ਪੜਚੋਲ ਕਰੋ

ਅੱਜ ਤੋਂ ਇਨ੍ਹਾਂ Smartphones 'ਤੇ ਨਹੀਂ ਚੱਲੇਗਾ Whatsapp, ਲਿਸਟ 'ਚ ਚੈੱਕ ਕਰੋ ਆਪਣੇ ਫੋਨ ਦਾ ਨਾਮ

Whatsapp ਨੇ ਨਵੇਂ ਸਾਲ ਤੋਂ ਕੁਝ ਪੁਰਾਣੇ ਸਮਾਰਟਫੋਨ ਅਤੇ ਐਂਡਰਾਇਡ ਵਰਜ਼ਨ ਲਈ ਆਪਣਾ ਸਪੋਰਟ ਬੰਦ ਕਰ ਦਿੱਤਾ ਹੈ। ਇਹ ਪੁਰਾਣੇ ਸਮਾਰਟਫੋਨ ਅਤੇ ਓਪਰੇਟਿੰਗ ਸਿਸਟਮ ਲੇਟੇਸਟ ਫੀਚਰਸ ਨੂੰ ਸਪੋਰਟ ਨਹੀਂ ਕਰ ਪਾ ਰਹੇ ਸਨ।

ਨਵਾਂ ਸਾਲ ਸ਼ੁਰੂ ਹੋ ਗਿਆ ਹੈ। ਜਿਵੇਂ-ਜਿਵੇਂ ਸਾਲ ਬਦਲਦੇ ਹਨ, ਕਈ ਨਿਯਮ ਵੀ ਬਦਲਦੇ ਹਨ। ਇਨ੍ਹਾਂ 'ਚੋਂ ਕੁਝ ਨਿਯਮ ਅਜਿਹੇ ਹਨ ਜੋ ਹਰ ਸਾਲ ਬਦਲਦੇ ਰਹਿੰਦੇ ਹਨ। ਅਜਿਹਾ ਹੀ ਇੱਕ ਨਿਯਮ WhatsApp ਨਾਲ ਜੁੜਿਆ ਹੋਇਆ ਹੈ। ਦਰਅਸਲ, ਹਰ ਸਾਲ ਕੰਪਨੀ ਬਹੁਤ ਪੁਰਾਣੇ ਹੋ ਗਏ ਡਿਵਾਈਸਿਸ ਅਤੇ ਐਂਡਰਾਇਡ ਵਰਜ਼ਨ 'ਤੇ ਆਪਣਾ ਸਪੋਰਟ ਬੰਦ ਕਰ ਦਿੰਦੀ ਹੈ। ਇਸ ਦੇ ਪਿੱਛੇ ਕਈ ਕਾਰਨ ਹਨ। ਇਸ ਸਾਲ ਤੋਂ ਵੀ ਕੰਪਨੀ ਨੇ ਪੁਰਾਣੇ ਆਪਰੇਟਿੰਗ ਸਿਸਟਮ ਵਾਲੇ ਸਮਾਰਟਫ਼ੋਨਸ ਲਈ ਆਪਣਾ ਸਪੋਰਟ ਬੰਦ ਕਰ ਦਿੱਤਾ ਹੈ। ਇਸ ਦਾ ਅਸਰ ਲੱਖਾਂ ਯੂਜ਼ਰਸ 'ਤੇ ਪੈਂਦਾ ਹੈ। 

ਅੱਜ ਤੋਂ ਇਨ੍ਹਾਂ ਆਪਰੇਟਿੰਗ ਸਿਸਟਮਾਂ 'ਤੇ ਨਹੀਂ ਚੱਲੇਗਾ WhatsApp

ਵਾਟਸਐਪ ਲਈ ਸਪੋਰਟ ਬੰਦ ਕਰਨ ਨਾਲ ਐਂਡ੍ਰਾਇਡ ਦੇ ਪੁਰਾਣੇ ਵਰਜ਼ਨ ਦੀ ਵਰਤੋਂ ਕਰਨ ਵਾਲੇ ਯੂਜ਼ਰਸ 'ਤੇ ਸਭ ਤੋਂ ਵੱਧ ਅਸਰ ਪਵੇਗਾ। ਜੇਕਰ ਕੋਈ ਯੂਜ਼ਰ ਅਜੇ ਵੀ ਐਂਡ੍ਰਾਇਡ ਦਾ KitKat ਵਰਜ਼ਨ ਚਲਾ ਰਿਹਾ ਹੈ ਤਾਂ ਉਹ ਅੱਜ ਤੋਂ ਵਟਸਐਪ ਦੀ ਵਰਤੋਂ ਨਹੀਂ ਕਰ ਸਕੇਗਾ। ਇਹ ਵਰਜ਼ਨ ਕਰੀਬ 10 ਸਾਲ ਪਹਿਲਾਂ ਸਾਹਮਣੇ ਆਇਆ ਸੀ ਅਤੇ ਹੁਣ ਇਹ ਕੰਪਨੀ ਦੇ ਲੇਟੇਸਟ ਅਪਡੇਟਸ ਅਤੇ ਫੀਚਰਸ ਨੂੰ ਸਪੋਰਟ ਨਹੀਂ ਕਰਦਾ ਹੈ। ਇਸ ਦਾ ਮਤਲਬ ਹੈ ਕਿ ਅੱਜ ਤੋਂ ਇਸ ਵਰਜ਼ਨ 'ਤੇ WhatsApp ਦੀ ਸਰਵਿਸ ਬੰਦ ਹੋ ਜਾਵੇਗੀ। ਸਰਵਿਸ ਨੂੰ ਜਾਰੀ ਰੱਖਣ ਲਈ ਤੁਹਾਨੂੰ ਐਂਡਰਾਇਡ ਵਰਜ਼ਨ ਨੂੰ ਅਪਡੇਟ ਕਰਨਾ ਹੋਵੇਗਾ ਜਾਂ ਨਵਾਂ ਸਮਾਰਟਫੋਨ ਖਰੀਦਣਾ ਹੋਵੇਗਾ।

ਵਟਸਐਪ ਨੇ 1 ਜਨਵਰੀ 2025 ਤੋਂ ਇਨ੍ਹਾਂ ਫੋਨਾਂ ਲਈ ਆਪਣਾ ਸਪੋਰਟ ਬੰਦ ਕਰ ਦਿੰਦੀ ਹੈ-

LG- Optimus G, Nexus 4, G2 Mini, L90
ਸੈਮਸੰਗ-ਗਲੈਕਸੀ S3. Galaxy Note 2, Galaxy Ace 3, Galaxy S4 Mini
HTC- One X, One X+, Desire 500, Desire 601
ਸੋਨੀ- Xperia Z, Xperia SP, Xperia T, Xperia V
ਮੋਟੋਰੋਲਾ- ਮੋਟੋ G, Razr HD, ਮੋਟੋ E 2014

ਇਸ ਐਪ ਨੂੰ ਲਗਾਤਾਰ ਕਰਨਾ ਚਾਹੀਦਾ ਅਪਡੇਟ

WhatsApp ਆਪਣੇ ਯੂਜ਼ਰਸ ਦੇ ਅਨੁਭਵ ਨੂੰ ਬਿਹਤਰ ਬਣਾਉਣ ਅਤੇ ਸੁਰੱਖਿਆ ਕਾਰਨਾਂ ਕਰਕੇ ਨਿਯਮਿਤ ਤੌਰ 'ਤੇ ਨਵੀਆਂ ਫੀਚਰਸ ਅਤੇ ਸਿਕਿਊਰਿਟੀ ਅੱਪਡੇਟ ਲਿਆਉਂਦੀ ਰਹਿੰਦੀ ਹੈ। ਹਾਲਾਂਕਿ ਫੀਚਰਸ ਯੂਜ਼ਰਸ ਨੂੰ ਵੱਖ-ਵੱਖ ਸੁਵਿਧਾਵਾਂ ਦਿੰਦੇ ਹਨ, ਸਿਕਿਊਰਿਟੀ ਅਪਡੇਟ ਉਨ੍ਹਾਂ ਨੂੰ ਡਿਜੀਟਲ ਖਤਰਿਆਂ ਤੋਂ ਬਚਾਉਂਦੇ ਹਨ। ਇਸ ਕਰਕੇ ਐਪ ਨੂੰ ਲਗਾਤਾਰ ਅਪਡੇਟ ਕਰਦਿਆਂ ਰਹਿਣਾ ਚਾਹੀਦਾ ਹੈ।

 

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Embed widget