ਪੜਚੋਲ ਕਰੋ

ਕਲਾਸ 'ਚ ਵਿਦਿਆਰਥੀ ਨੇ ChatGPT ਤੋਂ ਦੋਸਤ ਨੂੰ ਮਾਰਨ ਦਾ ਤਰੀਕਾ ਪੁੱਛਿਆ, ਮੱਚਿਆ ਹੜਕੰਪ, ਟੀਚਰ ਦੇ ਉੱਡੇ ਹੋਸ਼

ChatGPT ਵਰਗੇ AI ਟੂਲਾਂ ਦੇ ਇਸਤੇਮਾਲ ਨਾਲ ਕੁਝ ਖਤਰੇ ਵੀ ਵੱਧ ਰਹੇ ਹਨ। ਹੁਣ ਤਾਜ਼ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਦਿਆਰਥੀ ਨੇ ਇਸ ਚੈਟਬੌਟ ਤੋਂ ਆਪਣੇ ਦੋਸਤ ਦੀ ਹੱਤਿਆ ਕਰਨ ਦਾ ਤਰੀਕਾ ਪੁੱਛ ਲਿਆ। ਇਸ ਤੋਂ ਬਾਅਦ ਘਬਰਾਹਟ ਮੱਚ..

ChatGPT ਵਰਗੇ AI ਟੂਲਾਂ ਜਿਨ੍ਹਾਂ ਨੇ ਬਹੁਤ ਸਾਰੇ ਲੋਕਾਂ ਦੇ ਕਈ ਤਰ੍ਹਾਂ ਦੇ ਕੰਮਾਂ ਨੂੰ ਆਸਾਨ ਬਣਾ ਦਿੱਤਾ ਹੈ। ਇਸ ਦੀ ਵਰਤੋਂ ਪੜ੍ਹਾਈ ਦੇ ਖੇਤਰ ਵਿੱਚ ਵੀ ਕੀਤੀ ਜਾਂਦੀ ਹੈ, ਅਕਸਰ ਬੱਚੇ ਆਪਣੀ ਪੜ੍ਹਾਈ ਸੰਬੰਧੀ ਦਿੱਕਤਾਂ ਦਾ ਹੱਲ ਅਤੇ ਕੰਫਿਊਜ਼ਨ ਦੂਰ ਕਰਨ ਦੇ ਲਈ ਇਸ ਟੂਲ ਦੀ ਵਰਤੋਂ ਕਰਦੇ ਹਨ। ChatGPT ਵਰਗੇ AI ਟੂਲਾਂ ਦੇ ਇਸਤੇਮਾਲ ਨਾਲ ਕੁਝ ਖਤਰੇ ਵੀ ਵੱਧ ਰਹੇ ਹਨ। ਕੁੱਝ ਸਮਾਂ ਪਹਿਲਾਂ ਅਮਰੀਕਾ ਵਿੱਚ ਇੱਕ ਕਿਸ਼ੋਰ ਨੇ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਉਸਦੇ ਮਾਤਾ-ਪਿਤਾ ਨੇ ਇਸ ਲਈ ChatGPT ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਮਾਮਲੇ ਤੋਂ ਬਾਅਦ ਕੰਪਨੀ ਨੇ ਇਸ ਚੈਟਬੌਟ ਵਿੱਚ ਕਈ ਨਵੇਂ ਸੁਰੱਖਿਆ ਉਪਾਅ ਜੋੜੇ ਸਨ। ਹੁਣ ਫਿਰ ਇਕ ਹੋਰ ਘਟਨਾ ਕਾਰਨ ਇਹ ਚੈਟਬੌਟ ਚਰਚਾ ਵਿਚ ਆ ਗਿਆ ਹੈ। ਇਸ ਵਾਰ ਇੱਕ ਸਕੂਲੀ ਵਿਦਿਆਰਥੀ ਨੇ ਇਸ ਚੈਟਬੌਟ ਤੋਂ ਆਪਣੇ ਦੋਸਤ ਦੀ ਹੱਤਿਆ ਕਰਨ ਦਾ ਤਰੀਕਾ ਪੁੱਛ ਲਿਆ। ਇਸ ਤੋਂ ਬਾਅਦ ਘਬਰਾਹਟ ਮੱਚ ਗਈ ਅਤੇ ਪੁਲਿਸ ਨੂੰ ਬੁਲਾਇਆ ਗਿਆ।

ਜਾਣੋ ਪੂਰਾ ਮਾਮਲਾ ਹੈ ਕੀ?

ਹਾਲ ਹੀ ਵਿੱਚ ਫਲੋਰਿਡਾ ਵਿੱਚ ਇੱਕ ਸਕੂਲ ਦੇ ਮਾਨੀਟਰਿੰਗ ਸਿਸਟਮ 'ਤੇ ਇੱਕ ਅਲਰਟ ਆਇਆ। ਦਰਅਸਲ, ਸਕੂਲ ਵਿੱਚ ਇੱਕ ਵਿਦਿਆਰਥੀ ਨੇ ChatGPT ਤੋਂ ਪੁੱਛਿਆ ਕਿ ਉਹ ਆਪਣੇ ਦੋਸਤ ਨੂੰ ਕਿਵੇਂ ਮਾਰ ਸਕਦਾ ਹੈ। ਇਸ ਤੋਂ ਬਾਅਦ ਕੰਪਿਊਟਰ ਨੇ ਸਕੂਲ ਦੇ ਸਿਸਟਮ 'ਤੇ ਅਲਰਟ ਭੇਜ ਦਿੱਤਾ। ਇਸ ਨਾਲ ਉਥੇ ਹੜਕੰਪ ਮਚ ਗਿਆ ਅਤੇ ਸਥਾਨਕ ਪੁਲਿਸ ਨੂੰ ਇਸਦੀ ਸੂਚਨਾ ਦਿੱਤੀ ਗਈ। ਮੌਕੇ 'ਤੇ ਪੁਹੁੰਚੀ ਪੁਲਿਸ ਨੇ ਵਿਦਿਆਰਥੀ ਤੋਂ ਪੁੱਛਗਿੱਛ ਕੀਤੀ। ਵਿਦਿਆਰਥੀ ਨੇ ਦੱਸਿਆ ਕਿ ਉਸਦਾ ਦੋਸਤ ਉਸਨੂੰ ਪਰੇਸ਼ਾਨ ਕਰਦਾ ਸੀ, ਇਸ ਲਈ ਉਸ ਨੇ ਮਜ਼ਾਕ ਵਿੱਚ ਇਹ ਸਵਾਲ ਪੁੱਛਿਆ। ਪੁਲਿਸ ਇਸ ਨਾਲ ਸੰਤੁਸ਼ਟ ਨਹੀਂ ਹੋਈ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ।

ਪੁਲਿਸ ਨੇ ਕਿਹਾ ਇਹ ਗੱਲ

ਮੌਕੇ 'ਤੇ ਪੁਹੁੰਚੇ ਇੱਕ ਪੁਲਿਸਕਰਮੀ ਨੇ ਦੱਸਿਆ ਕਿ ਵਿਦਿਆਰਥੀ ਦਾ ਮਜ਼ਾਕ ਸਕੂਲ ਵਿੱਚ ਐਮਰਜੈਂਸੀ ਵਰਗਾ ਮਾਹੌਲ ਬਣਾਉਣ ਵਾਲਾ ਸੀ। ਉਨ੍ਹਾਂ ਮਾਪਿਆਂ ਨੂੰ ਸਲਾਹ ਦਿੱਤੀ ਹੈ ਕਿ ਆਪਣੇ ਬੱਚਿਆਂ ਨਾਲ ਇਸ ਬਾਰੇ ਗੱਲ ਕਰਨ ਅਤੇ ਅਜਿਹੇ ਕੰਮਾਂ ਦੇ ਨਤੀਜਿਆਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਓ। ਇਹ ਘਟਨਾ ਇਸ ਸਮੇਂ ਸਾਹਮਣੇ ਆਈ ਹੈ, ਜਦੋਂ ਅਪਰਾਧਾਂ ਵਿੱਚ AI ਚੈਟਬੌਟ ਅਤੇ ਹੋਰ ਟੂਲਾਂ ਦਾ ਨਾਮ ਤੇਜ਼ੀ ਨਾਲ ਸੁਣਨ ਨੂੰ ਮਿਲ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਇੱਕ ਮਾਮਲੇ ਵਿੱਚ ਇੱਕ ਵਿਅਕਤੀ ਨੇ ਦੱਸਿਆ ਸੀ ਕਿ ਉਹ ਬ੍ਰੇਕਅਪ ਤੋਂ ਬਾਅਦ ਚੈਟਬੌਟ ਤੋਂ ਸਲਾਹ ਲੈ ਰਿਹਾ ਸੀ ਅਤੇ ਉਸ ਨੇ ਉਸਨੂੰ 19ਵੀਂ ਮੰਜ਼ਿਲ ਤੋਂ ਛਾਲ ਮਾਰਨ ਦੀ ਸਲਾਹ ਦਿੱਤੀ।

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget