ਪੜਚੋਲ ਕਰੋ

Vivo Y20 ਤੇ Y20i ਭਾਰਤ 'ਚ ਹੋਏ ਲਾਂਚ, Nokia ਨਾਲ ਹੋਵੇਗਾ ਮੁਕਾਬਲਾ 

ਸਮਾਰਟਫੋਨ ਨਿਰਮਾਤਾ vivo ਨੇ ਆਪਣੀ ਵਾਈ-ਸੀਰੀਜ਼ 'ਚ ਭਾਰਤ 'ਚ ਦੋ ਨਵੇਂ ਸਮਾਰਟਫੋਨ vivo y20 ਅਤੇ y20i ਨੂੰ ਲਾਂਚ ਕਰ ਦਿੱਤਾ ਹੈ। ਇਹ ਦੋਵੇਂ ਸਮਾਰਟਫੋਨਜ਼ ਕੁਆਲਕਾਮ ਸਨੈਪਡ੍ਰੈਗਨ 460 ਪ੍ਰੋਸੈਸਰ ਦੇ ਨਾਲ 5,000 mAh ਦੀ ਸ਼ਕਤੀਸ਼ਾਲੀ ਬੈਟਰੀ ਵਾਲੇ ਹਨ। ਆਓ ਜਾਣਦੇ ਹਾਂ ਉਨ੍ਹਾਂ ਦੀ ਕੀਮਤ ਅਤੇ ਵਿਸ਼ੇਸ਼ਤਾਵਾਂ ਬਾਰੇ।

ਨਵੀਂ ਦਿੱਲੀ: ਸਮਾਰਟਫੋਨ ਨਿਰਮਾਤਾ vivo ਨੇ ਆਪਣੀ ਵਾਈ-ਸੀਰੀਜ਼ 'ਚ ਭਾਰਤ 'ਚ ਦੋ ਨਵੇਂ ਸਮਾਰਟਫੋਨ vivo y20 ਅਤੇ y20i ਨੂੰ ਲਾਂਚ ਕਰ ਦਿੱਤਾ ਹੈ। ਇਹ ਦੋਵੇਂ ਸਮਾਰਟਫੋਨਜ਼ ਕੁਆਲਕਾਮ ਸਨੈਪਡ੍ਰੈਗਨ 460 ਪ੍ਰੋਸੈਸਰ ਦੇ ਨਾਲ 5,000 mAh ਦੀ ਸ਼ਕਤੀਸ਼ਾਲੀ ਬੈਟਰੀ ਵਾਲੇ ਹਨ। ਆਓ ਜਾਣਦੇ ਹਾਂ ਉਨ੍ਹਾਂ ਦੀ ਕੀਮਤ ਅਤੇ ਵਿਸ਼ੇਸ਼ਤਾਵਾਂ ਬਾਰੇ। ਕੀਮਤ ਦੀ ਗੱਲ ਕਰੀਏ ਤਾਂ ਵੀਵੋ ਵਾਈ 20 ਦੀ ਕੀਮਤ 12,990 ਰੁਪਏ ਹੈ ਜਦਕਿ ਵੀਵੋ ਵਾਈ 20 ਆਈ ਦੀ ਕੀਮਤ 11,490 ਰੁਪਏ ਹੈ। ਇਹ ਦੋਵੇਂ ਸਮਾਰਟਫੋਨ ਵੀਵੋ ਦੇ ਈ-ਸਟੋਰ ਅਤੇ ਈ-ਕਾਮਰਸ ਪਲੇਟਫਾਰਮ 'ਤੇ ਵਿਕਰੀ ਲਈ ਉਪਲੱਬਧ ਹੋਣਗੇ। ਵੀਵੋ ਵਾਈ 20 ਦੀ ਵਿਕਰੀ 28 ਅਗਸਤ ਤੋਂ ਸ਼ੁਰੂ ਹੋਵੇਗੀ, ਜਦਕਿ ਵੀਵੋ ਵਾਈ 20 ਆਈ ਦੀ ਵਿਕਰੀ 3 ਸਤੰਬਰ ਤੋਂ ਸ਼ੁਰੂ ਹੋਵੇਗੀ। ਨਵੇਂ ਵੀਵੋ ਵਾਈ 20 ਸਮਾਰਟਫੋਨ 'ਚ ਐਚਡੀ + (1600x720) ਰੈਜ਼ੋਲਿਊਸ਼ਨ ਨਾਲ ਲੈਸ 6.51 ਇੰਚ ਦੀ ਡਿਸਪਲੇਅ ਹੈ। ਇਨ੍ਹਾਂ ਦੋਵਾਂ ਸਮਾਰਟਫੋਨ 'ਚ ਸਾਈਡ ਮਾਊਂਟਿਡ ਫਿੰਗਰਪ੍ਰਿੰਟ ਸਕੈਨਰ ਹੈ, ਜਿਸ ਦੀ ਮਦਦ ਨਾਲ ਫੋਨ ਸਿਰਫ 0.22 ਸੈਕੰਡ 'ਚ ਅਨਲੌਕ ਹੋ ਜਾਂਦੇ ਹਨ। ਪਾਵਰ ਲਈ, ਇਨ੍ਹਾਂ ਸਮਾਰਟਫੋਨਸ ਵਿੱਚ ਵੱਡੀ 5000mAh ਦੀ ਬੈਟਰੀ ਹੈ, ਜੋ 18 ਡਬਲਯੂ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਸਾਬਕਾ ਭਾਰਤੀ ਐਥਲੀਟ ਨੇ ਕੀਤਾ ਮਾਂ ਤੇ ਪਤਨੀ ਦਾ ਕਤਲ ਨਵਾਂ ਵੀਵੋ ਵਾਈ 20 ਅਤੇ ਵਾਈ 20 ਆਈ ਸਮਾਰਟਫੋਨ ਸਿੱਧੇ ਨਵੇਂ ਨੋਕੀਆ(Nokia) 5.3 ਨਾਲ ਮੁਕਾਬਲਾ ਕਰਨਗੇ। ਇਹ ਫੋਨ ਵੀ ਹਾਲ ਹੀ ਵਿੱਚ ਲਾਂਚ ਕੀਤਾ ਗਿਆ ਹੈ। ਨਵੇਂ ਨੋਕੀਆ 5.3 ਦੇ 4 ਜੀਬੀ ਰੈਮ 64 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 13,999 ਰੁਪਏ ਹੈ, ਜਦਕਿ 6 ਜੀਬੀ ਰੈਮ 64 ਜੀਬੀ ਸਟੋਰੇਜ ਵੇਰੀਐਂਟ ਦੀ ਕੀਮਤ 15,499 ਰੁਪਏ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget