ਪੜਚੋਲ ਕਰੋ

ਵ੍ਹਟਸਐਪ ਇੰਝ ਰੋਕੇਗਾ ਫਰਜ਼ੀ ਮੈਸੇਜ 

  ਚੰਡੀਗੜ੍ਹ: ਫਰਜ਼ੀ ਸੰਦੇਸ਼ਾਂ ਸਬੰਧੀ ਸਰਕਾਰ ਤੇ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰ ਰਹੀ ਵ੍ਹਟਸਐਪ ਕੰਪਨੀ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਵੀਡੀਓ ਦੀ ਸ਼ੁਰੂਆਤ ਕਰ ਰਹੀ ਹੈ। ਇਸ ਵੀਡੀਓ ਰਾਹੀਂ ਲੋਕਾਂ ਨੂੰ ‘ਫਾਰਵਰਡ’ ਮਾਰਕ ਨਾਲ ਮਿਲੇ ਹੋਏ ਮੈਸੇਜ ਨੂੰ ਵੀ ਅੱਗੇ ਭੇਜਣ ਤੋਂ ਪਹਿਲਾਂ ਉਸ ਦੀ ਜਾਂਚ ਕਰਨ ਦਾ ਮੌਕਾ ਮਿਲੇਗਾ। ਵ੍ਹਟਸਐਪ ਨੇ ਜਾਰੀ ਬਿਆਨ ’ਚ ਕਿਹਾ ਕਿ ਇਹ ਵੀਡੀਓ ਹਿੰਦੀ ਤੇ ਅੰਗਰੇਜ਼ੀ ਭਾਸ਼ਾ ਵਿੱਚ ਹੋਏਗੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਵ੍ਹਟਸਐਪ ਫਰਜ਼ੀ ਖਬਰਾਂ ਤੇ ਅਫਵਾਹਾਂ ਦੀ ਪਛਾਣ ਕਰਨ ਸਬੰਧੀ ਯੂਜ਼ਰਜ਼ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਧਾ ਰਹੀ ਹੈ। ਇਸ ਹਫਤੇ ਵ੍ਹਟਸਐਪ ਇੱਕ ਵੀਡੀਓ ਪੇਸ਼ ਕਰ ਰਹੀ ਹੈ ਜਿਸ ਵਿੱਚ ਫਾਰਵਰਡ ਮਾਰਕ ਬਾਰੇ ਦੱਸਿਆ ਜਾਏਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਮੂਲ ਸੰਦੇਸ਼ ਤਿਆਰ ਕਰਨ ਵਾਲੇ ਦਾ ਪਤਾ ਨਾ ਹੋਣ ਦੀ ਸਥਿਤੀ ਵਿੱਚ ਤੱਥਾਂ ਦੀ ਜਾਂਚ ਕਰਨ ਲਈ ਵੀ ਕਿਹਾ ਜਾਏਗਾ। ਦੇਸ਼ ਵਿੱਚ ਵ੍ਹਟਸਐਪ ਜ਼ਰੀਏ ਭੇਜੇ ਸੰਦੇਸ਼ਾਂ ਤੇ ਕੁਝ ਅਫਵਾਹਾਂ ਕਾਰਨ ਭੀੜ ਵੱਲੋਂ ਕਤਲ ਦੇ ਕਈ ਮਾਮਲਿਆਂ ਬਾਅਦ ਸਰਕਾਰ ਨੇ ਕੰਪਨੀ ਨੂੰ ਦੋ ਨੋਟਿਸ ਭੇਜੇ ਸਨ। ਸਰਕਾਰ ਨੇ ਵ੍ਹਟਸਐਪ ਨੂੰ ਚੇਤਾਵਨੀ ਦਿੱਤੀ ਸੀ ਕਿ ਜੇ ਫਰਜ਼ੀ ਖਬਰਾਂ ਤੇ ਅਫਵਾਹਾਂ ਦੇ ਪ੍ਰਸਾਰ ਨੂੰ ਰੋਕਣ ਲਈ ਲੋੜੀਂਦੇ ਕਦਮ ਨਾ ਚੁੱਕੇ ਗਏ ਤਾਂ ਕੰਪਨੀ ਨੂੰ ਇਸ ਦਾ ਸਹਿਭਾਗੀ ਮੰਨਿਆ ਜਾਏਗਾ।

ਟਾਪ ਹੈਡਲਾਈਨ

boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ
Punjab News: ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
 Vegetables Prices :  300 ਰੁਪਏ ਦਾ ਇੱਕ ਖੀਰਾ, 680 ਰੁਪਏ ਕਿਲੋ ਟਮਾਟਰ! ਜਾਣੋ ਕਿੱਥੇ ਮਿਲ ਰਹੀ ਐਨੀ ਮਹਿੰਗੀ ਸਬਜ਼ੀ
 Vegetables Prices :  300 ਰੁਪਏ ਦਾ ਇੱਕ ਖੀਰਾ, 680 ਰੁਪਏ ਕਿਲੋ ਟਮਾਟਰ! ਜਾਣੋ ਕਿੱਥੇ ਮਿਲ ਰਹੀ ਐਨੀ ਮਹਿੰਗੀ ਸਬਜ਼ੀ
Embed widget