ਪੜਚੋਲ ਕਰੋ

57 ਮਿੰਟਾਂ ਤੱਕ ਡਾਊਨ ਰਹਿਣ ਤੋਂ ਬਾਅਦ ਠੀਕ ਹੋਈ UPI ਸਰਵਿਸ, ਯੂਜ਼ਰਸ ਨੂੰ ਕਰਨ ਪਿਆ ਮੁਸ਼ਕਿਲਾਂ ਦਾ ਸਾਹਮਣਾ

UPI Down: ਦੇਸ਼ ਭਰ ਵਿੱਚ UPI ਸਰਵਿਸ ਵਿੱਚ ਹੋਈ ਤਕਨੀਕੀ ਖਰਾਬੀ ਕਾਰਨ ਅੱਜ ਡਿਜੀਟਲ ਲੈਣ-ਦੇਣ (Digital Transaction) ਠੱਪ ਹੋ ਗਿਆ ਸੀ। ਇਸ ਕਰਕੇ Paytm, PhonePeਅਤੇ Google Pay ਵਰਗੇ ਪ੍ਰਮੁੱਖ ਐਪਸ ਦੇ ਉਪਭੋਗਤਾਵਾਂ ਨੂੰ ਭੁਗਤਾਨ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

UPI Service Down:  ਅੱਜ ਦੇਸ਼ ਭਰ ਵਿੱਚ ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਸਰਵਿਸ ਵਿੱਚ ਤਕਨੀਕੀ ਖਰਾਬੀ ਹੋਣ ਦਾ ਪਤਾ ਲੱਗਿਆ, ਜਿਸ ਕਾਰਨ ਡਿਜੀਟਲ ਲੈਣ-ਦੇਣ ਰੁੱਕ ਗਿਆ ਸੀ। ਇਸ ਕਾਰਨ, ਪੇਟੀਐਮ (Paytm), ਫੋਨਪੇ (PhonePe) ਅਤੇ ਗੂਗਲ ਪੇ (Google Pay) ਵਰਗੇ ਪ੍ਰਮੁੱਖ ਐਪਸ ਦੇ ਉਪਭੋਗਤਾਵਾਂ ਨੂੰ ਭੁਗਤਾਨ ਕਰਨ ਵਿੱਚ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਲਗਭਗ 57 ਮਿੰਟਾਂ ਤੱਕ ਬੰਦ ਰਹਿਣ ਤੋਂ ਬਾਅਦ, UPI ਸਰਵਿਸ ਬਹਾਲ ਕਰ ਦਿੱਤੀ ਗਈ ਹੈ।

NPCI ਨੇ ਜਾਰੀ ਕੀਤਾ ਸੀ ਬਿਆਨ 
ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ ਦੇਸ਼ ਭਰ ਵਿੱਚ UPI ਸਰਵਿਸ ਵਿੱਚ ਆਈ ਰੁਕਾਵਟ ਨੂੰ ਲੈਕੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਸੀ। ਬਿਆਨ ਵਿੱਚ ਕਿਹਾ ਗਿਆ ਕਿ ਐਨਪੀਸੀਆਈ ਇਸ ਸਮੇਂ ਕੁਝ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਕੁਝ ਯੂਪੀਆਈ (UPI) ਲੈਣ-ਦੇਣ ਅੰਸ਼ਕ ਤੌਰ 'ਤੇ ਅਸਫਲ ਹੋ ਰਹੇ ਹਨ। ਅਸੀਂ ਇਸ ਮੁੱਦੇ ਨੂੰ ਹੱਲ ਕਰਨ ਲਈ ਕੰਮ ਕਰ ਰਹੇ ਹਾਂ ਅਤੇ ਤੁਹਾਨੂੰ ਅਪਡੇਟ ਕਰਦੇ ਰਹਾਂਗੇ। ਸਾਨੂੰ ਹੋਈ ਅਸੁਵਿਧਾ ਲਈ ਅਫ਼ਸੋਸ ਹੈ।"

ਇਹ ਸਮੱਸਿਆ ਅਜਿਹੇ ਸਮੇਂ ਆਈ ਹੈ ਜਦੋਂ ਦੇਸ਼ ਦੇ ਕਰੋੜਾਂ ਲੋਕ ਰੋਜ਼ਾਨਾ ਲੈਣ-ਦੇਣ (Transaction) ਲਈ UPI ਦੀ ਵਰਤੋਂ ਕਰ ਰਹੇ ਹਨ। ਇਸ ਵੇਲੇ, NPCI ਇਸ ਸਮੱਸਿਆ ਨੂੰ ਹੱਲ ਕਰਨ 'ਤੇ ਕੰਮ ਕਰ ਰਿਹਾ ਹੈ ਅਤੇ ਉਮੀਦ ਹੈ ਕਿ ਸੇਵਾਵਾਂ ਜਲਦੀ ਹੀ ਆਮ ਵਾਂਗ ਹੋ ਜਾਣਗੀਆਂ।

ਡਾਊਨ ਡਿਟੈਕਟਰ 'ਤੇ ਯੂਜ਼ਰਸ ਨੇ ਕੀਤੀ ਸੀ ਸ਼ਿਕਾਇਤ

ਪਿਛਲੇ ਇੱਕ ਸਾਲ ਵਿੱਚ UPI ਦੇ ਡਾਊਨ ਹੋਣ ਦਾ ਇਹ ਛੇਵਾਂ ਮਾਮਲਾ ਹੈ। ਡਾਊਨ ਡਿਟੈਕਟਰ (Down Detector) ਦੇ ਅਨੁਸਾਰ, UPI ਵਿੱਚ ਸਮੱਸਿਆਵਾਂ ਸਵੇਰੇ 11:26 ਵਜੇ ਤੋਂ ਸ਼ੁਰੂ ਹੋਈਆਂ। ਸਭ ਤੋਂ ਵੱਧ ਮੁਸੀਬਤ 11:41 ਵਜੇ ਆਈ। ਫਿਰ 222 ਤੋਂ ਵੱਧ ਲੋਕਾਂ ਨੇ ਭੁਗਤਾਨ ਵਿੱਚ ਸਮੱਸਿਆਵਾਂ ਬਾਰੇ ਸ਼ਿਕਾਇਤ ਕੀਤੀ। ਬਹੁਤ ਸਾਰੇ ਲੋਕਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਲਿਖਿਆ ਕਿ ਉਨ੍ਹਾਂ ਨੂੰ Paytm ਅਤੇ Google Pay ਵਰਗੀਆਂ ਐਪਸ 'ਤੇ ਭੁਗਤਾਨ ਕਰਨ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਟਾਪ ਹੈਡਲਾਈਨ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
Second Hand iPhone : ਸਸਤੇ ਭਾਅ ਮਿਲ ਰਿਹਾ ਸੈਕਿੰਡ ਹੈਂਡ iPhone ਖਰੀਦਣਾ ਚਾਹੀਦਾ ਹੈ ਜਾਂ ਨਹੀਂ? ਖਰੀਦਣ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget