ਪੜਚੋਲ ਕਰੋ

ਵ੍ਹੱਟਸਐਪ 'ਚ ਹੋਣਗੀਆਂ ਕਈ ਤਬਦੀਲੀਆਂ, ਹੁਣ ਹੋ ਸਕਦਾ ਖਾਸ ਫੀਚਰ ਐਡ

ਸੋਸ਼ਲ ਮੈਸੇਜਿੰਗ ਐਪ ਵ੍ਹੱਟਸਐਪ ਇਨ੍ਹੀਂ ਦਿਨਾਂ ਕਈ ਵੱਡੇ ਬਦਲਾਅ ‘ਤੇ ਕੰਮ ਕਰ ਰਹੀ ਹੈ। ਰਿਪੋਰਟਾਂ ਹਨ ਕਿ ਜਲਦੀ ਹੀ ਵ੍ਹੱਟਸਐਪ ‘ਤੇ ‘Boomerang’ ਜਿਹਾ ਫੀਚਰ ਵੀ ਮਿਲ ਸਕਦਾ ਹੈ।

ਨਵੀਂ ਦਿੱਲੀ: ਸੋਸ਼ਲ ਮੈਸੇਜਿੰਗ ਐਪ ਵ੍ਹੱਟਸਐਪ ਇਨ੍ਹੀਂ ਦਿਨਾਂ ਕਈ ਵੱਡੇ ਬਦਲਾਅ ‘ਤੇ ਕੰਮ ਕਰ ਰਹੀ ਹੈ। ਰਿਪੋਰਟਾਂ ਹਨ ਕਿ ਜਲਦੀ ਹੀ ਵ੍ਹੱਟਸਐਪ ‘ਤੇ ‘Boomerang’ ਜਿਹਾ ਫੀਚਰ ਵੀ ਮਿਲ ਸਕਦਾ ਹੈ। ‘Boomerang’ ਹੁਣ ਤਕ ਇੰਸਟਾਗ੍ਰਾਮ ‘ਤੇ ਮਿਲਦਾ ਹੈ ਜਿਸ ਦੀ ਮਦਦ ਨਾਲ ਵੱਖ-ਵੱਖ ਤਰ੍ਹਾਂ ਦੇ ਵੀਡੀਓ ਬਣਾਏ ਜਾ ਸਕਦੇ ਹਨ। ਰਿਪੋਰਟਾਂ ਦਾ ਦਾਅਵਾ ਹੈ ਕਿ ਜਲਦੀ ਹੀ ਇਸ ਫੀਚਰ ਦਾ ਅਪਡੇਟ ਸਾਹਮਣੇ ਆ ਸਕਦਾ ਹੈ। ‘Boomerang’ ਫੀਚਰ ‘ਚ ਜੀਆਈਐਫ ਫਾਈਲ ‘ਚ ਵੀਡੀਓ ਬਦਲਣ ਦਾ ਆਪਸ਼ਨ ਵੀ ਨਾਲ ਹੀ ਆਵੇਗਾ। ਇਸ ਦੀ ਵ੍ਹੱਟਸਐਪ ‘ਤੇ ਲਿਮਟ 7 ਸੈਕਿੰਡ ਤੈਅ ਹੋ ਸਕਦੀ ਹੈ। ਇਸ ਤੋਂ ਪਹਿਲਾਂ ਵ੍ਹੱਟਸਐਪ ਇੱਕ ਅਕਾਉਂਟ ਨੂੰ ਮਲਟੀਪਲ ਸਮਾਰਟਫੋਨਸ ‘ਤੇ ਇਸਤੇਮਾਲ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਦਾ ਵੈੱਬ ਵਰਜਨ ‘ਤੇ ਕੋਈ ਪ੍ਰਭਾਅ ਨਹੀਂ ਪਵੇਗਾ। ਇਸ ਦੇ ਨਾਲ ਹੀ ਖ਼ਬਰਾਂ ਤਾਂ ਇਹ ਵੀ ਆਇਆ ਸੀ ਕਿ ਵੈੱਬ ਬ੍ਰਾਊਜ਼ਰ ‘ਤੇ ਵ੍ਹੱਟਸਐਪ ਲਈ ਇੰਟਰਨੈੱਟ ਦੀ ਲੋੜ ਨਹੀਂ ਪਵੇਗੀ।

ਟਾਪ ਹੈਡਲਾਈਨ

Iphone 18 Pro : 9 ਸਤੰਬਰ ਨੂੰ ਕਿਹੜੇ-ਕਿਹੜੇ ਗੈਜੇਟ ਲਾਂਚ ਕਰੇਗਾ Apple, ਕੀ ਦੇ ਸਕਦਾ ਹੈ ਸਰਪ੍ਰਾਈਜ਼?
Iphone 18 Pro : 9 ਸਤੰਬਰ ਨੂੰ ਕਿਹੜੇ-ਕਿਹੜੇ ਗੈਜੇਟ ਲਾਂਚ ਕਰੇਗਾ Apple, ਕੀ ਦੇ ਸਕਦਾ ਹੈ ਸਰਪ੍ਰਾਈਜ਼?
Raksha Bandhan : ਰੱਖੜੀ 'ਤੇ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਨਾ ਕਰੋ ਇਹ ਗਲਤੀ, ਹੋ ਸਕਦੀ ਹੈ ਠੱਗੀ
Raksha Bandhan : ਰੱਖੜੀ 'ਤੇ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਨਾ ਕਰੋ ਇਹ ਗਲਤੀ, ਹੋ ਸਕਦੀ ਹੈ ਠੱਗੀ
Social Media Ban : ਹੁਣ ਇਹ ਦੇਸ਼ ਲਗਾਉਣ ਜਾ ਰਿਹਾ ਹੈ ਸੋਸ਼ਲ ਮੀਡੀਆ 'ਤੇ ਬੈਨ ! ਜਾਣੋ ਕਾਰਨ
Social Media Ban : ਹੁਣ ਇਹ ਦੇਸ਼ ਲਗਾਉਣ ਜਾ ਰਿਹਾ ਹੈ ਸੋਸ਼ਲ ਮੀਡੀਆ 'ਤੇ ਬੈਨ ! ਜਾਣੋ ਕਾਰਨ
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਬਦਲਿਆ ਰੇਲਾਂ ਦਾ ਸਮਾਂ, ਅੰਮ੍ਰਿਤਸਰ ਤੋਂ ਵਾਰਾਣਸੀ ਲਈ ਨਵੀਂ ਰੇਲ ਸ਼ੁਰੂ; ਦੇਖੋ ਪੂਰਾ ਸ਼ਡਿਊਲ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਅੱਜ ਰੱਖੜੀ ਦਾ ਤਿਉਹਾਰ, ਕੀ ਪੂਰਾ ਦਿਨ ਭੈਣਾਂ ਬੰਨ੍ਹ ਸਕਣਗੀਆਂ ਰੱਖੜੀ, ਭਦਰਾ ਦਾ ਸਾਇਆ ਨਹੀਂ; ਜਾਣੋ ਸ਼ੁਭ ਮੁਹੂਰਤ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪੰਜਾਬ ਸਰਕਾਰ ਦਾ ਰੱਖੜੀਆਂ 'ਤੇ ਔਰਤਾਂ ਨੂੰ ਵੱਡਾ ਤੋਹਫਾ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਕਰੇਗੀ ਜਾਰੀ, ਖਾਤੇ 'ਚ ਆਉਣਗੇ ਪੈਸੇ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਪੈ ਰਿਹਾ ਮੀਂਹ, ਪੰਜ ਜ਼ਿਲ੍ਹਿਆਂ 'ਚ ਬਾਰਿਸ਼ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
ਘੱਟ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ; ਰੱਖੜੀ 'ਤੇ ਚੈੱਕ ਕਰੋ ਅੱਜ ਦੇ ਰੇਟ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਘੱਟ ਹੋਏ LPG ਦੇ ਰੇਟ? ਜਾਣੋ 14 ਅਤੇ 19 ਕਿਲੋ ਵਾਲੇ ਸਿਲੰਡਰਾਂ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
28 ਅਗਸਤ ਨੂੰ ਰੱਖੜੀ 'ਤੇ ਘੱਟ ਗਏ ਪੈਟਰੋਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026
Embed widget