ਪੜਚੋਲ ਕਰੋ

Instagram 'ਤੇ ਯੂਜ਼ਰਸ ਦੇ ਅਚਾਨਕ ਘਟੇ ਫਾਲੋਅਰਸ, ਕੁਝ ਅਕਾਊਂਟ ਸਸਪੈਂਡ, ਟਵਿੱਟਰ 'ਤੇ ਲੋਕ ਕਰ ਰਹੇ ਸ਼ਿਕਾਇਤ

ਕੁਝ ਲੋਕਾਂ ਨੇ ਇੰਸਟਾਗ੍ਰਾਮ 'ਤੇ ਇਸ ਸਮੱਸਿਆ ਦੀ ਸ਼ਿਕਾਇਤ ਕੀਤੀ ਹੈ। ਲੋਕਾਂ ਨੇ ਕਿਹਾ ਕਿ ਅਚਾਨਕ ਉਹਨਾਂ ਦੇ ਇੰਸਟਾਗ੍ਰਾਮ 'ਤੇ ਫਾਲੋਅਰਸ ਘੱਟ ਹੋ ਗਏ ਹਨ। ਇਸ ਨਾਲ ਹੀ ਕੁਝ ਲੋਕਾਂ ਦਾ ਇੰਸਟਾਗ੍ਰਾਮ ਸਸਪੈਂਡ ਹੋ ਗਿਆ।

Instagram Outage: ਯੂਜ਼ਰਸ ਸੋਸ਼ਲ ਨੈੱਟਵਰਕਿੰਗ ਐਪ ਇੰਸਟਾਗ੍ਰਾਮ 'ਚ ਸਮੱਸਿਆ ਦੀ ਸ਼ਿਕਾਇਤ ਕਰ ਰਹੇ ਹਨ। ਕਈ ਯੂਜ਼ਰਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਕਾਊਂਟ ਅਚਾਨਕ ਸਸਪੈਂਡ ਕਰ ਦਿੱਤੇ ਗਏ ਹਨ। ਯੂਜ਼ਰਸ ਨੇ ਕਿਹਾ ਹੈ ਕਿ ਇੰਸਟਾਗ੍ਰਾਮ ਨੇ ਅਕਾਊਂਟ ਸਸਪੈਂਡ ਕਰਨ ਦਾ ਕਾਰਨ ਵੀ ਨਹੀਂ ਦੱਸਿਆ ਹੈ। ਹਾਲਾਂਕਿ, ਇਹ ਸਮੱਸਿਆ ਫਿਲਹਾਲ ਸਿਰਫ ਯੂਕੇ ਕਈ ਲੋਕਾਂ ਨੇ ਟਵਿੱਟਰ 'ਤੇ ਸਸਪੈਂਡ ਕੀਤੇ ਅਕਾਊਂਟ ਦੇ ਸਕਰੀਨਸ਼ਾਟ ਸ਼ੇਅਰ ਕੀਤੇ ਹਨ। ਸ਼ੇਅਰ ਕੀਤੇ ਜਾ ਰਹੇ ਸਕਰੀਨਸ਼ਾਟ ਵਿੱਚ ਇੰਸਟਾਗ੍ਰਾਮ ਤੋਂ ਇੱਕ ਨੋਟਿਸ ਦਿਖਾਈ ਦੇ ਰਿਹਾ ਹੈ, ਜਿਸ ਵਿੱਚ ਲਿਖਿਆ ਹੈ ਕਿ ਤੁਹਾਡਾ ਖਾਤਾ 31 ਅਕਤੂਬਰ 2022 ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਡਾਊਨ ਡਿਟੈਕਟਰ 'ਤੇ ਪਤਾ ਲਾਇਆ ਜਾਂਦੈ ਆਊਟੇਜ ਦਾ

ਮੀਡੀਆ ਰਿਪੋਰਟਾਂ ਮੁਤਾਬਕ ਇਸ ਦਾ ਜ਼ਿਆਦਾ ਲੋਕਾਂ 'ਤੇ ਅਸਰ ਨਹੀਂ ਪਿਆ ਹੈ। ਅਸੀਂ ਇਹ ਇਸ ਲਈ ਕਹਿ ਰਹੇ ਹਾਂ ਕਿਉਂਕਿ ਬਹੁਤ ਸਾਰੇ ਲੋਕਾਂ ਨਾਲ ਗੱਲ ਕਰਨ ਤੋਂ ਬਾਅਦ ਇਹ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਇੰਸਟਾਗ੍ਰਾਮ ਦੀ ਵਰਤੋਂ ਕਰਨ ਵਿੱਚ ਕੋਈ ਸਮੱਸਿਆ ਨਹੀਂ ਆਈ ਹੈ। ਦੂਜੇ ਪਾਸੇ ਕੁਝ ਲੋਕਾਂ ਨੇ ਕਿਹਾ ਹੈ ਕਿ ਅਚਾਨਕ ਉਨ੍ਹਾਂ ਦੇ ਇੰਸਟਾਗ੍ਰਾਮ ਫਾਲੋਅਰਜ਼ ਘੱਟ ਗਏ ਹਨ। ਇਹ ਇੰਸਟਾਗ੍ਰਾਮ ਆਊਟੇਜ ਡਾਊਨ ਡਿਟੈਕਟਰ 'ਤੇ ਵੀ ਪਾਇਆ ਗਿਆ ਸੀ। ਡਾਊਨ ਡਿਟੈਕਟਰ 'ਤੇ ਇਸ ਸਮੱਸਿਆ ਤੋਂ ਪੀੜਤ ਲੋਕਾਂ ਦੀ ਗਿਣਤੀ ਸਿਰਫ਼ 4,000 ਦੱਸੀ ਜਾ ਰਹੀ ਹੈ।

ਟਵੀਟਸ ਨਾਲ ਭਰ ਗਿਆ ਟਵਿੱਟਰ 

ਟਵਿੱਟਰ 'ਤੇ ਇੱਕ ਉਪਭੋਗਤਾ ਨੇ ਭੀੜ ਦਾ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ, "ਅਸੀਂ ਸਾਰੇ ਟਵਿੱਟਰ 'ਤੇ ਇੰਸਟਾਗ੍ਰਾਮ ਦੇ ਡਾਉਨ ਹੋਣ ਦੀ ਪੁਸ਼ਟੀ ਕਰਨ ਲਈ ਆਏ ਹਾਂ"।

ਸਕਰੀਨਸ਼ਾਟ ਸ਼ੇਅਰ ਕਰਦੇ ਹੋਏ ਇੱਕ ਇੰਡੋਨੇਸ਼ੀਆਈ ਯੂਜ਼ਰ ਨੇ ਲਿਖਿਆ, "Pls ਮੈਨੂੰ ਫਾਲੋਅਰਜ਼ ਨਾਲ ਕੋਈ ਸਮੱਸਿਆ ਨਹੀਂ ਹੈ ਪਰ ਮੇਰੀਆਂ ਯਾਦਾਂ ਇੰਸਟਾਗ੍ਰਾਮ 'ਤੇ ਹਨ।"

ਇਕ ਹੋਰ ਯੂਜ਼ਰ ਨੇ ਸਕਰੀਨਸ਼ਾਟ ਸ਼ੇਅਰ ਕਰਦੇ ਹੋਏ ਲਿਖਿਆ, "ਟਵਿੱਟਰ 'ਤੇ ਇਸ ਦੀ ਰਿਪੋਰਟ ਕਰਨ ਵਾਲੇ ਕਈ ਹੋਰਾਂ ਦੇ ਨਾਲ ਮੇਰਾ ਇੰਸਟਾਗ੍ਰਾਮ ਸਸਪੈਂਡ ਕਰ ਦਿੱਤਾ ਗਿਆ ਹੈ। ਕੀ @instagram ਹੈਕ ਹੋ ਗਿਆ ਹੈ? ਨਾਲ ਹੋਇਆ ਹੈ?

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

Embed widget