ਪੜਚੋਲ ਕਰੋ

iPhone ਤਾਂ ਜਣਾ-ਖਣਾ ਲਈ ਫਿਰਦਾ....ਪਰ ਬਹੁਤੇ ਨਹੀਂ ਜਾਣਦੇ, i ਦਾ ਕੀ ਮਤਲਬ?

What is the meanings of i in iPhone know here: ਤੁਸੀਂ ਦੇਖਿਆ ਹੋਵੇਗਾ ਕਿ ਸਿਰਫ਼ iPhone ਹੀ ਨਹੀਂ, ਸਗੋਂ ਐਪਲ (Apple) ਅਤੇ ਹੋਰ ਉਤਪਾਦ ਜਿਵੇਂ ਕਿ iMac, iPod, iTunes, iPad ਵੀ i ਇੰਸਟਾਲ ਹੁੰਦਾ ਹੈ।

Apple's iPhone Fact: ਜਦੋਂ ਸਮਾਰਟਫੋਨ ਦੀ ਗੱਲ ਆਉਂਦੀ ਹੈ ਤਾਂ ਜ਼ਿਆਦਾਤਰ ਲੋਕ ਆਈਫੋਨ ਲੈਣ ਦਾ ਸੁਪਨਾ ਵੇਖਦੇ ਹਨ। ਸਮਾਰਟਫੋਨ ਦੀ ਦੁਨੀਆ 'ਚ ਇਸ ਦਾ ਵੱਖਰਾ ਰੁਤਬਾ ਹੈ। ਆਈਫੋਨ ਆਪਣੀ ਬਿਹਤਰ ਕਾਰਗੁਜ਼ਾਰੀ ਅਤੇ ਮਜ਼ਬੂਤ ਸੁਰੱਖਿਆ ਤਕਨੀਕ ਲਈ ਜਾਣਿਆ ਜਾਂਦਾ ਹੈ। ਲੋਕਾਂ 'ਚ iPhone ਦਾ ਇੰਨਾ ਜਨੂੰਨ ਹੈ ਕਿ ਉਹ ਲੱਖਾਂ ਰੁਪਏ ਖਰਚ ਕੇ ਇਸ ਨੂੰ ਖਰੀਦ ਲੈਂਦੇ ਹਨ। ਆਈਫ਼ੋਨ ਨੂੰ ਪਸੰਦ ਕਰਨ ਵਾਲੇ ਬਹੁਤ ਸਾਰੇ ਲੋਕ ਹਨ, ਪਰ ਬਹੁਤ ਘੱਟ ਲੋਕ ਜੋ ਆਈਫ਼ੋਨ 'ਚ i ਦਾ ਮਤਲਬ ਜਾਣਦੇ ਹੋਣਗੇ। ਅੱਜ ਇਸ ਆਰਟੀਕਲ 'ਚ ਅਸੀਂ ਤੁਹਾਨੂੰ ਦੱਸਾਂਗੇ ਕਿ iPhone ਵਿੱਚ i ਦਾ ਕੀ ਮਤਲਬ ਹੈ।

ਕੀ ਹੁੰਦਾ ਹੈ i ਦਾ ਮਤਲਬ?

ਤੁਸੀਂ ਦੇਖਿਆ ਹੋਵੇਗਾ ਕਿ ਸਿਰਫ਼ iPhone ਹੀ ਨਹੀਂ, ਸਗੋਂ ਐਪਲ (Apple) ਅਤੇ ਹੋਰ ਉਤਪਾਦ ਜਿਵੇਂ ਕਿ iMac, iPod, iTunes, iPad ਵੀ i ਇੰਸਟਾਲ ਹੁੰਦਾ ਹੈ। 1998 ਵਿੱਚ ਇੱਕ ਐਪਲ ਈਵੈਂਟ 'ਚ ਸਟੀਵ ਜੌਬਸ ਨੇ 'i' ਅਤੇ "Mac" ਵਿਚਕਾਰ ਸਬੰਧ ਦੀ ਵਿਆਖਿਆ ਕਰਦੇ ਹੋਏ iMac ਪੇਸ਼ ਕੀਤਾ ਸੀ। ਸਟੀਵ ਜੌਬਸ ਨੇ ਦੱਸਿਆ ਸੀ ਕਿ iMac 'ਚ 'i' ਦਾ ਇਸਤੇਮਾਲ ਇੰਟਰਨੈੱਟ ਲਈ ਕੀਤਾ ਗਿਆ ਹੈ। ਇੰਟਰਨੈੱਟ ਤੋਂ ਇਲਾਵਾ Apple ਦੇ ਉਤਪਾਦਾਂ 'ਚ, i ਵੀ ਵਿਅਕਤੀਗਤ (individual), ਸੀਖ ਦੇਣਾ (instruct), ਸੂਚਨਾ (inform) ਅਤੇ ਪ੍ਰੇਰਣਾ (inspire) ਹੈ।

ਜਦੋਂ ਸਾਲ 2007 ਵਿੱਚ iPhone ਦੀ ਘੋਸ਼ਣਾ ਕੀਤੀ ਗਈ ਸੀ ਤਾਂ ਇਸ ਦੇ ਤਿੰਨ ਮੁੱਖ ਭਾਗਾਂ ਵਿੱਚੋਂ ਬੁਨਿਆਦੀ ਸੰਗੀਤ ਅਤੇ ਫੋਨ ਕਾਲ ਵਿੱਚੋਂ ਇੰਟਰਨੈਟ ਸੰਚਾਰ ਇੱਕ ਸੀ, ਜੋ 'i' ਨੂੰ ਇੰਟਰਨੈਟ ਦੇ ਮੂਲ ਉਦੇਸ਼ ਨਾਲ ਜੋੜਦਾ ਹੈ।

ਹੁਣ ਤੱਕ ਕਿੰਨੇ ਆਈਫੋਨ ਆਏ ਹਨ?

ਸਾਲ 2007 'ਚ iPhone ਲਾਂਚ ਕਰਨ ਤੋਂ ਬਾਅਦ ਕੰਪਨੀ ਨੇ ਫੋਨ ਦੇ ਕਈ ਮਾਡਲ ਲਾਂਚ ਕੀਤੇ ਹਨ। ਆਓ ਜਾਣਦੇ ਹਾਂ ਕਿ ਹੁਣ ਤੱਕ ਆਈਫੋਨ ਦੇ ਕਿੰਨੇ ਮਾਡਲ ਲਾਂਚ ਹੋਏ ਹਨ।

- iPhone: June 29, 2007

- iPhone 3G: July 11, 2008

- iPhone 3GS: June 19, 2009

- iPhone 4: June 24, 2010

- iPhone 4S: October 14, 2011

- iPhone 4S os 40 ਲੱਖ ਯੂਨਿਟ ਵੇਚੇ ਸਨ।

- iPhone 5: September 21, 2012

- iPhone 5s & iPhone 5c: September 20, 2013

- iPhone 6 & 6 Plus: September 19, 2014

- iPhone 6s & 6s Plus: September 19, 2015

- iPhone SE: March 31, 2016

- iPhone 7 & 7 Plus: September 16, 2016

- iPhone 8 & 8 Plus: September 22, 2017

- iPhone X: November 3, 2017

- iPhone XS & XS Max: September 21, 2018

- iPhone XR: October 26, 2018

- iPhone 11: September 20, 2019

- iPhone 11 Pro: September 20, 2019

- iPhone 11 Pro Max: September 20, 2019

- iPhone SE (second generation): April 24, 2020

- iPhone 12 mini: November 13, 2020

- iPhone 12: October 23, 2020

- iPhone 12 Pro: October 23, 2020

- iPhone 12 Pro Max: November 13, 2020

- iPhone 13: September 24, 2021

- iPhone 13 mini: September 24, 2021

- iPhone 13 Pro: September 24, 2021

- iPhone 13 Pro Max: September 24, 2021

ਕੰਪਨੀ ਨੇ ਇਸ ਸਾਲ ਪਿਛਲੇ ਮਹੀਨਿਆਂ 'ਚ iPhone ਦੀ 14 ਸੀਰੀਜ਼ ਵੀ ਲਾਂਚ ਕੀਤੀ ਹੈ। ਜਿਸ ਵਿੱਚ 14iPhone 14, iPhone 14 Plus, iPhone 14 Pro ਅਤੇ iPhone 14 Pro Max ਮਾਡਲ ਸ਼ਾਮਲ ਹਨ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget