ਪੜਚੋਲ ਕਰੋ

ਧਨਤੇਰਸ ਮੌਕੇ ਘਰ ਬੈਠਿਆਂ WhatsApp ਨਾਲ ਕਰੋ ਖ਼ਰੀਦਦਾਰੀ, ਜਾਣੋ ਕਿਵੇਂ ਕੰਮ ਕਰਦਾ ‘ਸ਼ਾਪਿੰਗ ਬਟਨ’

WhatsApp ਨੂੰ ਐਂਵੇਂ ਹੀ ਸਭ ਤੋਂ ਵੱਧ ਹਰਮਨਪਿਆਰੀ ਐਪ ਨਹੀਂ ਕਿਹਾ ਜਾਂਦਾ। ਉਹ ਆਪਣੇ ਯੂਜ਼ਰਜ਼ ਦੀ ਹਰੇਕ ਸੁਵਿਧਾ ਦਾ ਖ਼ਿਆਲ ਰੱਖਦੀ ਹੈ। ਹੁਣ ਤੁਸੀਂ ਇਸ ਐਪ ਰਾਹੀਂ ਸਿਰਫ਼ ਚੈਟਿੰਗ ਤੇ ਵਿਡੀਓ ਕਾਲਿੰਗ ਹੀ ਨਹੀਂ, ਸਗੋਂ ਖ਼ਰੀਦਦਾਰੀ ਵੀ ਕਰ ਸਕੋਗੇ।

ਨਵੀਂ ਦਿੱਲੀ:  WhatsApp ’ਚ ਸ਼ਾਪਿੰਗ ਬਟਨ ਰੋਲਆਊਟ ਕਰ ਦਿੱਤਾ ਗਿਆ ਹੈ। ਭਾਰਤ ’ਚ ਵੀ ਇਸ ਨਵੇਂ ਫ਼ੀਚਰ ਨੂੰ ਨਵੇਂ ਅਪਡੇਟ ਵਿੱਚ ਜੋੜਿਆ ਗਿਆ ਹੈ। ਧਨਤੇਰਸ ਲਈ ਤੁਸੀਂ ਹੁਣ WhatsApp ਉੱਤੇ ਘਰ ਬੈਠਿਆਂ ਖ਼ਰੀਦਦਾਰੀ ਕਰ ਸਕਦੇ ਹੋ। ਯੂਜ਼ਰਜ਼ ਲੂੰ ਹੁਣ ਇੱਕ ਸਟੋਰ ਫ਼੍ਰੰਟ ਆਈਕਨ ਵਜੋਂ ਨਵਾਂ ਬਟਨ ਵਿਖਾਈ ਦੇਵੇਗਾ, ਉਹੀ ਸ਼ਾਪਿੰਗ ਬਟਨ ਹੈ। ਇਸ ਉੱਤੇ ਟੈਪ ਕਰਦਿਆਂ ਹੀ ਸਬੰਧਤ ਬਿਜ਼ਨੇਸ ਦਾ ਪੂਰਾ ਕੈਟਲਾੱਗ ਖੁੱਲ੍ਹ ਜਾਵੇਗਾ। ਕੋਈ ਪ੍ਰੋਡਕਟ ਪਸੰਦ ਆਵੇ, ਤਾਂ ਤੁਸੀਂ ਉਸ ਉੱਤੇ ਕਲਿੱਕ ਕਰ ਕੇ ਉਸ ਨੂੰ ਖ਼ਰੀਦਣ ਲਈ ਚੈਟ ਕਰ ਸਕਦੇ ਹੋ। WhatsApp ਦਾ ਕਹਿਣਾ ਹੈ ਕਿ ਨਵੇਂ ਬਟਨ ਨਾਲ ਕਾਰੋਬਾਰੀਆਂ ਨੂੰ ਆਪਣੇ ਉਤਪਾਦ ਲੱਭਣ ਵਿੱਚ ਆਸਾਨੀ ਹੋਵੇਗੀ। ਗਾਹਕ ਚੈਟਿੰਗ ਰਾਹੀਂ ਆਪਣਾ ਪੂਰੀ ਤਸੱਲੀ ਕਰ ਕੇ ਪ੍ਰੋਡਕਟ ਖ਼ਰੀਦ ਸਕਦਾ ਹੈ। ਸ਼ਾਪਿੰਗ ਬਟਨ ਹੁਣ ਪੂਰੀ ਦੁਨੀਆ ਵਿੱਚ ਉਪਲਬਧ ਹੈ। ਇਸ ਨੂੰ ਵਾਇਸ ਤੇ ਕਾਲ ਬਟਨ ਰਾਹੀਂ ਰੀਪਲੇਸ ਕੀਤਾ ਜਾ ਸਕੇਗਾ। ਯੂਜ਼ਰਜ਼ ਨੂੰ ਵਾਇਸ ਤੇ ਕਾਲ ਬਟਨ ਸਰਚ ਕਰਨ ਲਈ ਕਾਲ ਬਟਨ ਉੱਤੇ ਕਲਿੱਕ ਕਰਨਾ ਹੋਵੇਗਾ ਤੇ ਵਾਇਸ ਜਾਂ ਵਿਡੀਓ ਕਾੱਲ ਆਪਸ਼ਨ ਨੂੰ ਚੁਣਨਾ ਹੋਵੇਗਾ। ਕੰਪਨੀ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਛੇਤੀ ਹੀ WhatsApp Business ਲਈ ਚਾਰਜ ਦੀ ਵਸੂਲੀ ਕੀਤੀ ਜਾਇਆ ਕਰੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget