ਪੜਚੋਲ ਕਰੋ

Digital Arrest: ਠੱਗੀ ਦਾ ਨਵਾਂ ਹਥਿਆਰ ਬਣਿਆ 'Digital Arrest', ਬੱਸ ਇੱਕ ਵੀਡੀਓ ਕਾਲ ਰਾਹੀਂ ਲੁੱਟ ਰਹੇ ਨੇ ਸਾਈਬਰ ਠੱਗ !

Cyber Fraud: ਇਸ ਡਿਜੀਟਲ ਯੁੱਗ ਵਿੱਚ ਆਨਲਾਈਨ ਧੋਖਾਧੜੀ ਕਰਨ ਦਾ ਇੱਕ ਨਵਾਂ ਤਰੀਕਾ ਲੱਭਿਆ ਗਿਆ ਹੈ, ਜਿਸ ਵਿੱਚ ਲੋਕ ਆਸਾਨੀ ਨਾਲ ਸ਼ਿਕਾਰ ਹੋ ਰਹੇ ਹਨ। ਆਓ ਜਾਣਦੇ ਹਾਂ ਇਸ ਨਵੀਂ ਕਿਸਮ ਦੀ ਧੋਖਾਧੜੀ ਬਾਰੇ।

Digital Arrest Cases:  ਹੁਣ ਤੱਕ ਲੋਕ ਇੱਕ ਦੂਜੇ ਨਾਲ ਗੱਲ ਕਰਨ ਲਈ ਵੀਡੀਓ ਕਾਲਾਂ ਦੀ ਵਰਤੋਂ ਕਰਦੇ ਸਨ ਪਰ ਹੁਣ ਇਸ ਰਾਹੀਂ ਵੀ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਸਾਈਬਰ ਅਪਰਾਧੀ ਬਿਨਾਂ ਮੂੰਹ ਦਿਖਾਏ ਵੀਡੀਓ ਕਾਲ ਰਾਹੀਂ ਲੋਕਾਂ ਨੂੰ ਲੁੱਟ ਰਹੇ ਹਨ। ਇਸ ਡਿਜੀਟਲ ਯੁੱਗ ਵਿੱਚ, ਆਨਲਾਈਨ ਧੋਖਾਧੜੀ ਦਾ ਇੱਕ ਨਵਾਂ ਤਰੀਕਾ ਲੱਭਿਆ ਗਿਆ ਹੈ, ਜਿਸ ਵਿੱਚ ਲੋਕ ਆਸਾਨੀ ਨਾਲ ਸ਼ਿਕਾਰ ਹੋ ਰਹੇ ਹਨ। ਇਸ ਨਵੀਂ ਵਿਧੀ ਨੂੰ ਡਿਜੀਟਲ ਗ੍ਰਿਫਤਾਰੀ(Digital Arrest ) ਦਾ ਨਾਂਅ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਕਿ ਕਿਸ ਤਰ੍ਹਾਂ ਸਾਈਬਰ ਅਪਰਾਧੀ ਇਸ ਨਵੇਂ ਤਰੀਕੇ ਨਾਲ ਲੋਕਾਂ ਨਾਲ ਧੋਖਾ ਕਰ ਰਹੇ ਹਨ।

ਡਿਜੀਟਲ ਗ੍ਰਿਫਤਾਰੀ ਵਿੱਚ ਜ਼ਿਆਦਾਤਰ ਸਾਈਬਰ ਅਪਰਾਧੀ ਸੀਨੀਅਰ ਪੁਲਿਸ ਅਧਿਕਾਰੀ ਹੋਣ ਦਾ ਦਿਖਾਵਾ ਕਰਦੇ ਹਨ ਤੇ ਵੀਡੀਓ ਕਾਲ ਕਰਦੇ ਹਨ। ਇਸ ਦੌਰਾਨ ਵੀਡੀਓ 'ਚ ਉਹ ਅਧਿਕਾਰੀ ਵੀ ਮੌਜੂਦ ਹੈ। ਜਦੋਂ ਗੱਲਬਾਤ ਸ਼ੁਰੂ ਹੁੰਦੀ ਹੈ ਤਾਂ ਸਾਈਬਰ ਅਪਰਾਧੀ ਦੂਜੇ ਵਿਅਕਤੀ ਨੂੰ ਦੱਸਦੇ ਹਨ ਕਿ ਤੁਹਾਡਾ ਨਾਮ ਡਰੱਗ ਤਸਕਰੀ ਵਿੱਚ ਆਇਆ ਹੈ, ਜਾਂ ਉਸਦੇ ਨਾਮ 'ਤੇ ਵਾਰੰਟ ਜਾਰੀ ਕੀਤਾ ਗਿਆ ਹੈ। ਜਦੋਂ ਦੂਸਰਾ ਵਿਅਕਤੀ ਇਨ੍ਹਾਂ ਗੱਲਾਂ ਤੋਂ ਡਰ ਜਾਂਦਾ ਹੈ ਤਾਂ ਉਹ ਉਸ ਨੂੰ ਯਕੀਨ ਦਿਵਾਉਂਦਾ ਹੈ ਕਿ ਉਹ ਜੇਲ੍ਹ ਜਾਣ ਤੋਂ ਬਚ ਜਾਵੇਗਾ ਪਰ ਇਸਦੇ ਬਦਲੇ ਵਿੱਚ ਇੰਨੇ ਪੈਸੇ ਖਰਚ ਹੋਣਗੇ।

ਹਾਲ ਹੀ ਵਿੱਚ ਦਿੱਲੀ-ਐਨਸੀਆਰ ਵਿੱਚ ਇੱਕ ਪਰਿਵਾਰ ਨੂੰ ਅਜਿਹੀ ਹੀ ਇੱਕ ਵੀਡੀਓ ਕਾਲ ਆਈ ਇਸ ਵਿੱਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸੀ। ਉਹ ਉਸ ਨੂੰ ਕਹਿ ਰਿਹਾ ਸੀ ਕਿ ਉਸ ਦੇ ਨਾਂਅ 'ਤੇ ਵਾਰੰਟ ਜਾਰੀ ਹੋਇਆ ਹੈ ਤੇ ਜੇ ਉਹ ਜੇਲ੍ਹ ਨਹੀਂ ਜਾਣਾ ਚਾਹੁੰਦਾ ਤਾਂ ਜਿਵੇਂ ਮੈਂ ਕਹਾਂ, ਕਰ। ਹਾਲਾਂਕਿ ਜਾਗਰੂਕਤਾ ਦਿਖਾਉਂਦੇ ਹੋਏ ਮਹਿਲਾ ਨੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਸਾਈਬਰ ਅਪਰਾਧੀਆਂ ਦੁਆਰਾ ਡਿਜੀਟਲ ਗ੍ਰਿਫਤਾਰੀ ਲਈ ਇੱਕ ਕਾਲ ਸੀ। ਪੁਲਿਸ ਨੇ ਲੋਕਾਂ ਨੂੰ ਇਸ ਘਟਨਾ ਤੋਂ ਸਬਕ ਸਿੱਖਣ ਅਤੇ ਚੌਕਸ ਰਹਿਣ ਲਈ ਵੀ ਕਿਹਾ ਹੈ।

ਹਾਲਾਂਕਿ ਅਜਿਹਾ ਨਹੀਂ ਹੈ ਕਿ ਸਾਈਬਰ ਅਪਰਾਧੀ ਹਰ ਵਾਰ ਪੁਲਿਸ ਦੀ ਵਰਦੀ ਵਿੱਚ ਅਪਰਾਧ ਕਰਦੇ ਹਨ। ਤਕਨਾਲੋਜੀ ਦੀ ਵਰਤੋਂ ਕਰਦੇ ਹੋਏ, ਉਹ ਕਈ ਵਾਰ ਕੋਰੀਅਰ ਕੰਪਨੀਆਂ ਦੇ ਮੈਨੇਜਰ ਤੇ ਕਦੇ ਆਮਦਨ ਕਰ ਅਫਸਰ ਵਜੋਂ ਦਿਖਾਈ ਦਿੰਦੇ ਹਨ। ਜੇਤੁਹਾਨੂੰ ਵੀ ਅਜਿਹੀਆਂ ਕਾਲਾਂ ਆਉਂਦੀਆਂ ਹਨ, ਤਾਂ ਤੁਸੀਂ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਸਾਈਬਰ ਸਟੇਸ਼ਨ ਨਾਲ ਸੰਪਰਕ ਕਰ ਸਕਦੇ ਹੋ ਅਤੇ ਇਸ ਸਬੰਧ ਵਿੱਚ ਸ਼ਿਕਾਇਤ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget