ਪੜਚੋਲ ਕਰੋ

ਵੋਡਾਫੋਨ-ਆਈਡੀਆ ਨੂੰ ਵੱਡਾ ਘਾਟਾ, 73,878 ਕਰੋੜ ਰੁਪਏ ਦਾ ਨੁਕਸਾਨ

ਦੇਸ਼ ਦੀ ਤੀਜੀ ਸਭ ਤੋਂ ਵੱਡੀ ਦੂਰਸੰਚਾਰ ਕੰਪਨੀ, ਵੋਡਾਫੋਨ ਆਈਡੀਆ ਨੂੰ ਮਾਰਚ 2020 ਨੂੰ ਖ਼ਤਮ ਹੋਏ ਵਿੱਤੀ ਵਰ੍ਹੇ ਦਾ 73,878 ਕਰੋੜ ਰੁਪਏ ਦਾ ਘਾਟਾ ਪਿਆ ਹੈ।

ਨਵੀਂ ਦਿੱਲੀ: ਦੇਸ਼ ਦੀ ਤੀਜੀ ਸਭ ਤੋਂ ਵੱਡੀ ਦੂਰਸੰਚਾਰ ਕੰਪਨੀ, ਵੋਡਾਫੋਨ ਆਈਡੀਆ ਨੂੰ ਮਾਰਚ 2020 ਨੂੰ ਖ਼ਤਮ ਹੋਏ ਵਿੱਤੀ ਵਰ੍ਹੇ ਦਾ 73,878 ਕਰੋੜ ਰੁਪਏ ਦਾ ਘਾਟਾ ਪਿਆ ਹੈ। ਕੰਪਨੀ ਨੇ ਬੁੱਧਵਾਰ ਨੂੰ ਕਿਹਾ ਕਿ ਨੁਕਸਾਨ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਬਕਾਏ ਦੀ ਵਿਵਸਥਾ ਕਾਰਨ ਹੋਇਆ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕਾਨੂੰਨੀ ਬਕਾਏ ਦੀ ਵਿਵਸਥਾ ਤੋਂ ਬਾਅਦ ਕਿਸੇ ਵੀ ਭਾਰਤੀ ਕੰਪਨੀ ਨੂੰ ਇਹ ਸਭ ਤੋਂ ਵੱਡਾ ਸਲਾਨਾ ਨੁਕਸਾਨ ਹੋਇਆ ਹੈ। ਅਦਾਲਤ ਨੇ ਆਦੇਸ਼ ਦਿੱਤਾ ਸੀ ਕਿ ਨਾਨ-ਟੈਲੀਕਾਮ ਆਮਦਨੀ ਨੂੰ ਵੀ ਕਾਨੂੰਨੀ ਬਕਾਏ ਦੀ ਗਣਨਾ ਵਿੱਚ ਸ਼ਾਮਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਕੰਪਨੀ ਨੂੰ 51,400 ਕਰੋੜ ਰੁਪਏ ਦੇਣੇ ਪੈਣਗੇ। ਕੰਪਨੀ ਨੇ ਕਿਹਾ ਕਿ ਇਸ ਦੇਣਦਾਰੀ ਨੇ ਕੰਪਨੀ ਦੀ ਨਿਰੰਤਰਤਾ ਬਾਰੇ ਗੰਭੀਰ ਸ਼ੱਕ ਖੜ੍ਹੇ ਕੀਤੇ ਹਨ। ਵੋਡਾਫੋਨ ਆਈਡੀਆ (ਵੀਆਈਐਲ) ਨੇ ਸਟਾਕ ਮਾਰਕੀਟ ਨੂੰ ਦੱਸਿਆ ਕਿ ਮਾਰਚ ਦੀ ਤਿਮਾਹੀ ਦੌਰਾਨ ਇਸਦਾ ਸ਼ੁੱਧ ਘਾਟਾ 11,643.5 ਕਰੋੜ ਰੁਪਏ ਰਿਹਾ, ਜਦੋਂ ਕਿ ਇੱਕ ਸਾਲ ਪਹਿਲਾਂ ਦੀ ਇਸੇ ਤਿਮਾਹੀ ਦੌਰਾਨ 4,881.9 ਕਰੋੜ ਰੁਪਏ ਤੇ ਅਕਤੂਬਰ-ਦਸੰਬਰ 2019 ਦੀ ਤਿਮਾਹੀ ਵਿੱਚ 6,438.8 ਕਰੋੜ ਰੁਪਏ ਸੀ। ਕੰਪਨੀ ਨੇ ਕਿਹਾ ਕਿ ਪਿਛਲੇ ਵਿੱਤੀ ਵਰ੍ਹੇ ਦੌਰਾਨ ਕੰਪਨੀ ਨੂੰ 73,878.1 ਕਰੋੜ ਰੁਪਏ ਦਾ ਘਾਟਾ ਹੋਇਆ ਸੀ। ਵੋਡਾਫੋਨ ਆਈਡੀਆ ਨੂੰ ਵਿੱਤੀ ਸਾਲ 2018-19 ਦੌਰਾਨ 14,603.9 ਕਰੋੜ ਰੁਪਏ ਦਾ ਘਾਟਾ ਹੋਇਆ ਸੀ।

ਟਾਪ ਹੈਡਲਾਈਨ

iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
WhatsApp 'ਤੇ ਨਹੀਂ ਰਹੇਗੀ ਪ੍ਰਾਈਵੇਸੀ ਦੀ ਚਿੰਤਾ, ਵੇਖਦੇ ਹੀ ਗਾਇਬ ਹੋ ਜਾਵੇਗਾ ਮੈਸੇਜ 
Apple ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! iPhone ਸਣੇ ਕਈ ਉਤਪਾਦ ਹੋ ਸਕਦੇ ਮਹਿੰਗੇ, ਟਿਮ ਕੂਕ ਨੇ ਦਿੱਤੇ ਸੰਕੇਤ
Apple ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! iPhone ਸਣੇ ਕਈ ਉਤਪਾਦ ਹੋ ਸਕਦੇ ਮਹਿੰਗੇ, ਟਿਮ ਕੂਕ ਨੇ ਦਿੱਤੇ ਸੰਕੇਤ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab Weather: ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Embed widget