ਪੜਚੋਲ ਕਰੋ

Vivo Y11 ਸਮਾਰਟਫੋਨ ਲਾਂਚ, ਸੈਲਫੀ ਲਈ ਦਿੱਤਾ AI ਫੇਸ ਬਿਊਟੀ ਮੋਡ

ਵੀਵੋ ਕੰਪਨੀ ਨੇ ਵਾਈ ਸੀਰੀਜ਼ ਅਪਡੇਟ ਸਮਾਰਟਫੋਨ Vivo Y11 ਨੂੰ ਬਾਜ਼ਾਰ 'ਚ ਲਾਂਚ ਕੀਤਾ ਹੈ। ਇਸ ਸਮਾਰਟਫੋਨ ਦੀ ਬੈਟਰੀ 5,000 mAh ਦੀ ਹੈ। ਇਹ ਸਮਾਰਟਫੋਨ ਐਗ ਰੈਡ ਤੇ ਮਿਨਰਲ ਬਲੂ ਕਲਰ 'ਚ ਉਪਲੱਬਧ ਹੋਵੇਗਾ।

ਨਵੀਂ ਦਿੱਲੀ: ਵੀਵੋ ਕੰਪਨੀ ਨੇ ਵਾਈ ਸੀਰੀਜ਼ ਅਪਡੇਟ ਸਮਾਰਟਫੋਨ Vivo Y11 ਨੂੰ ਬਾਜ਼ਾਰ 'ਚ ਲਾਂਚ ਕੀਤਾ ਹੈ। ਇਸ ਸਮਾਰਟਫੋਨ ਦੀ ਬੈਟਰੀ 5,000 mAh ਦੀ ਹੈ। ਇਹ ਸਮਾਰਟਫੋਨ ਐਗ ਰੈਡ ਤੇ ਮਿਨਰਲ ਬਲੂ ਕਲਰ 'ਚ ਉਪਲੱਬਧ ਹੋਵੇਗਾ। ਨਾਲ ਹੀ ਸਮਾਰਟਫੋਨ ਦੀ ਕੀਮਤ 8,990 ਰੁਪਏ ਹੈ। ਇਹ ਸਮਾਰਟਫੋਨ ਆਫ਼ਲਾਈਨ (ਵੀਵੋ ਸਟੋਰ ਤੋਂ) ਤੇ ਆਨਲਾਈਨ ਖਰੀਦਿਆ ਜਾ ਸਕਦਾ ਹੈ। ਫੋਨ 25 ਦਸੰਬਰ ਨੂੰ ਪੇਟੀਐਮ ਮਾਲ, ਟਾਟਾ ਕਲਿਕ ਤੇ ਐਮਜ਼ੌਨ 'ਤੇ ਵਿਕਣਾ ਸ਼ੁਰੂ ਹੋ ਜਾਵੇਗਾ। ਨਾਲ ਹੀ ਇਹ ਫੋਨ ਫਲਿੱਪਕਾਰਟ 'ਤੇ 28 ਦਸੰਬਰ ਤੋਂ ਮਿਲੇਗਾ। Vivo Y11 ਸਮਾਰਟਫੋਨ '12nm ਆਕਟਾ-ਕੋਰ ਪ੍ਰੋਸੈਸਰ ਹੈ। ਇਸ ਤੋਂ ਇਲਾਵਾ ਸਮਾਰਟਫੋਨ '6.5 ਇੰਚ ਦੀ ਐਚਡੀ+ ਹੈਲੋ ਡਿਸਪਲੇਅ ਦਿੱਤੀ ਗਈ ਹੈ। ਸਟੋਰੇਜ ਦੀ ਗੱਲ ਕਰੀਏ ਤਾਂ ਇਸ ਦੀ ਸਟੋਰੇਜ 32GB ਦੇ ਨਾਲ ਸਮਾਰਟਫੋਨ '3GBਰੈਮ ਹੋਵੇਗੀ। ਫੋਨ 'ਚ ਫਿੰਗਰਪ੍ਰਿੰਟ ਸੈਂਸਰ ਵੀ ਹੈ। ਇਸ ਤੋਂ ਇਲਾਵਾ ਇਸ ਸਮਾਰਟਫੋਨ 'ਚ ਵੀਵੋ ਦਾ ਫਨਟੌਚ OS9 ਓਪਰੇਟਿੰਗ ਸਿਸਟਮ ਐਂਡਰਾਇਡ 9 ਦੇ ਅਧਾਰ 'ਤੇ ਦਿੱਤਾ ਗਿਆ ਹੈ। Vivo Y11 ਸਮਾਰਟਫੋਨ ਲਾਂਚ, ਸੈਲਫੀ ਲਈ ਦਿੱਤਾ AI ਫੇਸ ਬਿਊਟੀ ਮੋਡ ਇਸ ਸਮਾਰਟਫੋਨ 'ਚ ਡਿਊਲ ਕੈਮਰਾ ਸੈਟਅਪ ਹੈ। ਫੋਨ ਦੇ ਪਿਛਲੇ ਪਾਸੇ 2 ਮੈਗਾਪਿਕਸਲ ਦਾ ਡੈਪਥ ਕੈਮਰਾ ਤੇ 13 ਮੈਗਾਪਿਕਸਲ ਦਾ ਮੈਨ ਕੈਮਰਾ ਹੈ। ਫੋਨ ਦਾ ਫਰੰਟ ਕੈਮਰਾ 8 ਮੈਗਾਪਿਕਸਲ ਦਾ ਹੈ ਜਿਸ 'ਚ ਵੀਵੋ ਦਾ AI ਫੇਸ ਬਿਊਟੀ ਮੋਡ ਦਿੱਤਾ ਗਿਆ ਹੈ। ਜੇ ਤੁਸੀਂ ਇਸ ਫੋਨ ਨੂੰ ਆਈਸੀਆਈਆਈ ਅਤੇ ਆਈਸੀਆਈਸੀਆਈ ਬੈਂਕ ਦੇ ਡੈਬਿਟ ਜਾਂ ਕ੍ਰੈਡਿਟ ਕਾਰਡ 'ਤੇ 31 ਦਸੰਬਰ ਤੱਕ ਖਰੀਦਦੇ ਹੋ, ਤਾਂ ਤੁਹਾਨੂੰ 5 ਪ੍ਰਤੀਸ਼ਤ ਕੈਸ਼ਬੈਕ ਮਿਲੇਗਾ। ਇਹ ਆਫਰ ਐਕਸਿਸ ਬੈਂਕ ਅਤੇ ਐਚਡੀਐਫਸੀ ਦੇ ਕ੍ਰੈਡਿਟ ਅਤੇ ਡੈਬਿਟ ਕਾਰਡਾਂ 'ਤੇ ਵੀ ਉਪਲਬਧ ਹੈ। ਜੇ ਤੁਸੀਂ ਇਸ ਫੋਨ ਨੂੰ ਆਨਲਾਈਨ ਖਰੀਦਦੇ ਹੋ, ਤਾਂ ਤੁਹਾਨੂੰ 6 ਮਹੀਨੇ ਦੀ ਨੋ-ਕੋਸਟ ਈਐਮਆਈ ਦਾ ਆਪਸ਼ਨ ਮਿਲੇਗਾ।

ਟਾਪ ਹੈਡਲਾਈਨ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget