ਪੜਚੋਲ ਕਰੋ

Google Pay 'ਚ ਹੁਣ RuPay ਕ੍ਰੈਡਿਟ ਕਾਰਡ ਨਾਲ UPI ਭੁਗਤਾਨ ਹੋਵੇਗਾ ਸੰਭਵ, ਸਿਰਫ ਇਨ੍ਹਾਂ ਬੈਂਕਾਂ ਦੇ ਹੀ ਚੱਲਣਗੇ ਕਾਰਡ

Google pay: ਗੂਗਲ ਪੇ ਯੂਜ਼ਰਸ ਹੁਣ ਕ੍ਰੈਡਿਟ ਕਾਰਡ ਨਾਲ ਵੀ ਭੁਗਤਾਨ ਕਰ ਸਕਣਗੇ। ਹਾਲਾਂਕਿ, ਸ਼ੁਰੂਆਤ ਵਿੱਚ ਐਪ 'ਤੇ ਕੁਝ ਚੁਣੇ ਹੋਏ ਬੈਂਕਾਂ ਦੇ ਕਾਰਡ ਹੀ ਸਵੀਕਾਰ ਕੀਤੇ ਜਾਣਗੇ।

Google pay Now Supports Rupay Credit Card: ਗੂਗਲ ਪੇ ਯੂਜ਼ਰਸ ਹੁਣ ਕ੍ਰੈਡਿਟ ਕਾਰਡ ਰਾਹੀਂ ਵੀ UPI ਪੇਮੈਂਟ ਕਰ ਸਕਣਗੇ। ਕੰਪਨੀ ਨੇ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ ਨਾਲ ਸਾਂਝੇਦਾਰੀ ਕੀਤੀ ਹੈ ਤੇ ਰੁਪੇ ਕ੍ਰੈਡਿਟ ਕਾਰਡ ਆਧਾਰਿਤ UPI ਭੁਗਤਾਨ ਸ਼ੁਰੂ ਕੀਤਾ ਹੈ। ਹਾਲਾਂਕਿ ਸ਼ੁਰੂਆਤ 'ਚ ਐਪ 'ਤੇ ਕੁਝ ਬੈਂਕਾਂ ਦੇ ਕ੍ਰੈਡਿਟ ਕਾਰਡ ਹੀ ਸਵੀਕਾਰ ਕੀਤੇ ਜਾਣਗੇ। Google Pay ਉਪਭੋਗਤਾ ਐਕਸਿਸ ਬੈਂਕ, ਬੈਂਕ ਆਫ ਬੜੌਦਾ, ਕੇਨਰਾ ਬੈਂਕ, HDFC, ਇੰਡੀਅਨ ਬੈਂਕ, ਕੋਟਕ ਮਹਿੰਦਰਾ ਬੈਂਕ, ਪੰਜਾਬ ਨੈਸ਼ਨਲ ਬੈਂਕ ਅਤੇ ਯੂਨੀਅਨ ਬੈਂਕ ਦੇ ਕ੍ਰੈਡਿਟ ਕਾਰਡਾਂ ਨਾਲ UPI ਭੁਗਤਾਨ ਕਰਨ ਦੇ ਯੋਗ ਹੋਣਗੇ। ਫਿਲਹਾਲ ਦੇਸ਼ ਦੇ ਸਭ ਤੋਂ ਵੱਡੇ ਬੈਂਕ SBI ਦਾ ਨਾਂ ਇਸ ਸੂਚੀ 'ਚ ਨਹੀਂ ਹੈ। ਕੰਪਨੀ ਨੇ ਕਿਹਾ ਕਿ ਉਹ ਜਲਦੀ ਹੀ ਇਸ ਸੂਚੀ 'ਚ ਹੋਰ ਬੈਂਕਾਂ ਨੂੰ ਵੀ ਸ਼ਾਮਲ ਕਰੇਗੀ।

ਹੁਣ ਤੱਕ ਐਪ 'ਤੇ ਸਿਰਫ ਡੈਬਿਟ ਕਾਰਡ ਭੁਗਤਾਨ ਵਿਕਲਪ ਉਪਲਬਧ ਸੀ। ਪਰ ਹੁਣ ਉਪਭੋਗਤਾ ਕ੍ਰੈਡਿਟ ਕਾਰਡ ਰਾਹੀਂ ਵੀ ਭੁਗਤਾਨ ਕਰ ਸਕਣਗੇ। ਵੈਸੇ, ਜ਼ਿਆਦਾਤਰ UPI ਐਪਸ ਸਿਰਫ ਡੈਬਿਟ ਕਾਰਡ ਅਧਾਰਤ ਭੁਗਤਾਨ ਦਾ ਸਮਰਥਨ ਕਰਦੇ ਹਨ। ਵਰਤਮਾਨ ਵਿੱਚ ਭਾਰਤ ਵਿੱਚ ਅਜਿਹਾ ਕੋਈ ਵੀ UPI ਐਪ ਨਹੀਂ ਹੈ ਜੋ ਐਪ 'ਤੇ ਵੀਜ਼ਾ ਅਤੇ ਮਾਸਟਰ ਦੁਆਰਾ ਜਾਰੀ ਕ੍ਰੈਡਿਟ ਕਾਰਡ ਭੁਗਤਾਨ ਦੀ ਸਹੂਲਤ ਪ੍ਰਦਾਨ ਕਰਦਾ ਹੈ।

Google Pay 'ਚ ਹੁਣ RuPay ਕ੍ਰੈਡਿਟ ਕਾਰਡ ਨਾਲ UPI ਭੁਗਤਾਨ ਹੋਵੇਗਾ ਸੰਭਵ, ਸਿਰਫ ਇਨ੍ਹਾਂ ਬੈਂਕਾਂ ਦੇ ਹੀ ਚੱਲਣਗੇ ਕਾਰਡ

ਇੰਝ ਕ੍ਰੈਡਿਟ ਕਾਰਡ ਕਰੋ ਸ਼ਾਮਲ

>> ਉੱਪਰ ਦੱਸੇ ਗਏ ਬੈਂਕਾਂ ਦੇ ਕ੍ਰੈਡਿਟ ਕਾਰਡ ਨੂੰ ਜੋੜਨ ਲਈ ਪਹਿਲਾਂ ਐਪ 'ਤੇ ਜਾਓ ਅਤੇ ਪ੍ਰੋਫਾਈਲ ਸੈਕਸ਼ਨ 'ਤੇ ਜਾਓ
>> ਇੱਥੇ ਤੁਹਾਨੂੰ ਐਡ ਰੁਪੈ ਕ੍ਰੈਡਿਟ ਕਾਰਡ ਵਿਕਲਪ ਮਿਲੇਗਾ, ਇਸ 'ਤੇ ਕਲਿੱਕ ਕਰੋ ਅਤੇ ਚੁਣੇ ਗਏ ਬੈਂਕਾਂ ਵਿੱਚੋਂ ਆਪਣਾ ਬੈਂਕ ਚੁਣੋ
>> ਹੁਣ ਆਪਣੇ ਕਾਰਡ ਦੇ ਵੇਰਵੇ ਦਰਜ ਕਰੋ ਅਤੇ OTP ਦਰਜ ਕਰਕੇ ਕਾਰਡ ਨੂੰ ਸੁਰੱਖਿਅਤ ਕਰੋ। ਅਗਲੀ ਵਾਰ ਭੁਗਤਾਨ ਕਰਦੇ ਸਮੇਂ ਕ੍ਰੈਡਿਟ ਕਾਰਡ ਚੁਣੋ।

Motorola ਨੇ ਅੱਜ ਭਾਰਤ ਵਿੱਚ ਇੱਕ ਮਿਡ ਰੇਂਜ ਸੈਗਮੈਂਟ ਸਮਾਰਟਫੋਨ ਲਾਂਚ ਕੀਤਾ ਹੈ। ਇਸ ਦੀ ਕੀਮਤ 29,999 ਰੁਪਏ ਹੈ। ਤੁਸੀਂ ਫਲਿੱਪਕਾਰਟ ਰਾਹੀਂ ਫੋਨ ਖਰੀਦ ਸਕੋਗੇ। Motorola Edge 40 ਵਿੱਚ MediaTek Dimensity 8020 ਪ੍ਰੋਸੈਸਰ, 50MP ਕੈਮਰਾ ਅਤੇ 5000 mAh ਬੈਟਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Private Video Viral: ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Private Video Viral: ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
ਹਾਰਦਿਕ ਪਾਂਡਿਆ ਦੀ ਗਰਲਫ੍ਰੈਂਡ ਦਾ 'ਪ੍ਰਾਈਵੇਟ ਵੀਡੀਓ' ਵਾਇਰਲ, ਕ੍ਰਿਕਟਰ ਦਾ ਫੁੱਟਿਆ ਗੁੱਸਾ; ਬੋਲੇ...
Punjab News: ਪੰਜਾਬ ਬੰਪਰ ਲਾਟਰੀ 'ਚ ਹੁਣ ਇਹ ਸ਼ਖਸ਼ ਹੋਇਆ ਮਾਲੋਮਾਲ, ਜਾਣੋ ਕੌਣ ਬਣਿਆ ਲੱਖਪਤੀ? ਇੱਕੋ ਸਟਾਲ ਤੋਂ ਕੱਢੇ ਗਏ ਚਾਰ ਵੱਡੇ ਇਨਾਮ...
ਪੰਜਾਬ ਬੰਪਰ ਲਾਟਰੀ 'ਚ ਹੁਣ ਇਹ ਸ਼ਖਸ਼ ਹੋਇਆ ਮਾਲੋਮਾਲ, ਜਾਣੋ ਕੌਣ ਬਣਿਆ ਲੱਖਪਤੀ? ਇੱਕੋ ਸਟਾਲ ਤੋਂ ਕੱਢੇ ਗਏ ਚਾਰ ਵੱਡੇ ਇਨਾਮ...
Punjab News: ਕਾਂਗਰਸ 'ਚ ਘਮਸਾਣ! ਰੰਧਾਵਾ–ਸਿੱਧੂ ਹੁਣ ਅਦਾਲਤ 'ਚ ਹੋਣਗੇ ਆਹਮਣੇ–ਸਾਹਮਣੇ, ਜਾਣੋ ਪੂਰਾ ਮਾਮਲਾ ਹੈ ਕੀ?
Punjab News: ਕਾਂਗਰਸ 'ਚ ਘਮਸਾਣ! ਰੰਧਾਵਾ–ਸਿੱਧੂ ਹੁਣ ਅਦਾਲਤ 'ਚ ਹੋਣਗੇ ਆਹਮਣੇ–ਸਾਹਮਣੇ, ਜਾਣੋ ਪੂਰਾ ਮਾਮਲਾ ਹੈ ਕੀ?
Farmers Pension: ਕਿਸਾਨਾਂ ਨੂੰ ਹਰ ਮਹੀਨੇ ਪੈਨਸ਼ਨ ਦਿੰਦੀ ਸਰਕਾਰ, ਖਾਤਿਆਂ 'ਚ ਆਉਂਦੇ ਇੰਨੇ ਰੁਪਏ; ਜਾਣੋ ਤੁਸੀ ਕਿਵੇਂ ਕਰ ਸਕਦੇ ਅਪਲਾਈ?
ਕਿਸਾਨਾਂ ਨੂੰ ਹਰ ਮਹੀਨੇ ਪੈਨਸ਼ਨ ਦਿੰਦੀ ਸਰਕਾਰ, ਖਾਤਿਆਂ 'ਚ ਆਉਂਦੇ ਇੰਨੇ ਰੁਪਏ; ਜਾਣੋ ਤੁਸੀ ਕਿਵੇਂ ਕਰ ਸਕਦੇ ਅਪਲਾਈ?
Auto News: ਇਨ੍ਹਾਂ ਕਾਰਾਂ 'ਤੇ ਲੱਖਾਂ ਰੁਪਏ ਦਾ ਮਿਲ ਰਿਹਾ ਡਿਸਕਾਊਂਟ, ਸਾਲ ਦੇ ਅੰਤ 'ਚ ਸਸਤੀ ਡੀਲ ਦਾ ਸੁਨਿਹਰੀ ਮੌਕਾ; ਖਰੀਦਣ ਵਾਲਿਆਂ ਦੀ ਲੱਗੀ ਕਤਾਰ... 
ਇਨ੍ਹਾਂ ਕਾਰਾਂ 'ਤੇ ਲੱਖਾਂ ਰੁਪਏ ਦਾ ਮਿਲ ਰਿਹਾ ਡਿਸਕਾਊਂਟ, ਸਾਲ ਦੇ ਅੰਤ 'ਚ ਸਸਤੀ ਡੀਲ ਦਾ ਸੁਨਿਹਰੀ ਮੌਕਾ; ਖਰੀਦਣ ਵਾਲਿਆਂ ਦੀ ਲੱਗੀ ਕਤਾਰ... 
Embed widget