ਪੜਚੋਲ ਕਰੋ

WhatsApp ਨੇ ਅਪ੍ਰੈਲ 'ਚ 74 ਲੱਖ ਅਕਾਊਂਟਸ ਕੀਤੇ ਬੈਨ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਹੋ ਇਹ ਗਲਤੀ ?

WhatsApp : IT ਨਿਯਮ 2021 ਦੇ ਤਹਿਤ WhatsApp ਹਰ ਮਹੀਨੇ ਮਾਸਿਕ ਸੁਰੱਖਿਆ ਰਿਪੋਰਟ ਜਾਰੀ ਕਰਦਾ ਹੈ। ਕੰਪਨੀ ਨੇ ਪਿਛਲੇ ਦਿਨ ਅਪ੍ਰੈਲ ਮਹੀਨੇ ਦੀ ਰਿਪੋਰਟ ਵੀ ਜਾਰੀ ਕੀਤੀ ਸੀ। ਵਟਸਐਪ ਨੇ 1 ਅਪ੍ਰੈਲ ਤੋਂ 30 ਅਪ੍ਰੈਲ ਦਰਮਿਆਨ 74 ਲੱਖ ਭਾਰਤੀ ਅਕਾਊਂਟਸ ਨੂੰ

WhatsApp : IT ਨਿਯਮ 2021 ਦੇ ਤਹਿਤ WhatsApp ਹਰ ਮਹੀਨੇ ਮਾਸਿਕ ਸੁਰੱਖਿਆ ਰਿਪੋਰਟ ਜਾਰੀ ਕਰਦਾ ਹੈ। ਕੰਪਨੀ ਨੇ ਪਿਛਲੇ ਦਿਨ ਅਪ੍ਰੈਲ ਮਹੀਨੇ ਦੀ ਰਿਪੋਰਟ ਵੀ ਜਾਰੀ ਕੀਤੀ ਸੀ। ਵਟਸਐਪ ਨੇ 1 ਅਪ੍ਰੈਲ ਤੋਂ 30 ਅਪ੍ਰੈਲ ਦਰਮਿਆਨ 74 ਲੱਖ ਭਾਰਤੀ ਅਕਾਊਂਟਸ ਨੂੰ ਬੈਨ ਕੀਤਾ ਹੈ। ਇਹ ਸਾਰੇ ਅਕਾਊਂਟ ਨਵੇਂ ਆਈਟੀ ਨਿਯਮ ਤਹਿਤ ਕੰਮ ਨਹੀਂ ਕਰ ਰਹੇ ਸਨ। ਯਾਨੀ ਕਿ ਇਹ ਅਕਾਊਂਟ ਕਿਸੇ ਨਾਲ ਕਿਸੇ ਰੂਪ 'ਚ ਪਲੇਟਫਾਰਮ 'ਤੇ ਗਲਤ ਚੀਜ਼ਾਂ  'ਚ ਲਿਪਤ ਸੀ। ਕੁੱਲ ਪਾਬੰਦੀਸ਼ੁਦਾ ਅਕਾਊਂਟਸ 'ਚੋਂ ਕੰਪਨੀ ਨੇ ਖੁਦ 24 ਲੱਖ ਖਾਤਿਆਂ ਨੂੰ ਬਿਨਾਂ ਕਿਸੇ ਸ਼ਿਕਾਇਤ ਦੇ ਬੈਨ ਕਰ ਦਿੱਤਾ ਹੈ।
ਜੇਕਰ ਤੁਸੀਂ ਵੀ ਐਪ 'ਤੇ ਕਿਸੇ ਗਲਤ ਚੀਜ਼ ਦਾ ਪ੍ਰਚਾਰ ਕਰ ਰਹੇ ਹੋ ਜਾਂ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਹੋ ਰਹੇ ਹੋ ਤਾਂ ਕੰਪਨੀ ਦੁਆਰਾ ਤੁਹਾਡੇ ਖਾਤੇ ਨੂੰ ਵੀ ਬੈਨ ਕੀਤਾ ਜਾ ਸਕਦਾ ਹੈ। ਬਿਹਤਰ ਹੈ ਕਿ ਤੁਸੀਂ ਇਸ ਪਲੇਟਫਾਰਮ ਦੀ ਚੰਗੀ ਵਰਤੋਂ ਕਰੋ ਅਤੇ ਕੰਪਨੀ ਦੁਆਰਾ ਬਣਾਏ ਨਿਯਮਾਂ ਦੀ ਪਾਲਣਾ ਕਰੋ। ਭਾਰਤ ਵਿੱਚ WhatsApp ਦੇ 500 ਮਿਲੀਅਨ ਤੋਂ ਵੱਧ ਐਕਟਿਵ ਯੂਜਰ ਹਨ ਅਤੇ ਅੱਜ ਹਰ ਕੋਈ ਇਸ ਐਪ ਰਾਹੀਂ ਇੱਕ ਦੂਜੇ ਨਾਲ ਜੁੜਿਆ ਹੋਇਆ ਹੈ।
 
ਮਾਰਚ ਮਹੀਨੇ 'ਚ ਬੈਨ ਹੋਏ ਸੀ ਐਨੇ ਅਕਾਊਂਟ 

ਪਿਛਲੇ ਮਹੀਨੇ ਕੰਪਨੀ ਨੇ 45,97,400 ਅਕਾਊਂਟਸ ਨੂੰ ਬੈਨ ਕੀਤਾ ਸੀ, ਜਿਨ੍ਹਾਂ 'ਚੋਂ 12,98,000 ਖਾਤਿਆਂ ਨੂੰ ਕੰਪਨੀ ਨੇ ਬਿਨਾਂ ਕਿਸੇ ਸ਼ਿਕਾਇਤ ਦੇ ਹੀ ਬੈਨ ਕਰ ਦਿੱਤਾ ਸੀ। ਕੰਪਨੀ ਨੂੰ ਮਾਰਚ 'ਚ 4,720 ਸ਼ਿਕਾਇਤਾਂ ਮਿਲੀਆਂ, ਜਿਨ੍ਹਾਂ 'ਚੋਂ 4,316 ਸ਼ਿਕਾਇਤਾਂ ਅਕਾਊਂਟ ਬੈਨ ਦੀਆਂ ਸਨ ਅਤੇ ਕੰਪਨੀ ਨੇ ਇਨ੍ਹਾਂ 'ਚੋਂ 553 ਖਿਲਾਫ ਕਾਰਵਾਈ ਕੀਤੀ ਸੀ।
 
ਐਪ 'ਤੇ ਲੋਕਾਂ ਦੀ ਗੋਪਨੀਯਤਾ ਨੂੰ ਹੋਰ ਬਿਹਤਰ ਬਣਾਉਣ ਲਈ WhatsApp ਨੇ ਹਾਲ ਹੀ ਵਿੱਚ ਗਲੋਬਲ ਪੱਧਰ 'ਤੇ ਚੈਟ ਲਾਕ ਫੀਚਰ ਨੂੰ ਰੋਲਆਊਟ ਕੀਤਾ ਹੈ। ਇਸ ਦੀ ਮਦਦ ਨਾਲ ਯੂਜ਼ਰ ਆਪਣੀ ਚੈਟ ਨੂੰ ਦੂਜਿਆਂ ਤੋਂ ਲੁਕਾ ਸਕਦੇ ਹਨ। ਚੈਟ ਲਾਕ ਫੀਚਰ ਦੀ ਵਰਤੋਂ ਕਰਨ ਲਈ, ਤੁਹਾਨੂੰ ਉਸ ਉਪਭੋਗਤਾ ਦੇ ਪ੍ਰੋਫਾਈਲ 'ਤੇ ਜਾਣਾ ਹੋਵੇਗਾ ਜਿਸ ਦੀ ਚੈਟ ਤੁਸੀਂ ਦੂਜਿਆਂ ਤੋਂ ਲੁਕਾਉਣਾ ਚਾਹੁੰਦੇ ਹੋ। ਫਿੰਗਰਪ੍ਰਿੰਟ ਦੀ ਮਦਦ ਨਾਲ ਤੁਸੀਂ ਚੈਟ ਨੂੰ ਲਾਕ ਕਰ ਸਕੋਗੇ। ਚੈਟ ਨੂੰ ਲਾਕ ਕਰਨ 'ਤੇ ਇਸ ਨੂੰ ਇੱਕ ਵੱਖਰੇ ਫੋਲਡਰ ਵਿੱਚ ਭੇਜ ਦਿੱਤਾ ਜਾਵੇਗਾ ਅਤੇ ਕੋਈ ਵੀ ਇਸ ਚੈਟ ਨਾਲ ਸਬੰਧਤ ਅਪਡੇਟਾਂ ਨੂੰ ਨਹੀਂ ਦੇਖ ਸਕੇਗਾ। ਇਸ ਚੈਟ ਨਾਲ ਸਬੰਧਤ ਅਪਡੇਟਸ ਨੋਟੀਫਿਕੇਸ਼ਨ ਪੈਨਲ ਵਿੱਚ ਵੀ ਦਿਖਾਈ ਨਹੀਂ ਦੇਣਗੇ। ਯਾਨੀ ਇਹ ਪੂਰੀ ਤਰ੍ਹਾਂ ਪ੍ਰਾਈਵੇਟ ਰਹੇਗੀ ।
 
ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget