ਪੜਚੋਲ ਕਰੋ

WhatsApp ਦਾ ਵੱਡਾ ਫੈਸਲਾ, 54 ਦਿਨ ਬਾਅਦ ਨਹੀਂ ਚੱਲੇਗੀ ਪੁਰਾਣੀ ਐਪ, Users ਨੂੰ ਕਰਨਾ ਹੋਵੇਗਾ ਆਹ ਕੰਮ

WABetaInfo ਦੀ ਰਿਪੋਰਟ ਮੁਤਾਬਕ ਪੁਰਾਣੀ ਐਪ 54 ਦਿਨਾਂ ਬਾਅਦ ਕੰਮ ਕਰਨਾ ਬੰਦ ਕਰ ਦੇਵੇਗੀ। ਇਸ ਬਾਰੇ ਕੰਪਨੀ ਨੇ ਯੂਜ਼ਰਸ ਨੂੰ ਨੋਟੀਫਿਕੇਸ਼ਨ ਦੇ ਜ਼ਰੀਏ ਜਾਣਕਾਰੀ ਵੀ ਦੇਣੀ ਸ਼ੁਰੂ ਕਰ ਦਿੱਤੀ ਹੈ।

WhatsApp News: ਵਟਸਐਪ ਸਮੇਂ-ਸਮੇਂ 'ਤੇ ਯੂਜ਼ਰਸ ਲਈ ਨਵੇਂ ਫੀਚਰ ਜਾਰੀ ਕਰਦਾ ਰਹਿੰਦਾ ਹੈ। ਪਿਛਲੇ ਦਿਨਾਂ 'ਚ WhatsApp 'ਤੇ ਕਈ ਸ਼ਾਨਦਾਰ ਫੀਚਰਸ ਪੇਸ਼ ਕੀਤੇ ਗਏ ਹਨ। ਇਸ ਦੌਰਾਨ ਕੰਪਨੀ ਨੇ Mac ਲਈ ਨਵਾਂ ਅਪਡੇਟ ਲਿਆਉਣ ਦਾ ਫੈਸਲਾ ਕੀਤਾ ਹੈ। ਇਸ 'ਚ Mac ਦੇ ਇਲੈਕਟ੍ਰੋਨ ਬੈਸਟ ਵਟਸਐਪ ਡੈਸਕਟਾਪ ਐਪ ਨੂੰ ਨਵੀਂ ਨੇਟਿਵ ਐਪ-Catalyst ਵਿੱਚ ਬਦਲਿਆ ਜਾਵੇਗਾ। ਇਹ ਖੁਲਾਸਾ WABetaInfo ਦੀ ਰਿਪੋਰਟ ਵਿੱਚ ਹੋਇਆ ਹੈ।

WABetaInfo ਦੀ ਰਿਪੋਰਟ ਮੁਤਾਬਕ ਪੁਰਾਣੀ ਐਪ 54 ਦਿਨਾਂ ਬਾਅਦ ਕੰਮ ਕਰਨਾ ਬੰਦ ਕਰ ਦੇਵੇਗੀ। ਕੰਪਨੀ ਨੇ ਇਸ ਬਾਰੇ ਯੂਜ਼ਰਸ ਨੂੰ Notification ਦੇ ਜ਼ਰੀਏ ਜਾਣਕਾਰੀ ਵੀ ਦੇਣੀ ਸ਼ੁਰੂ ਕਰ ਦਿੱਤੀ ਹੈ। WABetaInfo ਨੇ X 'ਤੇ ਆਪਣਾ ਸਕ੍ਰੀਨਸ਼ੌਟ ਸ਼ੇਅਰ ਕੀਤਾ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਕੰਪਨੀ ਯੂਜ਼ਰਸ ਨੂੰ ਸੂਚਿਤ ਕਰ ਰਹੀ ਹੈ ਕਿ Mac 'ਤੇ ਇਲੈਕਟ੍ਰੋਨ ਐਪ 54 ਦਿਨਾਂ ਬਾਅਦ ਕੰਮ ਨਹੀਂ ਕਰੇਗੀ।

ਮੈਕ ਡੈਸਕਟਾਪ 'ਤੇ WhatsApp ਦੀ ਵਰਤੋਂ ਕਰਨ ਲਈ ਯੂਜ਼ਰਸ ਨੂੰ ਨਵੇਂ Catalyst ਐਪ 'ਤੇ ਸਵਿਚ ਕਰਨਾ ਹੋਵੇਗਾ। ਨਵੀਂ ਐਪ 'ਤੇ ਸਵਿਚ ਕਰਨ 'ਤੇ ਚੈਟਸ ਜਾਂ ਕਾਨਟੈਕਟ ਲਿਸਟ ਦਾ ਡੇਟਾ ਸੇਵ ਰਹੇਗਾ। ਤੁਹਾਨੂੰ ਦੱਸ ਦਈਏ ਕਿ ਇਲੈਕਟ੍ਰੋਨ ਐਪ ਡਿਵੈਲਪਰ ਨੂੰ ਆਸਾਨੀ ਨਾਲ ਐਪਸ ਬਣਾਉਣ ਦੀ ਇਜਾਜ਼ਤ ਦਿੰਦਾ ਹੈ ਜੋ ਇੱਕ ਕੋਡਬੇਸ ਤੋਂ ਮਲਟੀਪਲ ਓਪਰੇਟਿੰਗ ਸਿਸਟਮ 'ਤੇ ਕੰਮ ਕਰਦੇ ਹਨ।

ਤੁਹਾਨੂੰ ਦੱਸ ਦਈਏ ਕਿ ਕੈਟਾਲਿਸਟ ਐਪ ਯੂਜ਼ਰਸ ਨੂੰ ਬਿਹਤਰ ਪਰਫਾਰਮੈਂਸ ਅਤੇ ਸਕਿਓਰਿਟੀ ਆਫਰ ਕਰੇਗੀ। ਇਸ 'ਚ ਯੂਜ਼ਰਸ ਨੂੰ Mac OS ਫੀਚਰ ਦੇਖਣ ਨੂੰ ਮਿਲਣਗੇ। ਇਸ ਦੇ ਨਾਲ ਹੀ ਕੰਪਨੀ ਆਉਣ ਵਾਲੇ ਸਮੇਂ 'ਚ ਇਸ ਐਪ ਨੂੰ ਵੀ ਅਪਗ੍ਰੇਡ ਕਰੇਗੀ। ਰਿਪੋਰਟ ਮੁਤਾਬਕ ਅਕਤੂਬਰ ਦੇ ਅੰਤ ਤੱਕ ਇਲੈਕਟ੍ਰਾਨ ਫਰੇਮਵਰਕ ਐਪ ਕੰਮ ਕਰਨਾ ਬੰਦ ਕਰ ਦੇਵੇਗੀ ਅਤੇ ਯੂਜ਼ਰਸ ਨੂੰ ਵਟਸਐਪ ਵੈੱਬਸਾਈਟ ਤੋਂ Mac ਲਈ ਕੈਟਾਲਿਸਟ ਡੈਸਕਟਾਪ ਐਪ ਡਾਊਨਲੋਡ ਕਰਨਾ ਹੋਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Two Planes Collided on The Airport: ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
ਹਵਾਈ ਅੱਡੇ 'ਤੇ ਵੱਡਾ ਹਾਦਸਾ, ਰਨਵੇਅ 'ਤੇ ਦੋ ਜਹਾਜ਼ ਆਪਸ 'ਚ ਟਕਰਾਏ; ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ...
Attacked On Influencer: ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
ਨਾਮੀ ਯੂਟਿਊਬਰ ਅਤੇ ਇੰਨਫਲੂਐਂਸਰ ਸਣੇ ਪਰਿਵਾਰ 'ਤੇ ਡੰਡਿਆਂ ਅਤੇ ਕੁਹਾੜੀ ਨਾਲ ਜਾਨਲੇਵਾ ਹਮਲਾ, ਗੰਭੀਰ ਹਾਲਤ ਵਿੱਚ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
ਪੰਜਾਬ 'ਚ ਸ਼ਰਾਬ ਠੇਕੇਦਾਰ ਦੇ ਘਰ NCB ਨੇ ਛਾਪਾ ਮਾਰਿਆ, ਹਿਰਾਸਤ ਵਿੱਚ ਲਏ 2 ਲੋਕ, ਰਿਕਾਰਡ ਦੀ ਤਲਾਸ਼ੀ ਲਈ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਵਿਧਾਇਕ ਦੇ ਬਾਗ਼ੀ ਸੁਰ, ਟਿਕਟ ਕੱਟੇ ਜਾਣ ਤੋਂ ਬਾਅਦ ਬੋਲੇ- ਮੈਂ ਕਿਸ ਪਾਰਟੀ ਤੋਂ ਚੋਣ ਲੜਾਂਗਾ, ਜਲਦੀ ਐਲਾਨ..." 
Punjab Weather Update: ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
ਪੰਜਾਬ 'ਚ ਵਧੇਗੀ ਠੰਡ, ਵੈਸਟਰਨ ਡਿਸਟਰਬੈਂਸ ਕਾਰਨ ਇਨ੍ਹਾਂ 4 ਜ਼ਿਲ੍ਹਿਆਂ ਵਿੱਚ ਛਮ-ਛਮ ਵਰ੍ਹਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...  
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Embed widget