ਪੜਚੋਲ ਕਰੋ

Simcards: ਬਲੈਕ ਵਿੱਚ ਸਿਮ ਕਾਰਨ ਵੇਚਣ ਤੇ ਖ਼ਰੀਦਣ ਵਾਲਿਆਂ ਤੇ ਸਰਕਾਰ ਦੀ ਸਖ਼ਤੀ, ਬਣਾ ਦਿੱਤੇ ਨਵੇਂ ਨਿਯਮ, ਨਾ ਮੰਨੇ ਤਾਂ 10 ਲੱਖ ਦਾ ਜੁਰਮਾਨਾ

ਉਹ ਦਿਨ ਗਏ ਜਦੋਂ ਤੁਸੀਂ ਬਿਨਾਂ ਕਿਸੇ ਆਈਡੀ ਦੇ ਸਿਮ ਕਾਰਡ ਖਰੀਦ ਸਕਦੇ ਹੋ। ਹੁਣ ਸਰਕਾਰ ਨੇ ਨਿਯਮਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ ਅਤੇ ਸਿਮ ਕਾਰਡ ਵੇਚਣ ਵਾਲੇ ਹਰੇਕ ਰਿਟੇਲਰ ਲਈ ਪੁਲਿਸ ਵੈਰੀਫਿਕੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਹੈ।

No More Black Simcards: ਵਧਦੇ ਸਾਈਬਰ ਕ੍ਰਾਈਮ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਨੇ ਬੀਤੇ ਦਿਨ ਵੱਡਾ ਕਦਮ ਚੁੱਕਦੇ ਹੋਏ ਸਿਮ ਕਾਰਡ ਵੇਚਣ ਵਾਲੇ ਦੁਕਾਨਦਾਰਾਂ ਲਈ ਪੁਲਿਸ ਵੈਰੀਫਿਕੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਹੈ। ਹੁਣ ਜੋ ਵੀ ਤੁਹਾਨੂੰ ਸਿਮ ਵੇਚੇਗਾ ਉਸ ਦਾ ਪੂਰਾ ਹਿਸਾਬ-ਕਿਤਾਬ ਸਰਕਾਰ ਕੋਲ ਹੋਵੇਗਾ ਅਤੇ ਗਲਤ ਕੰਮ ਕਰਨ 'ਤੇ ਸਰਕਾਰ ਤੁਰੰਤ ਦੁਕਾਨਦਾਰ ਅਤੇ ਸਬੰਧਤ ਵਿਅਕਤੀ ਨੂੰ ਫੜੇਗੀ। ਡਿਸਟੀਬਿਊਟਰਾਂ ਦੀ ਤਸਦੀਕ ਲਾਇਸੰਸਧਾਰਕ ਜਾਂ ਟੈਲੀਕਾਮ ਆਪਰੇਟਰ ਦੁਆਰਾ ਕੀਤੀ ਜਾਵੇਗੀ। ਜੋ ਵੀ ਇਸ ਨਿਯਮ ਨੂੰ ਤੋੜਦਾ ਹੈ, ਸਰਕਾਰ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰ ਸਕਦੀ ਹੈ ਅਤੇ 10 ਲੱਖ ਦਾ ਜੁਰਮਾਨਾ ਲਗਾ ਸਕਦੀ ਹੈ।
ਈ-ਕੇਵਾਈਸੀ ਲਈ ਚਿਹਰੇ ਆਧਾਰਿਤ ਬਾਇਓਮੈਟ੍ਰਿਕ ਨੂੰ ਮਨਜ਼ੂਰੀ ਦਿੱਤੀ ਗਈ ਹੈ

ਸਰਕਾਰ ਨੇ ਸਿਮ ਕਾਰਡ ਲੈਂਦੇ ਸਮੇਂ ਈ-ਕੇਵਾਈਸੀ ਲਈ ਚਿਹਰੇ ਦੇ ਆਧਾਰਿਤ ਬਾਇਓਮੈਟ੍ਰਿਕ ਨੂੰ ਮਨਜ਼ੂਰੀ ਦਿੱਤੀ ਹੈ। ਹੁਣ ਤੁਸੀਂ ਆਪਣੇ ਚਿਹਰੇ ਰਾਹੀਂ ਵੀ ਸਿਮ ਕਾਰਡ ਪ੍ਰਾਪਤ ਕਰ ਸਕਦੇ ਹੋ। ਇਸ ਦੇ ਨਾਲ ਹੀ ਗਾਹਕਾਂ ਦੇ ਮੁੱਢਲੇ ਵੇਰਵਿਆਂ ਨੂੰ ਜਾਣਨ ਲਈ QR ਕੋਡ ਦੀ ਸਕੈਨ ਨੂੰ ਲਾਗੂ ਕੀਤਾ ਗਿਆ ਹੈ ਤਾਂ ਜੋ ਪ੍ਰਿੰਟ ਕੀਤੇ ਆਧਾਰ ਕਾਰਡ ਦੀ ਦੁਰਵਰਤੋਂ ਨਾ ਹੋਵੇ। ਯਾਨੀ ਹੁਣ ਦੁਕਾਨਦਾਰ ਤੁਹਾਡੇ ਆਧਾਰ ਕਾਰਡ ਦਾ QR ਕੋਡ ਸਕੈਨ ਕਰਕੇ ਸਾਰੀ ਜਾਣਕਾਰੀ ਹਾਸਲ ਕਰ ਲਵੇਗਾ, ਉਸ ਨੂੰ ਤੁਹਾਨੂੰ ਪ੍ਰਿੰਟ ਕੀਤਾ ਆਧਾਰ ਕਾਰਡ ਦੇਣ ਦੀ ਲੋੜ ਨਹੀਂ ਹੈ। ਜੇਕਰ ਕੋਈ ਡਿਸਟ੍ਰੀਬਿਊਟਰ ਗਲਤ ਕੰਮਾਂ 'ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਸਰਕਾਰ 3 ਸਾਲ ਲਈ ਉਸ ਦਾ ਲਾਇਸੈਂਸ ਰੱਦ ਕਰ ਸਕਦੀ ਹੈ। ਫਿਲਹਾਲ ਦੁਕਾਨਦਾਰਾਂ ਕੋਲ ਰਜਿਸਟ੍ਰੇਸ਼ਨ ਲਈ 12 ਮਹੀਨੇ ਦਾ ਸਮਾਂ ਹੈ, ਜਿਸ ਤੋਂ ਬਾਅਦ ਸਰਕਾਰ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲਿਆਂ ਖਿਲਾਫ ਕਾਰਵਾਈ ਕਰੇਗੀ।

ਸੰਚਾਰ ਸਾਥੀ ਪੋਰਟਲ ਵੀ ਲਾਂਚ ਕੀਤਾ

ਕੇਂਦਰ ਸਰਕਾਰ ਨੇ ਸੰਚਾਰ ਸਾਥੀ ਪੋਰਟਲ ਵੀ ਲਾਂਚ ਕੀਤਾ ਹੈ ਜਿੱਥੇ ਉਪਭੋਗਤਾ ਜਾਣ ਸਕਦਾ ਹੈ ਕਿ ਉਸਦੇ ਨਾਮ 'ਤੇ ਕਿੰਨੇ ਸਿਮ ਕਾਰਡ ਰਜਿਸਟਰਡ ਹਨ। ਨਾਲ ਹੀ, ਇੱਥੇ ਤੁਸੀਂ ਸਿਮ ਕਾਰਡ ਨੂੰ ਬਲਾਕ ਕਰ ਸਕਦੇ ਹੋ, ਮੋਬਾਈਲ ਚੋਰੀ ਹੋਣ ਦੀ ਸਥਿਤੀ ਵਿੱਚ ਇਸਦੀ ਰਿਪੋਰਟ ਕਰ ਸਕਦੇ ਹੋ ਅਤੇ ਜਾਅਲੀ ਨੰਬਰਾਂ ਨੂੰ ਬਲਾਕ ਜਾਂ ਰਿਪੋਰਟ ਕਰ ਸਕਦੇ ਹੋ। 'ਸੰਚਾਰ ਸਾਥੀ' ਪੋਰਟਲ ਅਤੇ ਏਐਸਟੀਆਰ ਟੂਲ ਦੀ ਮਦਦ ਨਾਲ ਲਗਭਗ 114 ਕਰੋੜ ਸਰਗਰਮ ਮੋਬਾਈਲ ਕਨੈਕਸ਼ਨਾਂ ਦੀ ਜਾਂਚ ਕੀਤੀ ਗਈ ਹੈ, ਜਿਸ ਵਿੱਚ ਹੇਠ ਲਿਖੀਆਂ ਗੱਲਾਂ ਪਾਈਆਂ ਗਈਆਂ ਹਨ-

66 ਲੱਖ ਤੋਂ ਵੱਧ ਸ਼ੱਕੀ ਮੋਬਾਈਲ ਕਨੈਕਸ਼ਨਾਂ ਦਾ ਪਤਾ ਲਗਾਇਆ ਗਿਆ ਹੈ
ਰੀ-ਵੈਰੀਫਿਕੇਸ਼ਨ ਨਾ ਹੋਣ ਕਾਰਨ 52 ਲੱਖ ਤੋਂ ਵੱਧ ਮੋਬਾਈਲ ਕੁਨੈਕਸ਼ਨ ਕੱਟ ਦਿੱਤੇ ਗਏ ਹਨ
67000 ਤੋਂ ਵੱਧ ਪੁਆਇੰਟ ਆਫ ਸੇਲ (ਪੀਓਐਸ) ਨੂੰ ਬਲੈਕਲਿਸਟ ਕੀਤਾ ਗਿਆ ਹੈ
ਕਰੀਬ 17000 ਮੋਬਾਈਲ ਹੈਂਡਸੈੱਟ ਬਲਾਕ ਕੀਤੇ ਗਏ ਹਨ
1,700 ਪੁਆਇੰਟ ਆਫ ਸੇਲ (PoS) ਦੇ ਖਿਲਾਫ 300 ਤੋਂ ਵੱਧ FIR ਦਰਜ ਕੀਤੀਆਂ ਗਈਆਂ ਹਨ।
66000 ਤੋਂ ਵੱਧ ਵਟਸਐਪ ਖਾਤੇ ਬਲੌਕ ਕੀਤੇ ਗਏ ਅਤੇ ਧੋਖੇਬਾਜ਼ਾਂ ਦੁਆਰਾ ਵਰਤੇ ਗਏ ਲਗਭਗ 8 ਲੱਖ ਬੈਂਕ/ਵਾਲਿਟ ਖਾਤੇ ਫ੍ਰੀਜ਼ ਕੀਤੇ ਗਏ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget