ਪੜਚੋਲ ਕਰੋ

ਵ੍ਹੱਟਸਐਪ ਬਣਾਉਣ ਵਾਲੇ ਨੇ ਲੋਕਾਂ ਨੂੰ ਦਿੱਤੀ ਫੇਸਬੁੱਕ ਡਿਲੀਟ ਕਰਨ ਦੀ ਸਲਾਹ

ਨਵੀਂ ਦਿੱਲੀ: ਵ੍ਹੱਟਸਐਪ ਦੇ ਸਹਿ ਸੰਸਥਾਪਕ ਬ੍ਰਾਇਨ ਐਕਟਨ ਨੇ ਫੇਸਬੁੱਕ ਨਾਲ ਆਪਣੀ ਅਣਬਣ ਨੂੰ ਜ਼ਾਹਿਰ ਕੀਤਾ ਅਤੇ ਸਟੈਂਫੋਰਡ ਯੂਨੀਵਰਸੀਟੀ ਦੇ ਵਿਦੀਆਰਥੀਆਂ ਸਾਹਮਣੇ ਲੋਕਾਂ ਨੂੰ ਫੇਸਬੁੱਕ ਖਾਤਾ ਡਿਲੀਟ ਕਰਨ ਦੀ ਵੀ ਸਲਾਹ ਦਿੱਤੀ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਵ੍ਹੱਟਸਐਪ ਨੂੰ ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੂੰ ਕਿਉਂ ਵੇਚਿਆ। ਐਕਟਨ ਜਦੋਂ ਫੇਸਬੁੱਕ ਬਾਰੇ ਗੱਲ ਕਰ ਰਹੇ ਸੀ ਤਾਂ ਉਨ੍ਹਾਂ ਦੇ ਨਾਲ ਐਲੋਰਾ ਇਸਰਾਨੀ ਵੀ ਸੀ ਜੋ ਫੇਸਬੁੱਕ ਦੀ ਸਾਬਕਾ ਸਾਫਟਵੇਅਰ ਇੰਜੀਨੀੳਰ ਰਹਿ ਚੁੱਕੀ ਹੈ। ਐਕਟਨ ਨੇ ਕਿਹਾ, “ਅਸੀਂ ਉਨ੍ਹਾਂ ਨੂੰ ਤਾਕਤਵਰ ਬਣਾਉਂਦੇ ਹਾਂ, ਇਹ ਗਲਤ ਹੈ। ਅਸੀਂ ਉਨ੍ਹਾਂ ਦੀ ਚੀਜ਼ਾਂ ਖਰੀਦਦੇ ਹਾਂ। ਉਨ੍ਹਾਂ ਦੀ ਹੀ ਵੈੱਬਸਾਈਟ ਲਈ ਸਾਈਨ ਅੱਪ ਕਰਦੇ ਹਾਂ। ਡਿਲੀਟ ਕਰ ਦੇਣਾ ਚਾਹੀਦਾ ਹੈ ਫੇਸਬੁਕ ਨੂੰ, ਹੈ ਨਾ?” ਵ੍ਹੱਟਸਐਪ ਬਣਾਉਣ ਵਾਲੇ ਨੇ ਲੋਕਾਂ ਨੂੰ ਦਿੱਤੀ ਫੇਸਬੁੱਕ ਡਿਲੀਟ ਕਰਨ ਦੀ ਸਲਾਹ ਐਕਟਨ ਨੇ ਵ੍ਹੱਟਸਐਪ ਦੀ ਸ਼ੁਰੂਆਤ ਸੰਸਥਾਪਕ ਜੈਨ ਕੋਊਮ ਨਾਲ ਕੀਤੀ ਸੀ। ਫੇਸਬੁੱਕ ਨੇ ਇਸ ਕੰਪਨੀ ਨੂੰ 2014 ‘ਚ 22 ਬਿਲੀਅਨ ਡਾਲਰ ‘ਚ ਖਰੀਦੀਆ ਸੀ। ਐਕਟਨ ਨੇ ਕਿਹਾ ਕਿ ‘ਮੇਰੇ ਕੋਲ 50 ਕਰਮਚਾਰੀ ਹਨ ਅਤੇ ਮੈਂ ਉਨ੍ਹਾਂ ਦਾ ਖਿਆਲ ਰੱਖਦਾ ਹਾਂ ਤਾਂ ਸੇਲ ਨਾਲ ਜੋ ਪੈਸੇ ਆਉਂਦੇ ਹਨ ਉਸ ਦੇ ਬਾਰੇ ਵੀ ਮੈਂ ਜਾਣਕਾਰੀ ਰੱਖਦਾ ਹਾਂ। ਫੋਰਬਸ ਨਾਲ ਇੱਕ ਇੰਟਰਵਿਊ ‘ਚ ਐਕਟਨ ਨੇ ਕਿਹਾ ਕਿ ਉਹ ਵ੍ਹੱਟਸਐਪ ਦੇ ਮੁਦਰੀਕਰਨ ਦੇ ਖਿਲਾਫ ਸੀ ਇਸ ਲਈ ਉਨ੍ਹਾਂ ਨੇ 850 ਮਿਲੀਅਨ ਡਾਲਰ ਟੇਬਲ ‘ਚ ਰੱਖ ਕੇ ਕੰਪਨੀ ਛੱਡ ਦਿੱਤੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget