈ। ਪਲੱਸ ਮਾਡਲ ਵਿੱਚ, ਤੁਹਾਨੂੰ ਇੱਕ ਟ੍ਰਿਪਲ ਕੈਮਰਾ ਸੈੱਟਅਪ ਮਿਲੇਗਾ ਜਿਸ ਵਿੱਚ 200MP ਪ੍ਰਾਇਮਰੀ ਕੈਮਰਾ ਅਤੇ 120 ਵਾਟ ਫਾਸਟ ਚਾਰਜਿੰਗ ਦੇ ਨਾਲ 5000 mAh ਬੈਟਰੀ ਹੈ। ਕੰਪਨੀ ਪ੍ਰੋ ਮਾਡਲ 'ਚ Snapdragon 8 Gen 2 SOC ਅਤੇ ਪਲੱਸ ਮਾਡਲ 'ਚ MediaTek Dimensity 7200 Ultra ਨਾਲ ਤੁਹਾਨੂੰ ਸਪੋਰਟ ਕਰ ਸਕਦੀ ਹੈ। ਕੰਪਨੀ ਬੇਸ ਮਾਡਲ 'ਚ Dimensity 6080 ਚਿਪਸੈੱਟ ਦੇ ਸਕਦੀ ਹੈ।

ਇਹ ਵੀ ਪੜ੍ਹੋ: Viral News: ਇੱਥੇ ਤਿੰਨ ਮਹੀਨੇ ਹੁੰਦੀ ਇੱਕ ਰਾਤ, ਸਵੇਰ ਦੇ ਸੂਰਜ ਨੂੰ ਵੇਖਣ ਲਈ ਤਰਸਦੇ ਨੇ ਲੋਕ

Vivo X100 ਸੀਰੀਜ਼ ਦੇ ਸਪੈਸੀਫਿਕੇਸ਼ਨਸ 

ਵੀਵੋ ਦੀ ਇਹ ਸੀਰੀਜ਼ MediaTek Dimensity 9300 SoC ਚਿੱਪਸੈੱਟ ਨਾਲ ਲਾਂਚ ਕੀਤੀ ਜਾਵੇਗੀ। Vivo X100 ਵਿੱਚ ਅਤੇ ਬੇਸ ਮਾਡਲ 'ਚ ਕੰਪਨੀ 120 ਵਾਟ ਫਾਸਟ ਚਾਰਜਿੰਗ ਦੇ ਨਾਲ 5000 mAh ਦੀ ਬੈਟਰੀ ਦੇਵੇਗੀ ਅਤੇ ਪ੍ਰੋ ਮਾਡਲ 'ਚ ਕੰਪਨੀ 100 ਵਾਟ ਚਾਰਜਿੰਗ ਦੇ ਨਾਲ 5000 mAh ਦੀ ਬੈਟਰੀ ਦੇਵੇਗੀ।

ਇਹ ਵੀ ਪੜ੍ਹੋ: Viral Video: ਵਿਅਕਤੀ ਨੇ ਕੀਤਾ ਜਾਨਲੇਵਾ ਸਟੰਟ, ਬੱਚਿਆਂ ਨੂੰ ਕਾਰ ਦੀ ਛੱਤ 'ਤੇ ਸਵਾ ਕੇ ਸੜਕ 'ਤੇ ਦੌੜਾਈ SUV, ਕਮਜ਼ੋਰ ਦਿਲ ਵਾਲੇ ਨਾ ਵੇਖਣ ਇਹ ਵੀਡੀਓ

ਟਾਪ ਹੈਡਲਾਈਨ

Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
Embed widget