ਪੜਚੋਲ ਕਰੋ

ਆਈਫੋਨ 'ਤੇ WhatsApp ਵਰਤਣ ਵਾਲਿਆਂ ਲਈ ਖ਼ੁਸ਼ਖਬਰੀ!

ਵ੍ਹਟਸਐਪ ਦਾ ਡਾਰਕ ਮੋਡ ਫੀਚਰ ਜਲਦ ਹੀ ਆਈਫੋਨ ਯੂਜ਼ਰਸ ਨੂੰ ਮਿਲਣ ਵਾਲਾ ਹੈ। ਫਿਲਹਾਲ ਇਸ ਫੀਚਰ ਦੀ ਟੈਸਟਿੰਗ ਚੱਲ ਰਹੀ ਹੈ। ਹਾਲ ਹੀ 'ਚ ਵ੍ਹਟਸਐਪ ਨੇ ਇਹ ਫੀਚਰ ਐਂਡਰਾਇਡ ਦੇ ਬੀਟਾ ਯੂਜ਼ਰਸ ਨੂੰ ਦਿੱਤਾ ਹੈ। ਉੱਥੇ ਹੀ ਹੁਣ ਆਈਓਐਸ ਦੇ ਬੀਟਾ ਯੂਜ਼ਰਸ ਨੂੰ ਵੀ ਇਹ ਫੀਚਰ ਦਿੱਤਾ ਜਾ ਰਿਹਾ ਹੈ। ਜੇਕਰ ਇਸ ਦੀ ਟੈਸਟਿੰਗ ਸਫਲ ਹੋ ਜਾਂਦੀ ਹੈ ਤਾਂ ਇਹ ਫੀਚਰ ਸਾਰੇ ਯੂਜ਼ਰਸ ਨੂੰ ਦਿੱਤਾ ਜਾਵੇਗਾ।

ਨਵੀਂ ਦਿੱਲੀ: ਵ੍ਹਟਸਐਪ ਦਾ ਡਾਰਕ ਮੋਡ ਫੀਚਰ ਜਲਦ ਹੀ ਆਈਫੋਨ ਯੂਜ਼ਰਸ ਨੂੰ ਮਿਲਣ ਵਾਲਾ ਹੈ। ਫਿਲਹਾਲ ਇਸ ਫੀਚਰ ਦੀ ਟੈਸਟਿੰਗ ਚੱਲ ਰਹੀ ਹੈ। ਹਾਲ ਹੀ 'ਚ ਵ੍ਹਟਸਐਪ ਨੇ ਇਹ ਫੀਚਰ ਐਂਡਰਾਇਡ ਦੇ ਬੀਟਾ ਯੂਜ਼ਰਸ ਨੂੰ ਦਿੱਤਾ ਹੈ। ਉੱਥੇ ਹੀ ਹੁਣ ਆਈਓਐਸ ਦੇ ਬੀਟਾ ਯੂਜ਼ਰਸ ਨੂੰ ਵੀ ਇਹ ਫੀਚਰ ਦਿੱਤਾ ਜਾ ਰਿਹਾ ਹੈ। ਜੇਕਰ ਇਸ ਦੀ ਟੈਸਟਿੰਗ ਸਫਲ ਹੋ ਜਾਂਦੀ ਹੈ ਤਾਂ ਇਹ ਫੀਚਰ ਸਾਰੇ ਯੂਜ਼ਰਸ ਨੂੰ ਦਿੱਤਾ ਜਾਵੇਗਾ। ਇੱਕ ਰਿਪੋਰਟ ਮੁਤਾਬਕ ਆਈਫੋਨ ਯੂਜ਼ਰਸ ਨੇ ਆਈਫੋਨ ਦੇ ਵ੍ਹਟਸਐਪ ਦੇ ਡਾਰਕ ਮੋਡ ਦੇ ਕੁੱਝ ਸਕ੍ਰੀਨਸ਼ੋਟਸ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਹਨ। ਜੇਕਰ ਤੁਸੀਂ ਵੀ ਆਪਣੇ ਆਈਫੋਨ 'ਚ ਡਾਰਕ ਮੋਡ ਯੂਜ਼ ਕਰਨਾ ਹੈ ਤਾਂ ਤੁਸੀਂ ਐਪਲ ਦੇ ਟੈਸਟਫਲਾਈਟ ਪ੍ਰੋਗਰਾਮ 'ਤੇ ਰਜਿਸਟਰ ਕਰ ਸਕਦੇ ਹੋ। ਹਾਲ ਹੀ 'ਚ ਵ੍ਹਟਸਐਪ ਨੇ ਬੀਟਾ ਵਰਜਨ 'ਤੇ ਲਾਈਵ ਲੋਕੇਸ਼ਨ ਤੇ ਡਿਲੀਟ ਮੈਸੇਜ ਫੌਰ ਐਵਰੀਵਨ ਜਿਹੇ ਫੀਚਰਸ ਵੀ ਟੈਸਟ ਕੀਤੇ ਸੀ ਜਿਸ 'ਚ ਸਫਲਤਾ ਮਿਲਣ ਤੋਂ ਬਾਅਦ ਇਸ ਨੂੰ ਸਾਰੇ ਵ੍ਹਟਸਐਪ ਯੂਜ਼ਰਸ ਨੂੰ ਦੇ ਦਿੱਤਾ ਗਿਆ ਸੀ।

ਟਾਪ ਹੈਡਲਾਈਨ

Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ
boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ
ਕੌਣ ਹਨ ਪਰਗਟ ਸਿੰਘ? ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਕਿਵੇਂ ਓਲੰਪੀਅਨ ਤੋਂ ਬਣੇ ਨੇਤਾ; ਪੜ੍ਹੋ ਪੂਰੀ ਕਹਾਣੀ
ਕੌਣ ਹਨ ਪਰਗਟ ਸਿੰਘ? ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਕਿਵੇਂ ਓਲੰਪੀਅਨ ਤੋਂ ਬਣੇ ਨੇਤਾ; ਪੜ੍ਹੋ ਪੂਰੀ ਕਹਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਕਤੂਬਰ 2026
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Embed widget