ਪੜਚੋਲ ਕਰੋ

Upcoming Smartphones Next Week: 15 ਦਿਨਾਂ 'ਚ ਲਾਂਚ ਹੋਣਗੇ ਇਹ 5 ਫੋਨ, ਇਹ ਵਾਲਾ ਹੋਵੇਗਾ ਕੁੜੀਆਂ ਦੀ ਪਹਿਲੀ ਪਸੰਦ

Honor, Motorola, Redmi, Vivo ਅਤੇ Tecno ਦੇ ਸਮਾਰਟਫੋਨ ਆਉਣ ਵਾਲੇ ਹਫਤੇ 'ਚ ਲਾਂਚ ਹੋਣ ਜਾ ਰਹੇ ਹਨ। ਇਨ੍ਹਾਂ ਵਿੱਚੋਂ ਦੋ ਫੋਲਡ ਫ਼ੋਨ ਹਨ। ਦੋ ਫੋਨ ਚੀਨ ਵਿੱਚ, ਇੱਕ ਸਿੰਗਾਪੁਰ ਵਿੱਚ ਅਤੇ ਬਾਕੀ ਦੋ ਭਾਰਤ ਵਿੱਚ ਲਾਂਚ ਕੀਤੇ ਜਾਣਗੇ।

Upcoming Smartphones Next Week: ਇਸ ਮਹੀਨੇ ਭਾਵ ਸਤੰਬਰ 'ਚ ਆਈਫੋਨ 15 ਸੀਰੀਜ਼ ਸੁਰਖੀਆਂ 'ਚ ਹੈ। ਜੇ ਤੁਸੀਂ ਸੋਚ ਰਹੇ ਹੋ ਕਿ ਹੁਣ ਕੋਈ ਲਾਂਚ ਈਵੈਂਟ ਨਹੀਂ ਹੈ ਤਾਂ ਇਹ ਗਲਤ ਹੈ। ਆਉਣ ਵਾਲੇ ਹਫਤੇ 'ਚ 5 ਅਜਿਹੇ ਸਮਾਰਟਫੋਨ ਲਾਂਚ ਹੋਣ ਜਾ ਰਹੇ ਹਨ, ਜਿਨ੍ਹਾਂ ਦਾ ਤੁਹਾਨੂੰ ਇੰਤਜ਼ਾਰ ਜ਼ਰੂਰ ਕਰਨਾ ਚਾਹੀਦਾ ਹੈ। Honor, Motorola, Redmi, Vivo ਅਤੇ Tecno ਦੇ ਸਮਾਰਟਫੋਨ ਆਉਣ ਵਾਲੇ ਹਫਤੇ 'ਚ ਲਾਂਚ ਹੋਣ ਜਾ ਰਹੇ ਹਨ। ਇਨ੍ਹਾਂ ਵਿੱਚੋਂ ਦੋ ਫੋਲਡ ਫ਼ੋਨ ਹਨ। ਦੋ ਫੋਨ ਚੀਨ ਵਿੱਚ, ਇੱਕ ਸਿੰਗਾਪੁਰ ਵਿੱਚ ਅਤੇ ਬਾਕੀ ਦੋ ਭਾਰਤ ਵਿੱਚ ਲਾਂਚ ਕੀਤੇ ਜਾਣਗੇ।

Honor Purse V 

Honor Purse V ਨੂੰ IFA 2023 ਵਿੱਚ ਇੱਕ ਸੰਕਲਪ ਫੋਨ ਵਜੋਂ ਪੇਸ਼ ਕੀਤਾ ਗਿਆ ਸੀ। ਹੁਣ ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ ਫੋਨ ਨੂੰ ਚੀਨ 'ਚ 19 ਸਤੰਬਰ ਨੂੰ ਲਾਂਚ ਕੀਤਾ ਜਾਵੇਗਾ। ਫੋਨ ਦਾ ਡਿਜ਼ਾਈਨ ਕਾਫੀ ਸ਼ਾਨਦਾਰ ਹੈ ਅਤੇ ਇਹ ਇਕ ਪਰਸ ਵਰਗਾ ਹੈ। ਕੁੜੀਆਂ ਇਸ ਫੋਨ ਨੂੰ ਬਹੁਤ ਪਸੰਦ ਕਰਨ ਜਾ ਰਹੀਆਂ ਹਨ।

Motorola Edge 40 Neo

Motorola Edge 40 Neo ਭਾਰਤ 'ਚ 21 ਸਤੰਬਰ ਨੂੰ ਲਾਂਚ ਹੋਣ ਜਾ ਰਿਹਾ ਹੈ। ਇਸ ਫੋਨ ਨੂੰ ਯੂਰਪ 'ਚ ਪਹਿਲਾਂ ਹੀ ਲਾਂਚ ਕੀਤਾ ਜਾ ਚੁੱਕਾ ਹੈ। ਇਹ ਇੱਕ ਮਿਡ-ਰੇਂਜ ਸਮਾਰਟਫੋਨ ਹੋਵੇਗਾ, ਜੋ ਕਿ MediaTek Dimensity 7030 ਚਿਪਸੈੱਟ ਦੁਆਰਾ ਸੰਚਾਲਿਤ ਹੋਵੇਗਾ ਅਤੇ 68W ਫਾਸਟ ਚਾਰਜਿੰਗ ਸਪੋਰਟ ਦੇ ਨਾਲ 5000mAh ਦੀ ਬੈਟਰੀ ਮਿਲੇਗੀ। ਫੋਨ 6.5 ਇੰਚ ਦੀ ਡਿਸਪਲੇਅ ਨਾਲ ਆਵੇਗਾ।

Redmi Note 13 Series

Redmi Note 13 ਸੀਰੀਜ਼ (Redmi Note 13 Series) ਨੂੰ ਚੀਨ 'ਚ ਲਾਂਚ ਕੀਤਾ ਜਾਵੇਗਾ। ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ ਉਹ ਇਸ ਨੂੰ 21 ਸਤੰਬਰ ਨੂੰ ਪੇਸ਼ ਕਰੇਗੀ। ਸੀਰੀਜ਼ 'ਚ ਤਿੰਨ ਮਾਡਲ ਹੋਣਗੇ (Redmi Note 13, Redmi Note 13 Pro ਅਤੇ Redmi Note 13 Pro+) ਆਉਣਗੇ।

iQOO Z7 Pro 

 ਇਹ ਫੋਨ ਭਾਰਤ 'ਚ 22 ਸਤੰਬਰ ਨੂੰ ਲਾਂਚ ਹੋਵੇਗਾ। ਟੀਜ਼ਰ ਅਤੇ ਲੀਕ ਦੇ ਅਨੁਸਾਰ, ਫੋਨ ਇੱਕ ਰੀਬ੍ਰਾਂਡਡ iQOO Z7 Pro ਹੈ। ਫ਼ੋਨ 120Hz ਕਰਵਡ AMOLED ਡਿਸਪਲੇ, 66W ਚਾਰਜਿੰਗ ਸਪੋਰਟ ਅਤੇ ਹੋਰ ਬਹੁਤ ਕੁਝ ਦੇ ਨਾਲ ਆਵੇਗਾ।

Tecno Phantom V Flip 

Tecno Phantom V Flip 22 ਸਤੰਬਰ ਨੂੰ ਸਿੰਗਾਪੁਰ ਵਿੱਚ ਲਾਂਚ ਹੋਣ ਜਾ ਰਹੀ ਹੈ। ਇਸ ਦੇ ਡਿਜ਼ਾਈਨ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫ਼ੋਨ 6.75-ਇੰਚ ਡਿਸਪਲੇ, 64MP ਮੁੱਖ ਕੈਮਰਾ ਅਤੇ 45W ਚਾਰਜਿੰਗ ਸਪੋਰਟ ਦੇ ਨਾਲ ਆਵੇਗਾ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

Embed widget