ਪੜਚੋਲ ਕਰੋ

Upcoming Smartphones: ਇਸ ਹਫ਼ਤੇ ਸਮਾਰਟਫੋਨ ਬਾਜ਼ਾਰ 'ਚ ਧਮਾਲ ਮਚਾਉਣ ਆ ਰਹੇ ਧਾਕੜ ਫ਼ੋਨ, 125W ਫਾਸਟ ਚਾਰਜਿੰਗ ਤੇ ਹੋਰ ਫ਼ੀਚਰਜ

Upcoming Smartphones: ਕੀ ਤੁਸੀਂ ਵੀ ਲੰਬੇ ਸਮੇਂ ਤੋਂ ਨਵਾਂ ਸਮਾਰਟਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ? ਜੇਕਰ ਹਾਂ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਇਸ ਹਫਤੇ ਭਾਰਤੀ ਬਾਜ਼ਾਰ 'ਚ ਤਿੰਨ ਦਮਦਾਰ ਸਮਾਰਟਫੋਨ ਲਾਂਚ ਹੋਣ ਜਾ ਰਹੇ ਹਨ।

Upcoming Smartphones: ਕੀ ਤੁਸੀਂ ਵੀ ਲੰਬੇ ਸਮੇਂ ਤੋਂ ਨਵਾਂ ਸਮਾਰਟਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ? ਜੇਕਰ ਹਾਂ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਇਸ ਹਫਤੇ ਭਾਰਤੀ ਬਾਜ਼ਾਰ 'ਚ ਇੱਕ-ਦੋ ਨਹੀਂ ਸਗੋਂ ਤਿੰਨ ਦਮਦਾਰ ਸਮਾਰਟਫੋਨ ਲਾਂਚ ਹੋਣ ਜਾ ਰਹੇ ਹਨ। ਪਹਿਲੇ ਸਮਾਰਟਫੋਨ ਦੀ ਗੱਲ ਕਰੀਏ ਤਾਂ ਇਸ 'ਚ ਮੋਟੋਰੋਲਾ ਦਾ ਐਜ 50 ਅਲਟਰਾ ਲਾਂਚ ਹੋਣ ਜਾ ਰਿਹਾ ਹੈ, ਜੋ ਕੰਪਨੀ ਦਾ ਪਹਿਲਾ ਪ੍ਰੀਮੀਅਮ ਫੋਨ ਹੋਵੇਗਾ। ਦੂਜਾ OnePlus Nord CE 4 Lite ਨਾਂ ਦਾ ਬਜਟ ਫੋਨ ਹੋਵੇਗਾ ਤੇ ਤੀਜਾ Realme ਦਾ GT 6 ਹੋਣ ਜਾ ਰਿਹਾ ਹੈ। ਆਓ ਇਨ੍ਹਾਂ ਤਿੰਨਾਂ ਸਮਾਰਟਫੋਨਜ਼ ਦੀਆਂ ਵਿਸ਼ੇਸ਼ਤਾਵਾਂ ਤੇ ਲਾਂਚ ਵੇਰਵਿਆਂ 'ਤੇ ਇੱਕ ਨਜ਼ਰ ਮਾਰੀਏ...

OnePlus Nord CE 4 Lite
OnePlus Nord CE 4 Lite ਇੱਕ ਬਜਟ ਫੋਨ ਹੋਣ ਹੈ ਜਿਸ ਨੂੰ ਕੰਪਨੀ 18 ਜੂਨ ਨੂੰ ਲਾਂਚ ਕਰੇਗੀ। ਇਸ ਫੋਨ ਦਾ ਲਾਂਚ ਈਵੈਂਟ ਸ਼ਾਮ 7 ਵਜੇ ਹੋਵੇਗਾ। ਹਾਲ ਹੀ ਦੇ ਲੀਕ ਅਤੇ ਟੀਜ਼ਰ ਪੋਸਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਸ ਫੋਨ ਨੂੰ Oppo ਦੇ K12x ਦਾ ਰੀਬ੍ਰਾਂਡਡ ਵਰਜ਼ਨ ਦੱਸਿਆ ਜਾ ਰਿਹਾ ਹੈ। ਇਸ ਨਵੇਂ Nord CE 4 Lite ਨੂੰ ਪਾਵਰ ਦੇਣ ਲਈ Snapdragon 695 ਚਿੱਪਸੈੱਟ ਦੀ ਵਰਤੋਂ ਕੀਤੀ ਜਾ ਸਕਦੀ ਹੈ। ਨਾਲ ਹੀ, ਫੋਨ ਵਿੱਚ ਇੱਕ 6.67 ਇੰਚ 120Hz OLED ਡਿਸਪਲੇਅ ਹੈ। ਡਿਵਾਈਸ ਇੱਕ 50MP ਕੈਮਰਾ, ਇੱਕ ਵੱਡੀ 5500mAh ਬੈਟਰੀ ਤੇ 80W ਵਾਇਰਡ ਚਾਰਜਿੰਗ ਨਾਲ ਲੈਸ ਹੋ ਸਕਦਾ ਹੈ।

Motorola Edge 50 Ultra
ਮੋਟੋਰੋਲਾ ਦਾ ਇਹ ਫੋਨ 18 ਜੂਨ ਨੂੰ ਭਾਰਤ 'ਚ ਲਾਂਚ ਹੋਣ ਜਾ ਰਿਹਾ ਹੈ। ਹਾਲਾਂਕਿ ਇਸ ਡਿਵਾਈਸ ਦਾ ਲਾਂਚ ਈਵੈਂਟ ਦੁਪਹਿਰ 12 ਵਜੇ ਹੋਵੇਗਾ। ਕੰਪਨੀ ਇਸ ਨੂੰ ਪਹਿਲਾਂ ਹੀ ਦੂਜੇ ਬਾਜ਼ਾਰਾਂ 'ਚ ਪੇਸ਼ ਕਰ ਚੁੱਕੀ ਹੈ, ਇਸ ਲਈ ਇਸ ਦੇ ਲਗਭਗ ਸਾਰੇ ਫੀਚਰਸ ਵੀ ਸਾਹਮਣੇ ਆ ਚੁੱਕੇ ਹਨ। ਲੀਕ ਹੋਈ ਖਬਰਾਂ ਮੁਤਾਬਕ ਇਸ ਪ੍ਰੀਮੀਅਮ ਫੋਨ 'ਚ Snapdragon 8s Gen 3 ਚਿਪਸੈੱਟ ਦੇਖਿਆ ਜਾ ਸਕਦਾ ਹੈ। ਇੰਨਾ ਹੀ ਨਹੀਂ, ਤੁਹਾਨੂੰ ਇੱਕ ਵੱਡੀ 6.7 ਇੰਚ 1.5K 144Hz ਕਰਵਡ ਡਿਸਪਲੇ ਵੀ ਮਿਲਣ ਜਾ ਰਹੀ ਹੈ। ਕੈਮਰੇ ਦੇ ਲਿਹਾਜ਼ ਨਾਲ ਵੀ ਇਹ ਫੋਨ ਬਹੁਤ ਵਧੀਆ ਹੋਣ ਵਾਲਾ ਹੈ, ਇਸ ਵਿੱਚ 50MP + 50MP ਅਤੇ 64 ਮੈਗਾਪਿਕਸਲ ਕੈਮਰਾ ਹੋਣ ਵਾਲਾ ਹੈ। ਡਿਵਾਈਸ 'ਚ 125W ਵਾਇਰਡ ਚਾਰਜਿੰਗ ਸਪੋਰਟ ਦੇ ਨਾਲ 4500mAh ਦੀ ਬੈਟਰੀ ਹੋਵੇਗੀ, ਜੋ ਫੋਨ ਨੂੰ ਮਿੰਟਾਂ 'ਚ ਚਾਰਜ ਕਰ ਦੇਵੇਗੀ। ਤੁਹਾਨੂੰ ਫੋਨ 'ਚ 50W ਵਾਇਰਲੈੱਸ ਚਾਰਜਿੰਗ ਦਾ ਸਪੋਰਟ ਵੀ ਮਿਲੇਗਾ।

Realme GT 6
ਲਿਸਟ 'ਚ ਆਖਰੀ ਫੋਨ ਦੀ ਗੱਲ ਕਰੀਏ ਤਾਂ Realme GT 6 ਵੀ ਇਸ ਹਫਤੇ ਭਾਰਤ 'ਚ ਲਾਂਚ ਹੋਣ ਜਾ ਰਿਹਾ ਹੈ। ਕੰਪਨੀ ਇਸ ਨੂੰ 20 ਜੂਨ ਨੂੰ ਪੇਸ਼ ਕਰੇਗੀ। ਇਸ ਡਿਵਾਈਸ ਦਾ ਲਾਂਚ ਈਵੈਂਟ ਦੁਪਹਿਰ 1:30 ਵਜੇ ਹੋਵੇਗਾ। ਅਧਿਕਾਰਤ ਟੀਜ਼ਰ ਅਤੇ ਲੀਕ ਵਿੱਚ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਇਸ ਫੋਨ ਨੂੰ Realme GT Neo 6 ਦਾ ਅਪਗ੍ਰੇਡ ਕੀਤਾ ਮਾਡਲ ਦੱਸਿਆ ਜਾ ਰਿਹਾ ਹੈ। Realme ਦੇ ਇਸ ਨਵੇਂ ਡਿਵਾਈਸ 'ਚ Snapdragon 8s Gen 3 ਚਿਪਸੈੱਟ ਦੇਖਿਆ ਗਿਆ ਹੈ। ਇੰਨਾ ਹੀ ਨਹੀਂ, ਡਿਵਾਈਸ ਇੱਕ ਵੱਡੇ 6.78-ਇੰਚ 1.5K 120Hz OLED ਡਿਸਪਲੇ ਨਾਲ ਲੈਸ ਹੋਵੇਗਾ। ਫੋਨ ਨੂੰ ਤੇਜ਼ੀ ਨਾਲ ਚਾਰਜ ਕਰਨ ਲਈ ਡਿਵਾਈਸ ਵਿੱਚ ਇੱਕ 50MP Sony LYT-808 ਪ੍ਰਾਇਮਰੀ ਕੈਮਰਾ, ਇੱਕ ਸ਼ਕਤੀਸ਼ਾਲੀ 5500mAh ਬੈਟਰੀ ਅਤੇ 120W ਵਾਇਰਡ ਚਾਰਜਿੰਗ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟਰੈੱਕ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਕਈ ਆਗੂਆਂ ਨੂੰ ਕੀਤਾ ਡਿਟੇਨ
ਪੰਜਾਬ 'ਚ ਰੇਲਵੇ ਟਰੈੱਕ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਕਈ ਆਗੂਆਂ ਨੂੰ ਕੀਤਾ ਡਿਟੇਨ
Putin India Visit: ਰਾਸ਼ਟਰਪਤੀ ਭਵਨ ‘ਚ ਵਲਾਦਿਮੀਰ ਪੁਤਿਨ ਨੂੰ 21 ਤੋਪਾਂ ਦੀ ਸਲਾਮੀ ਤੇ ਗਾਰਡ ਆਫ਼ ਆਨਰ ਦਿੱਤਾ ਗਿਆ
Putin India Visit: ਰਾਸ਼ਟਰਪਤੀ ਭਵਨ ‘ਚ ਵਲਾਦਿਮੀਰ ਪੁਤਿਨ ਨੂੰ 21 ਤੋਪਾਂ ਦੀ ਸਲਾਮੀ ਤੇ ਗਾਰਡ ਆਫ਼ ਆਨਰ ਦਿੱਤਾ ਗਿਆ
RBI ਦਾ ਵੱਡਾ ਐਲਾਨ! ਘਟਾਇਆ ਰੈਪੋ ਰੇਟ, GDP ਗ੍ਰੋਥ 7.3% ਰਹਿਣ ਦਾ ਅਨੁਮਾਨ; ਕੀ ਹੈ ਪੂਰੀ ਡਿਟੇਲ
RBI ਦਾ ਵੱਡਾ ਐਲਾਨ! ਘਟਾਇਆ ਰੈਪੋ ਰੇਟ, GDP ਗ੍ਰੋਥ 7.3% ਰਹਿਣ ਦਾ ਅਨੁਮਾਨ; ਕੀ ਹੈ ਪੂਰੀ ਡਿਟੇਲ
ਇੰਡੀਗੋ ਦੀਆਂ 900 ਤੋਂ ਵੱਧ ਉਡਾਣਾਂ ਰੱਦ, ਦੇਸ਼ ਭਰ ਦੇ ਏਅਰਪੋਰਟਾਂ 'ਤੇ ਹੰਗਾਮਾ, 12 ਘੰਟਿਆਂ ਤੱਕ ਯਾਤਰੀ ਫਸੇ – 'ਨਾ ਪਾਣੀ, ਨਾ ਖਾਣਾ'
ਇੰਡੀਗੋ ਦੀਆਂ 900 ਤੋਂ ਵੱਧ ਉਡਾਣਾਂ ਰੱਦ, ਦੇਸ਼ ਭਰ ਦੇ ਏਅਰਪੋਰਟਾਂ 'ਤੇ ਹੰਗਾਮਾ, 12 ਘੰਟਿਆਂ ਤੱਕ ਯਾਤਰੀ ਫਸੇ – 'ਨਾ ਪਾਣੀ, ਨਾ ਖਾਣਾ'
Embed widget