ਪੜਚੋਲ ਕਰੋ

ਹੋ ਜਾਓ ਸਾਵਧਾਨ ! ਹੁਣ Money Transfer Scam ਨਾਲ ਲੁੱਟੇ ਜਾ ਰਹੇ ਨੇ ਲੋਕ, ਜਾਣੋ ਇਸ ਤੋਂ ਬਚਣ ਦੇ ਤਰੀਕੇ ?

Money Transfer Scam: ਅੱਜਕੱਲ੍ਹ ਮਨੀ ਟ੍ਰਾਂਸਫਰ ਘੋਟਾਲਾ ਇੱਕ ਵੱਡਾ ਮੁੱਦਾ ਬਣ ਗਿਆ ਹੈ। ਕਈ ਲੋਕ ਇਸ ਤਰ੍ਹਾਂ ਦੀ ਧੋਖਾਧੜੀ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਮਿਹਨਤ ਦੀ ਕਮਾਈ ਪਲਾਂ 'ਚ ਖਤਮ ਹੋ ਜਾਂਦੀ ਹੈ।

Money Transfer Scam: ਅੱਜਕੱਲ੍ਹ ਮਨੀ ਟ੍ਰਾਂਸਫਰ ਘੋਟਾਲਾ ਇੱਕ ਵੱਡਾ ਮੁੱਦਾ ਬਣ ਗਿਆ ਹੈ। ਕਈ ਲੋਕ ਇਸ ਤਰ੍ਹਾਂ ਦੀ ਧੋਖਾਧੜੀ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਮਿਹਨਤ ਦੀ ਕਮਾਈ ਪਲਾਂ 'ਚ ਖ਼ਤਮ ਹੋ ਜਾਂਦੀ ਹੈ। ਇਸ ਲੇਖ ਵਿਚ ਅਸੀਂ ਜਾਣਾਂਗੇ ਕਿ ਇਹ ਘੁਟਾਲੇ ਕਿਵੇਂ ਕੰਮ ਕਰਦੇ ਹਨ ਤੇ ਇਨ੍ਹਾਂ ਤੋਂ ਬਚਣ ਦੇ ਕੀ ਤਰੀਕੇ ਹਨ।

ਕਿਵੇਂ ਕੰਮ ਕਰਦਾ ਹੈ ਮਨੀ ਟ੍ਰਾਂਸਫਰ ਘੁਟਾਲਾ ?

ਘੁਟਾਲੇਬਾਜ਼ ਅਕਸਰ ਸੋਸ਼ਲ ਮੀਡੀਆ, ਈਮੇਲ ਜਾਂ ਫ਼ੋਨ ਕਾਲਾਂ ਰਾਹੀਂ ਸੰਪਰਕ ਕਰਦੇ ਹਨ। ਉਹ ਆਪਣੇ ਆਪ ਨੂੰ ਕਿਸੇ ਬੈਂਕ ਜਾਂ ਨਾਮੀ ਸੰਸਥਾ ਦੇ ਪ੍ਰਤੀਨਿਧ ਵਜੋਂ ਪੇਸ਼ ਕਰਦੇ ਹਨ। ਘੁਟਾਲੇ ਕਰਨ ਵਾਲੇ ਫਿਰ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਨ੍ਹਾਂ ਨੂੰ ਕੋਈ ਵਿਸ਼ੇਸ਼ ਪੇਸ਼ਕਸ਼ ਜਾਂ ਇਨਾਮ ਮਿਲਿਆ ਹੈ। ਇਸ ਦੇ ਲਈ ਉਹ ਉਨ੍ਹਾਂ ਨੂੰ ਕੁਝ ਪੈਸੇ ਟ੍ਰਾਂਸਫਰ ਕਰਨ ਲਈ ਕਹਿੰਦੇ ਹਨ।

ਉਹ ਜਾਅਲੀ ਲਿੰਕ ਭੇਜਦੇ ਹਨ, ਜੋ ਕਿ ਅਸਲੀ ਬੈਂਕ ਦੀ ਵੈੱਬਸਾਈਟ ਦੇ ਸਮਾਨ ਦਿਖਾਈ ਦਿੰਦੇ ਹਨ। ਲੋਕ ਇਨ੍ਹਾਂ 'ਤੇ ਕਲਿੱਕ ਕਰਦੇ ਹਨ ਅਤੇ ਆਪਣੀ ਨਿੱਜੀ ਜਾਣਕਾਰੀ ਤੇ ਬੈਂਕ ਵੇਰਵੇ ਸਾਂਝੇ ਕਰਦੇ ਹਨ। ਘੁਟਾਲੇਬਾਜ਼ ਅਕਸਰ ਐਮਰਜੈਂਸੀ ਦਾ ਬਹਾਨਾ ਬਣਾਉਂਦੇ ਹਨ, ਜਿਵੇਂ ਕਿ ਕਿਸੇ ਰਿਸ਼ਤੇਦਾਰ ਦੀ ਮਦਦ ਕਰਨ ਲਈ ਪੈਸੇ ਦੀ ਤੁਰੰਤ ਲੋੜ। ਇਹ ਲੋਕਾਂ ਨੂੰ ਤੇਜ਼ੀ ਨਾਲ ਫੈਸਲੇ ਲੈਣ ਲਈ ਮਜਬੂਰ ਕਰਦਾ ਹੈ।

ਇਸ ਤੋਂ ਕਿਵੇਂ ਕਰੀਏ ਬਚਾਅ

ਕਿਸੇ ਵੀ ਵਿੱਤੀ ਲੈਣ-ਦੇਣ ਤੋਂ ਪਹਿਲਾਂ ਹਮੇਸ਼ਾਂ ਜਾਣਕਾਰੀ ਦੀ ਪੁਸ਼ਟੀ ਕਰੋ। ਬੈਂਕ ਜਾਂ ਸੰਸਥਾ ਨਾਲ ਸਿੱਧਾ ਸੰਪਰਕ ਕਰੋ।

ਕਿਸੇ ਵੀ ਅਣਜਾਣ ਲਿੰਕ 'ਤੇ ਕਲਿੱਕ ਕਰਨ ਤੋਂ ਬਚੋ। ਹਮੇਸ਼ਾ URL ਦੀ ਜਾਂਚ ਕਰੋ।

ਆਪਣੇ ਬੈਂਕ ਵੇਰਵੇ ਜਾਂ ਨਿੱਜੀ ਜਾਣਕਾਰੀ ਕਿਸੇ ਅਣਜਾਣ ਵਿਅਕਤੀ ਨਾਲ ਸਾਂਝੀ ਨਾ ਕਰੋ।

ਜੇ ਕੋਈ ਪੇਸ਼ਕਸ਼ ਬਹੁਤ ਵਧੀਆ ਜਾਪਦੀ ਹੈ, ਤਾਂ ਇਸਦੀ ਪ੍ਰਮਾਣਿਕਤਾ 'ਤੇ ਸਵਾਲ ਉਠਾਓ। ਘੁਟਾਲੇਬਾਜ਼ ਅਕਸਰ "ਸਿਰਫ਼ ਤੁਹਾਡੇ ਲਈ" ਪੇਸ਼ਕਸ਼ਾਂ ਪੇਸ਼ ਕਰਦੇ ਹਨ।

ਆਪਣੀ ਡਿਵਾਈਸ 'ਤੇ ਐਂਟੀਵਾਇਰਸ ਸੌਫਟਵੇਅਰ ਅਤੇ ਫਾਇਰਵਾਲ ਸਥਾਪਿਤ ਕਰੋ।

ਇਸ ਦੇ ਨਾਲ ਹੀ ਕਿਸੇ ਅਣਜਾਣ ਨੰਬਰ ਤੋਂ ਆਉਣ ਵਾਲੀ ਕਾਲ ਨੂੰ ਨਾ ਚੁੱਕੋ। ਘੁਟਾਲੇ ਕਰਨ ਵਾਲੇ ਕਈ ਵਾਰ ਵੱਖ-ਵੱਖ ਨੰਬਰਾਂ ਤੋਂ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਦੇ ਹਨ।

ਇਨ੍ਹਾਂ ਸਾਵਧਾਨੀਆਂ ਨੂੰ ਅਪਣਾ ਕੇ ਤੁਸੀਂ ਮਨੀ ਟ੍ਰਾਂਸਫਰ ਦੇ ਘੁਟਾਲਿਆਂ ਤੋਂ ਬਚ ਸਕਦੇ ਹੋ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Embed widget