ਪੜਚੋਲ ਕਰੋ

Onions Used In Nuclear Test: ਪਰਮਾਣੂ ਪ੍ਰੀਖਣ ਲਈ ਗੰਢੇ ਕਿਉਂ ਜ਼ਰੂਰੀ? ਪੋਖਰਣ 'ਚ ਵੀ ਕੀਤੀ ਸੀ ਵਰਤੋਂ, ਜਾਣ ਕੇ ਹੋ ਜਾਓਗੇ ਹੈਰਾਨ!

Onions Used In Nuclear Test: ਇਸ ਦੀ ਵਰਤੋਂ ਹੀਟ ਸਟ੍ਰੋਕ ਜਾਂ ਬੁਖਾਰ ਦੇ ਇਲਾਜ ਲਈ ਵੀ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਪਰਮਾਣੂ ਪ੍ਰੀਖਣ ਲਈ ਵੀ ਪਿਆਜ਼ ਬਹੁਤ ਜ਼ਰੂਰੀ ਹੈ।

Onions Used In Nuclear Test: ਅਸੀਂ ਪਿਆਜ਼ ਦੀ ਵਰਤੋਂ ਭੋਜਨ ਵਿੱਚ ਕਰਦੇ ਹਾਂ। ਇਸ ਦੀ ਵਰਤੋਂ ਹੀਟ ਸਟ੍ਰੋਕ ਜਾਂ ਬੁਖਾਰ ਦੇ ਇਲਾਜ ਲਈ ਵੀ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਪਰਮਾਣੂ ਪ੍ਰੀਖਣ ਲਈ ਵੀ ਪਿਆਜ਼ ਬਹੁਤ ਜ਼ਰੂਰੀ ਹੈ। ਕਿਹਾ ਜਾਂਦਾ ਹੈ ਕਿ ਜਦੋਂ 11 ਮਈ 1998 ਨੂੰ ਅਟਲ ਬਿਹਾਰੀ ਵਾਜਪਾਈ ਸਰਕਾਰ ਨੇ ਪੋਖਰਣ ਵਿੱਚ ਪਰਮਾਣੂ ਬੰਬ ਦਾ ਪ੍ਰੀਖਣ ਕੀਤਾ ਸੀ ਤਾਂ ਉੱਥੇ ਕਈ ਟਨ ਪਿਆਜ਼ ਦਬਾਇਆ ਗਿਆ ਸੀ। ਆਖਰ ਪਰਮਾਣੂ ਪ੍ਰੀਖਣ ਲਈ ਪਿਆਜ਼ ਇੰਨਾ ਜ਼ਰੂਰੀ ਕਿਉਂ ਹੈ? ਆਓ ਜਾਣਦੇ ਹਾਂ।

ਜਦੋਂ ਭਾਰਤ ਨੇ ਪੋਖਰਨ ਵਿੱਚ ਪਰਮਾਣੂ ਪ੍ਰੀਖਣ ਕੀਤਾ ਸੀ ਤਾਂ ਕਿਸੇ ਵੀ ਦੇਸ਼ ਨੂੰ ਕੋਈ ਸੁਰਾਗ ਨਹੀਂ ਸੀ। ਇਹ ਬਹੁਤ ਹੀ ਗੁਪਤ ਤਰੀਕੇ ਨਾਲ ਕੀਤਾ ਗਿਆ ਸੀ। ਵਿਗਿਆਨੀਆਂ ਨੇ ਇਸ ਦਾ ਕੋਡਨੇਮ 'ਵਾਈਟ ਹਾਊਸ' ਰੱਖਿਆ ਸੀ। ਕੁਝ ਹੀ ਮਿੰਟਾਂ 'ਚ ਉਨ੍ਹਾਂ ਨੇ 58 ਕਿੱਲੋ ਟਨ ਦੀ ਸਮਰੱਥਾ ਵਾਲੇ ਪ੍ਰਮਾਣੂ ਬੰਬ ਦਾ ਪ੍ਰੀਖਣ ਕਰਕੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਮੁਹਿੰਮ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਗਿਆਨੀ ਅਨਿਲ ਕਾਕੋਡਕਰ ਨੇ ਮੰਨਿਆ ਸੀ ਕਿ ਪ੍ਰੀਖਣ ਦੌਰਾਨ ਪਿਆਜ਼ ਦੀ ਵਰਤੋਂ ਕੀਤੀ ਗਈ ਸੀ। ਉਸ ਨੇ ਇਸ ਦਾ ਕਾਰਨ ਵੀ ਦੱਸਿਆ।

ਗਾਮਾ ਕਿਰਨਾਂ ਨੂੰ ਬਹੁਤ ਖਤਰਨਾਕ ਮੰਨਿਆ ਜਾਂਦਾ
ਅਨਿਲ ਕਾਕੋਡਕਰ ਨੇ ਦੱਸਿਆ ਸੀ ਕਿ ਪਰਮਾਣੂ ਧਮਾਕੇ ਦੌਰਾਨ ਅਲਫ਼ਾ, ਬੀਟਾ ਤੇ ਗਾਮਾ ਕਿਰਨਾਂ ਨਿਕਲਦੀਆਂ ਹਨ। ਇਨ੍ਹਾਂ ਵਿੱਚੋਂ ਗਾਮਾ ਕਿਰਨਾਂ ਕਾਫ਼ੀ ਘਾਤਕ ਮੰਨੀਆਂ ਜਾਂਦੀਆਂ ਹਨ। ਜੇਕਰ ਇਹ ਕਿਸੇ ਦੇ ਸਰੀਰ 'ਚ ਪਹੁੰਚ ਜਾਣ ਤਾਂ ਸਰੀਰ ਦੇ ਖੂਨ ਦੇ ਟਿਸ਼ੂ ਨੂੰ ਨਸ਼ਟ ਕਰ ਦਿੰਦੀਆਂ ਹਨ। ਇਸ ਕਾਰਨ ਭਾਰੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। 

ਪਿਆਜ਼ ਇਨ੍ਹਾਂ ਗਾਮਾ ਕਿਰਨਾਂ ਨੂੰ ਚੰਗੀ ਤਰ੍ਹਾਂ ਸੋਖ ਲੈਂਦਾ ਹੈ, ਜਿਸ ਕਾਰਨ ਇਹ ਖਤਰਨਾਕ ਕਿਰਨਾਂ ਦੂਰ ਤੱਕ ਨਹੀਂ ਫੈਲਦੀਆਂ। ਭੌਤਿਕ ਵਿਗਿਆਨੀਆਂ ਅਨੁਸਾਰ, ਇਸੇ ਲਈ ਜਦੋਂ ਪੋਖਰਣ ਵਿੱਚ ਜਾਂਚ ਕੀਤੀ ਗਈ ਤਾਂ ਸ਼ਾਫਟ ਵਿੱਚ ਪਿਆਜ਼ ਦੀ ਵੱਡੀ ਮਾਤਰਾ ਭਰੀ ਹੋਈ ਸੀ, ਤਾਂ ਜੋ ਰੇਡੀਏਸ਼ਨ ਨਾ ਫੈਲੇ। ਇਹ ਸ਼ਾਫਟ ਦੇ ਆਲੇ ਦੁਆਲੇ ਚੰਗੀ ਤਰ੍ਹਾਂ ਰੱਖਿਆ ਗਿਆ ਸੀ।

ਜੇਕਰ ਟੈਸਟ ਫੇਲ੍ਹ ਹੋ ਜਾਂਦਾ ਤਾਂ ਰੇਡੀਓਐਕਟਿਵ ਰੇਡੀਏਸ਼ਨ ਪਾਕਿਸਤਾਨ ਤੇ ਜੈਸਲਮੇਰ ਤੱਕ ਫੈਲ ਸਕਦੀ ਸੀ। ਕਈ ਲੋਕਾਂ ਦੀ ਜਾਨ ਵੀ ਜਾ ਸਕਦੀ ਸੀ। ਇੱਥੋਂ ਤੱਕ ਕਿ ਮਨੁੱਖਾਂ ਦੀਆਂ ਕਈ ਪੀੜ੍ਹੀਆਂ ਤਬਾਹ ਹੋ ਸਕਦੀਆਂ ਸੀ, ਜਿਵੇਂ ਜਾਪਾਨ ਵਿੱਚ ਹੀਰੋਸ਼ੀਮਾ ਤੇ ਨਾਗਾਸਾਕੀ ਉੱਤੇ ਪ੍ਰਮਾਣੂ ਹਮਲਿਆਂ ਤੋਂ ਬਾਅਦ ਹੋਇਆ ਸੀ। ਉੱਥੇ ਫੈਲਿਆ ਪਿਆਜ਼ ਕਿਸੇ ਵੀ ਰੇਡੀਏਸ਼ਨ ਨੂੰ ਜਜ਼ਬ ਕਰਨ ਦੀ ਸਮਰੱਥਾ ਰੱਖਦਾ ਸੀ। ਹਾਲਾਂਕਿ, ਪੋਖਰਣ ਵਿੱਚ ਪ੍ਰਮਾਣੂ ਪ੍ਰੀਖਣ ਸਥਾਨਾਂ 'ਤੇ ਹਜ਼ਾਰਾਂ ਟਨ ਪਿਆਜ਼ ਦੱਬੇ ਜਾਣ ਦੇ ਸਬੂਤ ਅਜੇ ਸਾਹਮਣੇ ਨਹੀਂ ਆਏ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
Embed widget