ਪੜਚੋਲ ਕਰੋ

ਕੀ ਹੈ Wi-Fi 6E ਤਕਨਾਲੋਜੀ, ਕੀ ਹੋਣਗੇ ਇਸ ਦੇ ਫਾਇਦੇ, ਜਾਣੋ ਪੂਰੀ ਡਿਟੇਲ

ਵਾਈ-ਫਾਈ 6ਈ (Wi-Fi 6E) ਦੇ ਫਾਇਦਿਆਂ ਦੀ ਗੱਲ ਕਰੀਏ ਤਾਂ ਇਸ ਤਕਨੀਕ ਦੇ ਆਉਣ ਨਾਲ ਯੂਜ਼ਰਜ਼ ਨੂੰ ਬਿਹਤਰ ਵਾਈ-ਫਾਈ ਕਨੈਕਟੀਵਿਟੀ ਮਿਲੇਗੀ। ਉਪਭੋਗਤਾ ਆਪਣੀ ਪਸੰਦ ਦੇ ਅਨੁਸਾਰ 2.4GHz, 5GHz ਅਤੇ 6GHz ਬੈਂਡਾਂ ਵਿਚੋਂ ਇਕ ਦੀ ਚੋਣ ਕਰ ਸਕਣਗੇ।

ਵਾਈ-ਫਾਈ 6 (Wi-Fi 6) ਤਕਨੀਕ ਇਨ੍ਹੀਂ ਦਿਨੀਂ ਕਾਫੀ ਆਮ ਹੋ ਗਈ ਹੈ ਅਤੇ ਕਈ ਮਿਡ ਰੇਂਜ ਡਿਵਾਈਸ ਇਸ ਕਨੈਕਟੀਵਿਟੀ ਤਕਨੀਕ 'ਤੇ ਕੰਮ ਕਰ ਰਹੇ ਹਨ। ਹਾਲਾਂਕਿ ਕੁਝ ਤਕਨੀਕੀ ਕੰਪਨੀਆਂ ਨੇ ਆਪਣੇ ਹਾਈ-ਐਂਡ ਸਮਾਰਟਫ਼ੋਨਜ਼ ਤੇ ਲੈਪਟਾਪਾਂ 'ਤੇ Wi-Fi 6E, Wi-Fi 6 ਦਾ ਅੱਪਗ੍ਰੇਡ ਕੀਤਾ ਐਡੀਸ਼ਨ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਸੇ ਤਰ੍ਹਾਂ ਕਈ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਐਪਲ ਦੀ ਆਉਣ ਵਾਲੀ ਆਈਫੋਨ 14 ਸੀਰੀਜ਼ 'ਚ ਵਾਈ-ਫਾਈ 6E ਨੂੰ ਸਪੋਰਟ ਕੀਤਾ ਜਾਵੇਗਾ। ਅਜਿਹੇ 'ਚ ਜੇਕਰ ਤੁਹਾਡੇ ਦਿਮਾਗ 'ਚ ਇਹ ਸਵਾਲ ਉੱਠ ਰਿਹਾ ਹੈ ਕਿ Wi-Fi 6E ਕੀ ਹੈ ਅਤੇ ਇਸ ਦੇ ਕੀ ਫਾਇਦੇ ਹਨ, ਤਾਂ ਇਸ ਦਾ ਜਵਾਬ ਤੁਹਾਨੂੰ ਸਾਡੀ ਇਸ ਖਬਰ 'ਚ ਮਿਲੇਗਾ।

Wi-Fi 6E ਕੀ ਹੈ

Wi-Fi 6E ਇਕ ਐਕਸਟੈਂਸ਼ਨ ਹੈ ਜੋ ਵਾਈ-ਫਾਈ 6 ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਯੂਜ਼ਰਜ਼ ਨੂੰ ਇਸ ਪਲੇਟਫਾਰਮ ਰਾਹੀਂ ਹਾਈ ਸਪੀਡ ਇੰਟਰਨੈਟ ਮਿਲੇਗਾ। Wi-Fi 6E ਸਮਰਥਿਤ ਡਿਵਾਈਸ 14 ਵਾਧੂ 80 MHz ਚੈਨਲਾਂ ਤੇ 7 ਵਾਧੂ 160 MHz ਚੈਨਲਾਂ ਦਾ ਸਮਰਥਨ ਕਰਦੀ ਹੈ। ਇਹ ਵਿਆਪਕ ਸਪੈਕਟ੍ਰਮ ਨੈੱਟਵਰਕ ਡਿਜ਼ਾਈਨ ਨੂੰ ਵੀ ਸਰਲ ਬਣਾਉਂਦਾ ਹੈ।

Wi-Fi 6E ਦੇ ਫਾਇਦੇ

ਵਾਈ-ਫਾਈ 6ਈ (Wi-Fi 6E) ਦੇ ਫਾਇਦਿਆਂ ਦੀ ਗੱਲ ਕਰੀਏ ਤਾਂ ਇਸ ਤਕਨੀਕ ਦੇ ਆਉਣ ਨਾਲ ਯੂਜ਼ਰਜ਼ ਨੂੰ ਬਿਹਤਰ ਵਾਈ-ਫਾਈ ਕਨੈਕਟੀਵਿਟੀ ਮਿਲੇਗੀ। ਉਪਭੋਗਤਾ ਆਪਣੀ ਪਸੰਦ ਦੇ ਅਨੁਸਾਰ 2.4GHz, 5GHz ਅਤੇ 6GHz ਬੈਂਡਾਂ ਵਿਚੋਂ ਇਕ ਦੀ ਚੋਣ ਕਰ ਸਕਣਗੇ। ਇਸ ਨਾਲ ਯੂਜ਼ਰਜ਼ ਨੂੰ ਹਾਈ ਕਨੈਕਸ਼ਨ ਵਾਲੇ ਖੇਤਰਾਂ 'ਚ ਵੀ ਹਾਈ ਸਪੀਡ ਇੰਟਰਨੈੱਟ ਮਿਲੇਗਾ ਅਤੇ ਵਾਈ-ਫਾਈ ਬਿਹਤਰ ਕੰਮ ਕਰੇਗਾ। ਵਿਸ਼ੇਸ਼ਤਾਵਾਂ ਦੇ ਰੂਪ ਵਿਚ 5GHz ਅਤੇ 6GHz ਦੋਵੇਂ ਹੀ 9.6GHz ਦੀ ਉੱਚੀ ਸਪੀਡ ਦੀ ਪੇਸ਼ਕਸ਼ ਕਰਦੇ ਹਨ, ਪਰ ਉਸ ਸਪੀਡ ਨੂੰ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਬਹੁਤ ਘੱਟ ਹਨ। ਹਾਲਾਂਕਿ ਜੇਕਰ ਤੁਸੀਂ ਇਕ ਆਮ ਰਾਊਟਰ ਨਾਲ ਘੱਟ ਸਪੀਡ ਪ੍ਰਾਪਤ ਕਰ ਰਹੇ ਹੋ, ਤਾਂ ਸੰਭਾਵਨਾ ਹੈ ਕਿ Wi-Fi 6E ਲਈ ਸਮਰਥਨ ਵਾਲੀਆਂ ਸਾਰੀਆਂ ਡਿਵਾਈਸਾਂ ਨੂੰ ਇੱਕੋ ਜਿਹੀ ਇੰਟਰਨੈਟ ਸਪੀਡ ਮਿਲੇਗੀ।

ਭਾਰਤੀ ਯੂਜ਼ਰਜ਼ ਨੂੰ ਇੰਤਜ਼ਾਰ ਕਰਨਾ ਪਵੇਗਾ

ਦੱਸ ਦੇਈਏ ਕਿ ਭਾਰਤੀ ਉਪਭੋਗਤਾਵਾਂ ਨੂੰ Wi-Fi 6E ਤਕਨੀਕ ਲਈ ਇੰਤਜ਼ਾਰ ਕਰਨਾ ਹੋਵੇਗਾ। Wi-Fi 6e ਸਮਰਥਿਤ ਡਿਵਾਈਸ ਭਾਰਤੀ ਬਾਜ਼ਾਰ ਵਿਚ ਉਪਲਬਧ ਨਹੀਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਾਲ 'ਚ ਵਾਈ-ਫਾਈ 6ਈ ਟੈਕਨਾਲੋਜੀ ਭਾਰਤ 'ਚ ਰੋਲਆਊਟ ਕਰ ਦਿੱਤੀ ਜਾਵੇਗੀ ਅਤੇ ਇਸ ਤਕਨੀਕ ਨੂੰ ਸਪੋਰਟ ਕਰਨ ਵਾਲੇ ਡਿਵਾਈਸ ਵੀ ਜਲਦ ਹੀ ਬਾਜ਼ਾਰ 'ਚ ਲਾਂਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਛੱਡਣਾ ਚਾਹੁੰਦੇ ਹਨ ਨੌਕਰੀ , ਹੁਣ ਇਹ ਕੰਮ ਕਰਨ ਦਾ ਪਲਾਨ

ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget