ਪੜਚੋਲ ਕਰੋ

Vivo V17Pro ਦੀਆਂ ਕੀਮਤਾਂ ‘ਚ ਕਮੀ, ਮਿਲ ਰਿਹਾ 5 ਹਜ਼ਾਰ ਰੁਪਏ ਦਾ ਡਿਸਕਾਉਂਟ

ਪਿਛਲੇ ਦਿਨੀਂ ਵੀਵੋ ਕੰਪਨੀ ਦੇ ਇੱਕ ਫੋਨ ਦੀ ਕਾਫੀ ਚਰਚਾ ਹੋਈ ਸੀ। ਇਸ ਫੋਨ ਦਾ ਨਾਂ ਸੀ ਵੀਵੋ ਵੀ17 ਪ੍ਰੋ। ਹੁਣ ਖ਼ਬਰ ਹੈ ਕਿ ਕੰਪਨੀ ਨੇ ਇਸ ਦੀਆਂ ਕੀਮਤਾਂ ‘ਚ ਕਮੀ ਕੀਤੀ ਹੈ। 20 ਸਤੰਬਰ ਨੂੰ ਲਾਂਚ ਹੋਇਆ ਇਹ ਸਮਾਰਟਫੋਨ ਦੁਨੀਆ ਦਾ ਪਹਿਲਾ ਅਜਿਹਾ ਫੋਨ ਹੈ ਜਿਸ ‘ਚ ਪੌਪਅੱਪ ਸੈਲਫੀ ਕੈਮਰਾ ਦਿੱਤਾ ਗਿਆ ਸੀ।

ਨਵੀਂ ਦਿੱਲੀ: ਪਿਛਲੇ ਦਿਨੀਂ ਵੀਵੋ ਕੰਪਨੀ ਦੇ ਇੱਕ ਫੋਨ ਦੀ ਕਾਫੀ ਚਰਚਾ ਹੋਈ ਸੀ। ਇਸ ਫੋਨ ਦਾ ਨਾਂ ਸੀ ਵੀਵੋ ਵੀ17 ਪ੍ਰੋ। ਹੁਣ ਖ਼ਬਰ ਹੈ ਕਿ ਕੰਪਨੀ ਨੇ ਇਸ ਦੀਆਂ ਕੀਮਤਾਂ ‘ਚ ਕਮੀ ਕੀਤੀ ਹੈ। 20 ਸਤੰਬਰ ਨੂੰ ਲਾਂਚ ਹੋਇਆ ਇਹ ਸਮਾਰਟਫੋਨ ਦੁਨੀਆ ਦਾ ਪਹਿਲਾ ਅਜਿਹਾ ਫੋਨ ਹੈ ਜਿਸ ‘ਚ ਪੌਪਅੱਪ ਸੈਲਫੀ ਕੈਮਰਾ ਦਿੱਤਾ ਗਿਆ ਸੀ। ਹੁਣ ਫਲਿਪਕਾਰਟ, ਐਮਜੌਨ ਤੇ ਹੋਰ ਕੁਝ ਈ-ਕਾਮਰਸ ਸਾਈਟਸ ‘ਤੇ Vivo V17Pro ਦੇ 128 ਜੀਬੀ ਵੈਰੀਅੰਟ ਨੂੰ 32990 ਰੁਪਏ ਦੀ ਤਾਂ 27990 ਰੁਪਏ ‘ਚ ਮਿਲ ਰਿਹਾ ਹੈ। ਯਾਨੀ ਇਸ ‘ਚ ਸਿੱਧਾ ਪੰਜ ਹਜ਼ਾਰ ਰੁਪਏ ਦਾ ਡਿਸਕਾਉਂਟ ਮਿਲ ਰਿਹਾ ਹੈ। ਇਸ ਫੋਨ ਦੇ ਪਿਛਲੇ ਹਿੱਸੇ ‘ਚ 4 ਕੈਮਰੇ ਹਨ ਜੋ 48MP, 13MP, 8MP ਤੇ 2MP ਦੇ ਹਨ। ਉਧਰ ਹੀ ਇਸ ‘ਚ ਡਿਊਲ ਸੈਲਫੀ ਕੈਮਰਾ ਦਿੱਤਾ ਗਿਆ ਹੈ ਜੋ 32MP ਤੇ 8MP ਦਾ ਹੈ। ਫੋਨ ਕਵਾਲਕਾਮ ਸਨੈਪਡ੍ਰੈਗਨ 675AIE ਪ੍ਰੋਸੈਸਰ ‘ਤੇ ਚੱਲਦਾ ਹੈ ਜੋ ਕਾਫੀ ਤੇਜ਼ ਹੈ। ਇਸ ਦੇ ਨਾਲ ਹੀ ਫੋਨ ‘ਚ 4100 mAhਦੀ ਬੈਟਰੀ ਦਿੱਤੀ ਗਈ ਹੈ। ਇਹ ਸਮਾਰਫੋਨ ਐਨਡ੍ਰਾਈਡ 9 ‘ਤੇ ਕੰਮ ਕਰਦਾ ਹੈ। ਈ-ਕਾਮਰਸ ‘ਤੇ ਮਿਲ ਰਹੇ ਆਫਰ ਦੌਰਾਨ ਇਸ ਸਮਾਰਟਫੋਨ ਨੂੰ ਖਰੀਦਣਾ ਇੱਕ ਚੰਗਾ ਆਈਡੀਆ ਹੋ ਸਕਦਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

Embed widget