ਪੜਚੋਲ ਕਰੋ

Whatsapp 'ਤੇ ਜਲਦ ਹੀ ਆਵੇਗਾ 'ਡੂ ਨਾਟ ਡਿਸਟਰਬ' ਵਾਲਾ ਮਿਸਡ ਕਾਲ ਅਲਰਟ, ਜਾਣੋ ਕਿਵੇਂ ਕਰੇਗਾ ਇਹ ਕੰਮ

Wabetainfo ਦੀ ਤਾਜ਼ਾ ਰਿਪੋਰਟ ਵਿੱਚ, ਇਸ ਨਵੇਂ ਮਿਸਡ ਕਾਲ ਅਲਰਟ ਫੀਚਰ ਬਾਰੇ ਜਾਣਕਾਰੀ ਮਿਲੀ ਹੈ। ਰਿਪੋਰਟ ਮੁਤਾਬਕ ਵਟਸਐਪ ਜਲਦ ਹੀ ਨਵਾਂ 'ਡੂ ਨਾਟ ਡਿਸਟਰਬ' ਮਿਸ ਕਾਲ ਅਲਰਟ ਫੀਚਰ ਲਿਆਉਣ ਜਾ ਰਿਹਾ ਹੈ।

Whatsapp New Feature: ਵਟਸਐਪ ਦੇ ਦੁਨੀਆ ਭਰ ਵਿੱਚ ਲੱਖਾਂ ਉਪਭੋਗਤਾ ਹਨ। ਆਪਣੇ ਯੂਜ਼ਰਸ ਨੂੰ ਖੁਸ਼ ਰੱਖਣ ਲਈ ਵਟਸਐਪ ਹਰ ਰੋਜ਼ ਨਵੇਂ ਅਪਡੇਟਸ ਲਿਆਉਂਦਾ ਰਹਿੰਦਾ ਹੈ। ਇਨ੍ਹਾਂ ਅਪਡੇਟਾਂ 'ਚ ਯੂਜ਼ਰਸ ਨੂੰ ਕਈ ਫਾਇਦੇਮੰਦ ਫੀਚਰਸ ਮਿਲਦੇ ਹਨ। ਇਸ ਕੜੀ ਵਿੱਚ, ਹੁਣ WhatsApp ਜਲਦੀ ਹੀ ਆਪਣੇ ਉਪਭੋਗਤਾਵਾਂ ਲਈ ਇੱਕ ਨਵਾਂ 'ਡੂ ਨਾਟ ਡਿਸਟਰਬ' API (ਐਪਲੀਕੇਸ਼ਨ ਪ੍ਰੋਗਰਾਮਿੰਗ ਇੰਟਰਫੇਸ) ਲਿਆਉਣ ਜਾ ਰਿਹਾ ਹੈ। ਇਸ ਫੀਚਰ ਨੂੰ ਚਾਲੂ ਕਰਨ ਤੋਂ ਬਾਅਦ ਯੂਜ਼ਰ ਵਟਸਐਪ 'ਤੇ ਆਈਆਂ ਕਾਲਾਂ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। ਅੱਜ ਇਸ ਰਿਪੋਰਟ 'ਚ ਅਸੀਂ ਤੁਹਾਨੂੰ ਇਸ ਫੀਚਰ ਬਾਰੇ ਸਭ ਕੁਝ ਵਿਸਥਾਰ ਨਾਲ ਦੱਸਣ ਜਾ ਰਹੇ ਹਾਂ।

Wabetainfo ਦੀ ਰਿਪੋਰਟ- Wabetainfo (ਇੱਕ ਪ੍ਰਕਾਸ਼ਨ ਜੋ WhatsApp ਦੇ ਸਾਰੇ ਅਪਡੇਟਾਂ ਦੀ ਨਿਗਰਾਨੀ ਕਰਦਾ ਹੈ) ਦੀ ਤਾਜ਼ਾ ਰਿਪੋਰਟ ਵਿੱਚ, ਇਸ ਨਵੇਂ ਮਿਸਡ ਕਾਲ ਅਲਰਟ ਫੀਚਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ। ਰਿਪੋਰਟ ਮੁਤਾਬਕ ਵਟਸਐਪ ਜਲਦ ਹੀ ਨਵਾਂ 'ਡੂ ਨਾਟ ਡਿਸਟਰਬ' ਮਿਸ ਕਾਲ ਅਲਰਟ ਫੀਚਰ ਲਿਆਉਣ ਜਾ ਰਿਹਾ ਹੈ। ਇਸ ਨਵੀਂ ਅਪਡੇਟ ਤੋਂ ਬਾਅਦ ਤੁਹਾਨੂੰ ਚੈਟ 'ਚ ਵਟਸਐਪ 'ਤੇ ਮਿਸਡ ਕਾਲ ਦੀ ਜਾਣਕਾਰੀ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਵਟਸਐਪ ਕਾਲ ਜਾਂ ਮਿਸਡ ਕਾਲ ਦੀ ਜਾਣਕਾਰੀ ਅਜੇ ਵੀ ਵਟਸਐਪ ਚੈਟ 'ਚ ਮੌਜੂਦ ਹੈ ਪਰ ਇਸ ਨਵੀਂ ਅਪਡੇਟ ਤੋਂ ਬਾਅਦ 'ਡੂ ਨਾਟ ਡਿਸਟਰਬ' ਦਾ ਨਵਾਂ ਅਲਰਟ ਮਿਲੇਗਾ। ਜਿਸ ਤੋਂ ਬਾਅਦ ਵਟਸਐਪ ਤੁਹਾਨੂੰ ਇਹ ਵੀ ਦੱਸੇਗਾ ਕਿ 'ਡੂ ਨਾਟ ਡਿਸਟਰਬ' ਮੋਡ ਨੂੰ ਚਾਲੂ ਕਰਨ ਤੋਂ ਬਾਅਦ ਤੁਹਾਨੂੰ ਇਹ ਮਿਸ ਕਾਲ ਆਈ ਹੈ। ਰਿਪੋਰਟ ਵਿੱਚ ਇਹ ਅਲਰਟ ਕਿਵੇਂ ਕੰਮ ਕਰਦਾ ਹੈ ਦਾ ਇੱਕ ਸਕ੍ਰੀਨਸ਼ੌਟ ਵੀ ਸਾਂਝਾ ਕੀਤਾ ਗਿਆ ਹੈ।

ਹੁਣ ਤੱਕ iOS ਬੀਟਾ ਯੂਜ਼ਰਸ ਨੂੰ ਇਹ ਅਪਡੇਟ ਮਿਲ ਰਹੀ ਸੀ ਪਰ ਹੁਣ ਐਂਡ੍ਰਾਇਡ ਵਟਸਐਪ ਬੀਟਾ ਯੂਜ਼ਰਸ ਨੂੰ ਵੀ ਇਹ ਫੀਚਰ ਮਿਲ ਗਿਆ ਹੈ। ਵੈਸੇ, ਇਸ 'ਤੇ ਹੋਰ ਕੰਮ ਚੱਲ ਰਿਹਾ ਹੈ, ਜਿਸ ਨੂੰ ਕੁਝ ਸਮੇਂ ਬਾਅਦ ਉਪਭੋਗਤਾਵਾਂ ਲਈ ਰੋਲਆਊਟ ਕੀਤਾ ਜਾ ਸਕਦਾ ਹੈ।

ਵਟਸਐਪ 'ਚ ਕਈ ਨਵੇਂ ਫੀਚਰ ਆ ਰਹੇ ਹਨ- Whatsapp 'ਤੇ ਆਉਣ ਵਾਲੇ ਸਮੇਂ 'ਚ ਆਉਣ ਵਾਲੇ ਨਵੇਂ ਫੀਚਰਸ 'ਚ ਪੋਲ, ਐਡਿਟ, ਵਾਇਸ ਸਟੇਟਸ ਅਪਡੇਟ, ਵਟਸਐਪ ਅਵਤਾਰ ਵਰਗੇ ਫੀਚਰਸ ਵੀ ਸ਼ਾਮਿਲ ਹਨ। ਅਵਤਾਰ ਫੀਚਰ 'ਚ ਯੂਜ਼ਰ ਆਪਣਾ ਅਵਤਾਰ ਬਣਾ ਸਕਦੇ ਹਨ, ਦੋਸਤਾਂ ਨੂੰ ਸਟਿੱਕਰ ਭੇਜ ਸਕਦੇ ਹਨ ਅਤੇ ਪ੍ਰੋਫਾਈਲ ਫੋਟੋ 'ਤੇ ਆਪਣਾ ਅਵਤਾਰ ਪਾ ਸਕਦੇ ਹਨ। ਪਿਛਲੇ ਦਿਨੀਂ ਮਿਲੀ ਜਾਣਕਾਰੀ ਮੁਤਾਬਕ ਵਟਸਐਪ ਜਲਦ ਹੀ ਇਨ-ਐਪ ਸਰਵੇਖਣ ਫੀਚਰ ਪੇਸ਼ ਕਰਨ ਜਾ ਰਿਹਾ ਹੈ, ਜਿਸ 'ਚ ਯੂਜ਼ਰਸ ਅਧਿਕਾਰਤ ਵਟਸਐਪ ਅਕਾਊਂਟ ਰਾਹੀਂ ਸਰਵੇ 'ਚ ਹਿੱਸਾ ਲੈ ਸਕਣਗੇ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget