ਪੜਚੋਲ ਕਰੋ

ਵ੍ਹੱਟਸਐਪ ਵਰਤਣ ਵਾਲਿਆਂ ਲਈ ਖੁਸ਼ਖਬਰੀ!

ਦੁਨੀਆ ਦੀ ਨਾਮੀ ਕੰਪਨੀਆਂ 'ਚੋਂ ਇੱਕ ਫੇਸਬੁੱਕ ਨੇ ਵ੍ਹੱਟਸਐਪ ‘ਚ ਪਿਛਲੇ ਦਿਨੀਂ ਵੱਡੇ ਬਦਲਾਅ ਕਰਨ ਦਾ ਐਲਾਨ ਕੀਤਾ ਸੀ। ਫੇਸਬੁੱਕ ਨੇ ਜਿਨ੍ਹਾਂ ਬਦਲਾਵਾਂ ਦਾ ਐਲਾਨ ਕੀਤਾ ਹੈ, ਉਨ੍ਹਾਂ ਵਿੱਚੋਂ ਕੁਝ ਬੀਟਾਂ ਵਰਜ਼ਨ ਦੇ ਅਪਡੇਟ ‘ਚ ਨਜ਼ਰ ਆਉਣ ਲੱਗੇ ਹਨ।

ਨਵੀਂ ਦਿੱਲੀ: ਦੁਨੀਆ ਦੀ ਨਾਮੀ ਕੰਪਨੀਆਂ 'ਚੋਂ ਇੱਕ ਫੇਸਬੁੱਕ ਨੇ ਵ੍ਹੱਟਸਐਪ ‘ਚ ਪਿਛਲੇ ਦਿਨੀਂ ਵੱਡੇ ਬਦਲਾਅ ਕਰਨ ਦਾ ਐਲਾਨ ਕੀਤਾ ਸੀ। ਫੇਸਬੁੱਕ ਨੇ ਜਿਨ੍ਹਾਂ ਬਦਲਾਵਾਂ ਦਾ ਐਲਾਨ ਕੀਤਾ ਹੈ, ਉਨ੍ਹਾਂ ਵਿੱਚੋਂ ਕੁਝ ਬੀਟਾਂ ਵਰਜ਼ਨ ਦੇ ਅਪਡੇਟ ‘ਚ ਨਜ਼ਰ ਆਉਣ ਲੱਗੇ ਹਨ। ਬੀਟਾ ਵਰਜਨ ਕੰਪਨੀ ਐਪ ਦੇ ਨਵੇਂ ਫੀਚਰਸ ਨੂੰ ਟੈਸਟ ਕਰਨ ਲਈ ਲੌਂਚ ਕਰਦੀ ਹੈ। ਤਾਜ਼ਾ ਅਪਡੇਟ ‘ਚ ਵ੍ਹੱਟਸਐਪ ਨੂੰ ਫਿੰਗਰਪ੍ਰਿੰਟ ਲੌਕ ਦਾ ਸਪੋਰਟ ਮਿਲਿਆ ਹੈ। ਇਸ ਦੇ ਨਾਲ ਹੀ ਐਪ ਦੀ ਸੈਟਿੰਗ ‘ਚ “ਵ੍ਹੱਟਸਐਪ ਫਰੌਮ ਫੇਸਬੁੱਕ” ਦਾ ਟੈਗ ਵੀ ਜੁੜਿਆ ਹੈ। ਅਪਡੇਟ ਤੋਂ ਬਾਅਦ ਬੀਟਾ ਐਪ ਦੀ ਸੈਟਿੰਗ ਓਪਨ ਕਰਨ ‘ਤੇ ਸਭ ਤੋਂ ਹੇਠ “ਵ੍ਹੱਟਸਐਪ ਫਰੌਮ ਫੇਸਬੁੱਕ” ਲਿਖਿਆ ਹੋਇਆ ਨਜ਼ਰ ਆ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਫੇਸਬੁੱਕ ਨੇ ਇੰਸਟਾਗ੍ਰਾਮ ਤੇ ਵ੍ਹੱਟਸਐਪ ‘ਚ ਇਹ ਵੱਡਾ ਬਦਲਾਅ ਕਰਨ ਦੀ ਕੋਸ਼ਿਸ਼ ਦੀ ਗੱਲ ਕਹੀ ਸੀ। ਫੇਸਬੁੱਕ ਨੇ ਵ੍ਹੱਟਸਐਪ ਨੂੰ 2014 ‘ਚ ਖਰੀਦਿਆ ਸੀ ਤੇ ਇਸ ਤਕਨੀਕ ਦੁਨੀਆ ‘ਚ ਸਭ ਤੋਂ ਵੱਡੀ ਡੀਲ ਸੀ। ਫੇਸਬੁੱਕ ਕੋਲ ਵ੍ਹੱਟਸਐਪ ਤੇ ਇੰਸਟਾਗ੍ਰਾਮ ਦੋਵਾਂ ਦਾ ਮਾਲਕਾਨਾ ਹੱਕ ਹੈ। ਵ੍ਹੱਟਸਐਪ ਜਲਦੀ ਹੀ ਅਜਿਹਾ ਆਪਸ਼ਨ ਲੈ ਕੇ ਆ ਰਿਹਾ ਹੈ ਜਿਸ ‘ਚ ਵ੍ਹੱਟਸਐਪ ਤੋਂ ਡਾਇਰੈਕਟ ਸਟੇਟਸ ਤੇ ਸਟੋਰੀ ਨੂੰ ਫੇਸਬੁੱਕ ‘ਤੇ ਪੋਸਟ ਕੀਤਾ ਜਾ ਸਕੇਗਾ। ਇਹ ਸਾਰੇ ਫੀਚਰ ਐਂਡ੍ਰਾਈਡ ਸਮਾਰਫੋਨ ਲਈ ਆਉਣ ਵਾਲੇ ਨਵੇਂ ਅਪਡੇਟ ‘ਚ ਦੇਖਣ ਨੂੰ ਮਿਲ ਸਕਦੇ ਹਨ।

ਟਾਪ ਹੈਡਲਾਈਨ

ਹੁਣ Left-Right Swipe! AI ਆਪਣੇ ਆਪ ਹੀ ਤੁਹਾਡੇ ਸੁਪਨਿਆਂ ਦੇ ਸਾਥੀ ਨੂੰ ਲੱਭ ਲਵੇਗਾ।
ਹੁਣ Left-Right Swipe! AI ਆਪਣੇ ਆਪ ਹੀ ਤੁਹਾਡੇ ਸੁਪਨਿਆਂ ਦੇ ਸਾਥੀ ਨੂੰ ਲੱਭ ਲਵੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget