ਪੜਚੋਲ ਕਰੋ

ਵ੍ਹੱਟਸਐਪ ਲੈ ਕੇ ਆ ਰਿਹਾ ਕਾਲ ਵੇਟਿੰਗ ਫੀਚਰ, ਚੈਟ ਬਾਕਸ ‘ਚ ਵੀ ਹੋਵੇਗਾ ਬਦਲਾਅ

ਵ੍ਹੱਟਸਐਪ ਨੇ ਆਈਫੋਨ ਲਈ ਆਪਣਾ ਅਪਡੇਟ ਜਾਰੀ ਕੀਤਾ ਹੈ। ਇਹ ਵਰਜਨ ਨਵੇਂ ਫੀਚਰਸ ਨਾਲ ਆ ਰਿਹਾ ਹੈ। ਇਸ ਅਪਡੇਟ ਨਾਲ ਯੂਜ਼ਰਸ ਲਈ ਚੈਟ ਕਰਨਾ ਹੋਰ ਆਸਾਨ ਹੋ ਜਾਵੇਗਾ। ਅਪਡੇਟ ਦਾ ਵਰਜਨ ਨੰਬਰ 2.19.120 ਹੈ।

ਨਵੀਂ ਦਿੱਲੀ: ਵ੍ਹੱਟਸਐਪ ਨੇ ਆਈਫੋਨ ਲਈ ਆਪਣਾ ਅਪਡੇਟ ਜਾਰੀ ਕੀਤਾ ਹੈ। ਇਹ ਵਰਜਨ ਨਵੇਂ ਫੀਚਰਸ ਨਾਲ ਆ ਰਿਹਾ ਹੈ। ਇਸ ਅਪਡੇਟ ਨਾਲ ਯੂਜ਼ਰਸ ਲਈ ਚੈਟ ਕਰਨਾ ਹੋਰ ਆਸਾਨ ਹੋ ਜਾਵੇਗਾ। ਅਪਡੇਟ ਦਾ ਵਰਜਨ ਨੰਬਰ 2.19.120 ਹੈ। ਨਵੇਂ ਵਰਜਨ ਨਾਲ ਕਾਲ ਵੇਟਿੰਗ ਸਪੋਰਟ ਵੀ ਮਿਲ ਰਿਹਾ ਹੈ। ਇਸ ਦਾ ਮਤਲਬ ਹੈ ਕਿ ਜਦੋਂ ਯੂਜ਼ਰਸ ਵ੍ਹੱਟਸਐਪ ‘ਤੇ ਇੱਕ ਕਾਲ ‘ਤੇ ਹੋਣਗੇ ਤਾਂ ਦੂਜੀ ਕਾਲ ਵੇਟਿੰਗ ‘ਚ ਆਵੇਗੀ। ਇਸ ਤੋਂ ਇਲਾਵਾ ਕੰਪਨੀ ਨੇ ਚੈਟ ਬਾਕਸ ਨੂੰ ਵੀ ਰੀ-ਡਿਜ਼ਾਇਨ ਕੀਤਾ ਹੈ। ਵ੍ਹੱਟਸਐਪ ਦਾ ਵਰਜਨ ਨੰਬਰ 2.19.120 ਆਈਫੋਨ ਯੂਜ਼ਰਸ ਲਈ ਰੋਲ ਆਊਟ ਕਰ ਦਿੱਤਾ ਗਿਆ ਹੈ। ਯੂਜ਼ਰਸ ਐਪ ਸਟੋਰ ‘ਚ ਜਾ ਕੇ ਅਪਡੇਟ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਇਹ ਫੀਚਰ ਪਹਿਲਾਂ ਟੈਸਟਿੰਗ ਦੌਰਾਨ ਸਪੋਰਟ ਨਹੀਂ ਕੀਤਾ ਗਿਆ ਸੀ। ਨਵੇਂ ਫੀਚਰ ਨੂੰ ਸਿੱਧੇ ਸਟੇਬਲ ਵਰਜਨ ‘ਚ ਜਾਰੀ ਕੀਤਾ ਗਿਆ ਹੈ। ਚੇਂਜਲੌਗ ‘ਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਇਸ ਵਰਜਨ ਨੂੰ ਰੋਲ ਆਊਟ ਕੀਤਾ ਗਿਆ ਹੈ। ਨਵੇਂ ਵਰਜਨ ‘ਚ ਗਰੁੱਪ ਪ੍ਰਾਈਵੇਸੀ ਸੈਟਿੰਗ, ਅਪਡੇਟ ਨਾਲ ਆ ਰਿਹਾ ਹੈ। ਕੋਈ ਵੀ ਯੂਜ਼ਰ ਐਪ ਸਟੋਰ ‘ਚ ਜਾ ਕੇ ਵ੍ਹੱਟਸਐਪ ਦੇ ਨਵੇਂ ਵਰਜਨ ਨੂੰ ਇੰਸਟਾਲ ਕਰ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget