ਪੜਚੋਲ ਕਰੋ

ਕੀ ਹੁੰਦੀ Virtual ID? ਇਸ ਨਾਲ ਬਿਨਾਂ ਆਧਾਰ ਤੋਂ ਵੀ ਹੋ ਜਾਂਦਾ ਸਾਰਾ ਕੰਮ

Aadhaar Virtual ID: Virtual ID ਇੱਕ 16 ਅੰਕਾਂ ਦਾ ਅਸਥਾਈ ਨੰਬਰ ਹੈ ਜੋ ਤੁਹਾਡੇ ਆਧਾਰ ਕਾਰਡ ਵਾਂਗ ਕੰਮ ਕਰਦਾ ਹੈ। ਤੁਸੀਂ ਇਸ ਵਰਚੁਅਲ ਆਈਡੀ ਨੂੰ ਆਪਣੇ ਸਮਾਰਟਫੋਨ 'ਚ ਵੀ ਆਸਾਨੀ ਨਾਲ ਜਨਰੇਟ ਕਰ ਸਕਦੇ ਹੋ।

Aadhaar Virtual ID: ਆਨਲਾਈਨ ਜਮਾਨੇ 'ਚ ਲੋਕ ਹੁਣ ਆਪਣਾ ਜ਼ਿਆਦਾਤਰ ਕੰਮ ਆਨਲਾਈਨ ਕਰ ਰਹੇ ਹਨ। ਖਰੀਦਦਾਰੀ ਹੋਵੇ ਜਾਂ ਕੋਈ ਵੱਡੀ ਪੇਮੈਂਟ, ਹੁਣ ਸਾਰਾ ਕੰਮ ਘਰ ਬੈਠੇ ਹੀ ਆਨਲਾਈਨ ਕੀਤਾ ਜਾ ਸਕਦਾ ਹੈ। ਦੇਸ਼ ਵਿੱਚ ਆਧਾਰ ਕਾਰਡ ਨੂੰ ਇੱਕ ਮਹੱਤਵਪੂਰਨ ਦਸਤਾਵੇਜ਼ ਮੰਨਿਆ ਜਾਂਦਾ ਹੈ। ਕਾਲਜ ਤੋਂ ਲੈ ਕੇ ਕਿਸੇ ਵੀ ਸੰਸਥਾਨ ਤੱਕ ਇਕ ਮਹੱਤਵਪੂਰਨ ਦਸਤਾਵੇਜ਼ ਬਣ ਗਿਆ ਹੈ, ਜਿਸ ਨੂੰ ਰੱਖਣਾ ਜ਼ਰੂਰੀ ਹੋ ਗਿਆ ਹੈ। ਪਰ ਹੁਣ ਤੁਹਾਨੂੰ ਆਪਣਾ ਆਧਾਰ ਕਾਰਡ ਵਾਰ-ਵਾਰ ਦਿਖਾਉਣ ਦੀ ਲੋੜ ਨਹੀਂ ਹੈ। ਹੁਣ ਵਰਚੁਅਲ ਆਈਡੀ ਤੁਹਾਡੇ ਸਾਰੇ ਕੰਮ ਕਰੇਗੀ।

Virtual ID ਕੀ ਹੈ?
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ Virtual ID ਇੱਕ 16 ਅੰਕਾਂ ਦਾ ਅਸਥਾਈ ਨੰਬਰ ਹੈ ਜੋ ਤੁਹਾਡੇ ਆਧਾਰ ਕਾਰਡ ਦੀ ਤਰ੍ਹਾਂ ਕੰਮ ਕਰਦਾ ਹੈ। ਤੁਸੀਂ ਇਸ ਵਰਚੁਅਲ ਆਈਡੀ ਨੂੰ ਆਪਣੇ ਸਮਾਰਟਫੋਨ 'ਚ ਵੀ ਆਸਾਨੀ ਨਾਲ ਜਨਰੇਟ ਕਰ ਸਕਦੇ ਹੋ। ਨਾਲ ਹੀ, ਇਹ ਕੇਵਲ ਇੱਕ ਵਾਰ ਲਈ ਵੈਧ ਹੈ। ਇਸ ਲਈ ਤੁਸੀਂ ਇਸਨੂੰ ਆਪਣੀ ਲੋੜ ਅਨੁਸਾਰ ਬਾਰ ਬਾਰ ਜਨਰੇਟ ਕਰ ਸਕਦੇ ਹੋ।

ਕਿਵੇਂ ਬਣਾਈ ਜਾਵੇਗੀ Virtual ID

ਵਰਚੁਅਲ ਆਈਡੀ ਬਣਾਉਣਾ ਕਾਫ਼ੀ ਆਸਾਨ ਹੈ। ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ UIDAI ਦੀ ਅਧਿਕਾਰਤ ਵੈੱਬਸਾਈਟ ਜਾਂ ਐਪ 'ਤੇ ਜਾਣਾ ਹੋਵੇਗਾ। ਵਰਚੁਅਲ ਆਈਡੀ ਬਣਾਉਣ ਲਈ ਤੁਹਾਨੂੰ ਆਪਣੇ ਆਧਾਰ ਨੰਬਰ ਅਤੇ ਮੋਬਾਈਲ ਨੰਬਰ ਦੀ ਲੋੜ ਹੈ। ਤੁਹਾਨੂੰ ਦੱਸ ਦਈਏ ਕਿ ਤੁਸੀਂ ਰੇਲ ਟਿਕਟ ਬੁਕਿੰਗ, ਹੋਟਲ ਬੁਕਿੰਗ ਆਦਿ ਵਰਗੀਆਂ ਆਨਲਾਈਨ ਸੇਵਾਵਾਂ ਲਈ ਵਰਚੁਅਲ ਆਈਡੀ ਦੀ ਵਰਤੋਂ ਕਰ ਸਕਦੇ ਹੋ। ਇੰਨਾ ਹੀ ਨਹੀਂ, ਤੁਸੀਂ ਸਰਕਾਰੀ ਸੇਵਾਵਾਂ ਲਈ ਵੀ ਵਰਚੁਅਲ ਆਈ.ਡੀ. ਵੀ ਜਨਰੇਟ ਕਰ ਸਕਦੇ ਹੋ।

ਕਿਵੇਂ ਬਣੇਗੀ Virtual ID
ਵਰਚੁਅਲ ਆਈਡੀ ਦੇ ਬਹੁਤ ਸਾਰੇ ਫਾਇਦੇ ਹਨ। ਵਰਚੁਅਲ ਆਈਡੀ ਤੁਹਾਡੇ ਅਸਲ ਆਧਾਰ ਕਾਰਡ ਵਾਂਗ ਸੁਰੱਖਿਅਤ ਹੁੰਦਾ ਹੈ। ਇਸ ਨਾਲ ਤੁਹਾਡਾ ਅਸਲੀ ਆਧਾਰ ਕਾਰਡ ਗੁਆਚਣ ਦਾ ਡਰ ਨਹੀਂ ਰਹਿੰਦਾ। Virtual ID ਬਣਾਉਣਾ ਵੀ ਕਾਫ਼ੀ ਆਸਾਨ ਹੈ ਅਤੇ ਇਸਨੂੰ ਕਈ ਵਾਰ ਜਨਰੇਟ ਕੀਤਾ ਜਾ ਸਕਦਾ ਹੈ। ਇਸ ਲਈ ਹੁਣ ਤੁਹਾਨੂੰ ਆਪਣਾ ਆਧਾਰ ਕਾਰਡ ਲੈ ਕੇ ਘੁੰਮਣ-ਫਿਰਨ ਦੀ ਵੀ ਲੋੜ ਨਹੀਂ ਹੈ। ਵਰਚੁਅਲ ਆਈਡੀ ਲਈ, ਤੁਹਾਨੂੰ ਪੂਰਾ ਆਧਾਰ ਨੰਬਰ ਵਾਰ-ਵਾਰ ਦੱਸਣ ਦੀ ਲੋੜ ਨਹੀਂ ਹੈ। ਹਾਲਾਂਕਿ, ਵਰਚੁਅਲ ਆਈਡੀ ਸਿਰਫ ਅਧਿਕਾਰਤ ਵੈਬਸਾਈਟ ਤੋਂ ਤਿਆਰ ਕੀਤੀ ਜਾਣੀ ਚਾਹੀਦੀ ਹੈ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget