ਪੜਚੋਲ ਕਰੋ

Vodafone-Idea ਯੂਜ਼ਰਸ ਨੂੰ 1 ਅਪ੍ਰੈਲ ਤੋਂ ਲੱਗ ਸਕਦਾ ਹੈ ਵੱਡਾ ਝਟਕਾ, ਵੱਧ ਸਕਦੀਆਂ ਹਨ ਕਾਲ ਤੇ ਡਾਟਾ ਦਰਾਂ

ਮੁਸ਼ਕਿਲ ਦੇ ਦੌਰ ਤੋਂ ਗੁਜ਼ਰ ਰਹੀ ਟੈਲੀਕੌਮ ਕੰਪਨੀ ਵੋਡਾਫੋਨ-ਆਈਡੀਆ ਆਪਣੇ ਯੂਜ਼ਰਸ ਨੂੰ ਇੱਕ ਹੋਰ ਵੱਡਾ ਝਟਕਾ ਦੇਣ ਵਾਲੀ ਹੈ। ਕੰਪਨੀ 1 ਅਪ੍ਰੈਲ ਤੋਂ ਆਪਣੇ ਕਾਲ ਤੇ ਡਾਟਾ ਦੀਆਂ ਦਰਾਂ ਨੂੰ 8 ਗੁਣਾ ਤੱਕ ਵਧਾ ਸਕਦੀ ਹੈ।

ਨਵੀਂ ਦਿੱਲੀ: ਮੁਸ਼ਕਿਲ ਦੇ ਦੌਰ ਤੋਂ ਗੁਜ਼ਰ ਰਹੀ ਟੈਲੀਕੌਮ ਕੰਪਨੀ ਵੋਡਾਫੋਨ-ਆਈਡੀਆ ਆਪਣੇ ਯੂਜ਼ਰਸ ਨੂੰ ਇੱਕ ਹੋਰ ਵੱਡਾ ਝਟਕਾ ਦੇਣ ਵਾਲੀ ਹੈ। ਕੰਪਨੀ 1 ਅਪ੍ਰੈਲ ਤੋਂ ਆਪਣੇ ਕਾਲ ਤੇ ਡਾਟਾ ਦੀਆਂ ਦਰਾਂ ਨੂੰ 8 ਗੁਣਾ ਤੱਕ ਵਧਾ ਸਕਦੀ ਹੈ। ਸੁਪਰੀਮ ਕੋਰਟ ਵਲੋਂ ਕੰਪਨੀ ਨੂੰ ਜਲਦ ਤੋਂ ਜਲਦ ਏਜੀਆਰ ਭੁਗਤਾਨ ਕਰਨ ਦੇ ਨਿਰਦੇਸ਼ਾਂ ਤੋਂ ਬਾਅਦ ਕੰਪਨੀ ਇਸ 'ਤੇ ਵਿਚਾਰ ਕਰ ਰਹੀ ਹੈ। ਵੋਡਾਫੋਨ-ਆਈਡੀਆ ਦਾ ਕਹਿਣਾ ਹੈ ਕਿ ਆਪਣੀ ਟੈਲੀਕਾਮ ਸੇਵਾਵਾਂ ਨੂੰ ਸੁਚਾਰੂ ਰੱਖਣ ਲਈ 1 ਅਪ੍ਰੈਲ ਤੋਂ ਕਾਲ ਦਰਾਂ ਨੂੰ 7 ਤੋਂ 8 ਗੁਣਾ ਤੱਕ ਵਧਾਉਣਾ ਪਵੇਗਾ। ਕੰਪਨੀ ਨੇ ਸਰਕਾਰ ਤੋਂ ਆਪਣੀਆਂ ਸੇਵਾਵਾਂ ਦੀਆਂ ਦਰਾਂ ਨੂੰ ਵਧਾਉਣ ਦੀ ਮੰਗ ਕੀਤੀ ਹੈ। ਕੰਪਨੀ ਦਾ ਕਹਿਣਾ ਹੈ ਕਿ ਏਜੀਆਰ ਭੁਗਤਾਨ ਲਈ ਉਨ੍ਹਾਂ ਨੂੰ 18 ਸਾਲ ਦਾ ਸਮਾਂ ਮਿਲੇ ਤੇ ਬਿਆਜ ਤੇ ਜੁਰਮਾਨੇ ਦੇ ਭੁਗਤਾਨ ਲਈ ਘੱਟੋਂ-ਘੱਟ 3 ਸਾਲ ਦਾ ਸਮਾਂ ਵੀ ਮਿਲੇ।

ਟਾਪ ਹੈਡਲਾਈਨ

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget