ਪੜਚੋਲ ਕਰੋ

WhatsApp: ਵਟਸਐਪ ਕਾਲਿੰਗ ਲਈ ਦੇਣੇ ਪੈਣਗੇ ਪੈਸੇ, ਸਰਕਾਰ ਨੇ ਤਿਆਰ ਕੀਤਾ ਪਲਾਨ

ਦੂਰਸੰਚਾਰ ਕੰਪਨੀਆਂ ਲਗਾਤਾਰ ਸ਼ਿਕਾਇਤ ਕਰ ਰਹੀਆਂ ਹਨ ਕਿ ਵਟਸਐਪ ਅਤੇ ਫੇਸਬੁੱਕ ਵਰਗੇ ਪਲੇਟਫਾਰਮ ਉਪਭੋਗਤਾਵਾਂ ਨੂੰ ਮੈਸੇਜਿੰਗ ਜਾਂ ਕਾਲਿੰਗ ਸੇਵਾ ਪ੍ਰਦਾਨ ਕਰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਨੁਕਸਾਨ ਹੁੰਦਾ ਹੈ।

WhatsApp Calling May Chargeable Now: ਕੀ ਤੁਸੀਂ ਦੋਸਤਾਂ ਨਾਲ ਗੱਲ ਕਰਨ ਲਈ ਜ਼ਿਆਦਾਤਰ WhatsApp ਕਾਲਿੰਗ ਕਰਦੇ ਹੋ? ਜੇਕਰ ਹਾਂ ਤਾਂ ਇਸ ਖ਼ਬਰ ਨੂੰ ਧਿਆਨ ਨਾਲ ਪੜ੍ਹੋ। ਦਰਅਸਲ, ਜਲਦੀ ਹੀ ਦੇਸ਼ ਵਿੱਚ ਅਜਿਹਾ ਸਿਸਟਮ ਲਾਗੂ ਹੋਣ ਜਾ ਰਿਹਾ ਹੈ, ਜਿਸ ਦੇ ਤਹਿਤ ਤੁਹਾਨੂੰ ਵਟਸਐਪ ਕਾਲ ਕਰਨ ਲਈ ਪੈਸੇ ਦੇਣੇ ਪੈਣਗੇ। ਮੋਦੀ ਸਰਕਾਰ ਨੇ ਲੋਕਾਂ ਦੀ ਰਾਏ ਲੈਣ ਲਈ ਟੈਲੀਕਾਮ ਬਿੱਲ ਦਾ ਖਰੜਾ ਜਾਰੀ ਕੀਤਾ ਹੈ। ਬਿੱਲ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਵਟਸਐਪ, ਫੇਸਬੁੱਕ ਰਾਹੀਂ ਕਾਲ ਜਾਂ ਮੈਸੇਜ ਭੇਜਣ ਦੀ ਸਹੂਲਤ ਨੂੰ ਦੂਰਸੰਚਾਰ ਸੇਵਾ ਮੰਨਿਆ ਜਾਵੇਗਾ। ਇਸ ਦੇ ਲਈ ਇਨ੍ਹਾਂ ਕੰਪਨੀਆਂ ਨੂੰ ਲਾਇਸੈਂਸ ਲੈਣਾ ਹੋਵੇਗਾ।

ਕਿਓਂ ਪਈ ਇਸ ਦੀ ਲੋੜ

ਦੇਸ਼ ਦੀਆਂ ਦੂਰਸੰਚਾਰ ਕੰਪਨੀਆਂ ਲਗਾਤਾਰ ਸ਼ਿਕਾਇਤ ਕਰ ਰਹੀਆਂ ਹਨ ਕਿ ਵਟਸਐਪ ਅਤੇ ਫੇਸਬੁੱਕ ਵਰਗੇ ਪਲੇਟਫਾਰਮ ਉਪਭੋਗਤਾਵਾਂ ਨੂੰ ਮੈਸੇਜਿੰਗ ਜਾਂ ਕਾਲਿੰਗ ਸੇਵਾ ਪ੍ਰਦਾਨ ਕਰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਨੁਕਸਾਨ ਹੁੰਦਾ ਹੈ। ਇਹ ਟੈਲੀਕਾਮ ਕੰਪਨੀਆਂ ਕਹਿ ਰਹੀਆਂ ਹਨ ਕਿ ਉਨ੍ਹਾਂ ਦੀਆਂ ਸੇਵਾਵਾਂ ਟੈਲੀਕਾਮ ਸੇਵਾ ਦੇ ਅਧੀਨ ਆਉਂਦੀਆਂ ਹਨ। ਇਸ ਮੁੱਦੇ 'ਤੇ ਲੋਕਾਂ ਦੀ ਰਾਏ ਜਾਣਨ ਲਈ ਬਿੱਲ ਦਾ ਖਰੜਾ ਜਨਤਕ ਕੀਤਾ ਗਿਆ ਹੈ। 20 ਅਕਤੂਬਰ ਤੱਕ ਲੋਕ ਇਸ ਬਿੱਲ ਦੀਆਂ ਵਿਵਸਥਾਵਾਂ ਬਾਰੇ ਆਪਣੀ ਰਾਏ ਦੇ ਸਕਣਗੇ। ਲੋਕਾਂ ਦੀ ਰਾਏ ਲੈਣ ਤੋਂ ਬਾਅਦ ਇਸ ਬਿੱਲ ਨੂੰ ਸੰਸਦ 'ਚ ਪੇਸ਼ ਕੀਤਾ ਜਾਵੇਗਾ। ਬਿੱਲ ਵਿੱਚ ਸਾਈਬਰ ਧੋਖਾਧੜੀ ਨੂੰ ਰੋਕਣ ਲਈ ਵੀ ਵਿਵਸਥਾਵਾਂ ਕੀਤੀਆਂ ਗਈਆਂ ਹਨ।

ਸਾਈਬਰ ਧੋਖਾਧੜੀ ਨੂੰ ਰੋਕਣ ਲਈ ਬਿੱਲ

ਦੂਰਸੰਚਾਰ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਸਾਈਬਰ ਧੋਖਾਧੜੀ ਨੂੰ ਰੋਕਣ ਲਈ ਪ੍ਰਸਤਾਵਿਤ ਬਿੱਲ 'ਚ ਅਜਿਹੇ ਅਪਰਾਧਾਂ ਲਈ ਸਜ਼ਾ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਦੇਸ਼ ਦੇ ਵੱਖ-ਵੱਖ ਖੇਤਰ ਜਿਵੇਂ ਜਾਮਤਾਰਾ, ਅਲਵਰ ਅਤੇ ਨੂਹ ਅਜਿਹੇ ਧੋਖੇਬਾਜ਼ਾਂ ਲਈ ਬਦਨਾਮ ਹੋ ਚੁੱਕੇ ਹਨ। ਪ੍ਰਸਤਾਵਿਤ ਬਿੱਲ 'ਚ ਇਕ ਹੋਰ ਵਿਵਸਥਾ ਕੀਤੀ ਗਈ ਹੈ ਕਿ ਹੁਣ ਕਾਲ ਕਰਨ ਵਾਲਾ ਕੋਈ ਵੀ ਵਿਅਕਤੀ ਕਾਲ ਪ੍ਰਾਪਤ ਕਰਨ ਵਾਲੇ ਵਿਅਕਤੀ ਦੀ ਪਛਾਣ ਕਰ ਸਕੇਗਾ। ਇਸ ਦੇ ਲਈ ਕੋਈ ਵੀ ਐਪ ਡਾਊਨਲੋਡ ਕਰਨ ਦੀ ਲੋੜ ਨਹੀਂ ਹੈ। ਦੇਸ਼ ਵਿੱਚ ਡਿਜੀਟਲ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ, ਸਰਕਾਰ ਟੈਲੀਕਾਮ ਬਿੱਲ ਤੋਂ ਇਲਾਵਾ ਨਿੱਜੀ ਡੇਟਾ ਸੁਰੱਖਿਆ ਬਿੱਲ ਅਤੇ ਡਿਜੀਟਲ ਇੰਡੀਆ ਬਿੱਲ ਦੇ ਖਰੜੇ 'ਤੇ ਵੀ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ਸਬ-ਇੰਸਪੈਕਟਰ ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦਾ ਮਾਮਲਾ: ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਤੋਂ ਮੁੱਖ ਦੋਸ਼ੀ ਅਤੇ ਉਸ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਟਾਪ ਹੈਡਲਾਈਨ

 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  
PIB Fact Check : 22 ਹਜ਼ਾਰ ਲਾਓ, 30 ਲੱਖ ਕਮਾਓ? ਵਿੱਤ ਮੰਤਰੀ ਦੀ AI ਵੀਡੀਓ, PIB ਨੇ ਖੋਲ੍ਹੀ ਪੋਲ
PIB Fact Check : 22 ਹਜ਼ਾਰ ਲਾਓ, 30 ਲੱਖ ਕਮਾਓ? ਵਿੱਤ ਮੰਤਰੀ ਦੀ AI ਵੀਡੀਓ, PIB ਨੇ ਖੋਲ੍ਹੀ ਪੋਲ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget