ਪੜਚੋਲ ਕਰੋ

WhatsApp Fraud Call: WhatsApp 'ਤੇ ਇਨ੍ਹਾਂ ਨੰਬਰਾਂ ਤੋਂ ਆਏ ਕਾਲ ਤਾਂ ਹੋ ਜਾਓ ਸਾਵਧਾਨ!, ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ

WhatsApp Fraud Call: ਦੂਰਸੰਚਾਰ ਮੰਤਰਾਲੇ ਦੇ ਅਨੁਸਾਰ ਲੋਕਾਂ ਨੂੰ ਸੰਚਾਰ ਵਿਭਾਗ ਦੇ ਨਾਮ ਉਤੇ ਅਜਿਹੀਆਂ ਧੋਖਾਧੜੀ ਵਾਲੀਆਂ WhatsApp ਕਾਲਾਂ ਆ ਰਹੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਧਮਕੀ ਦਿੱਤੀ ਜਾ ਰਹੀ ਹੈ

WhatsApp Fraud Call: ਦੂਰਸੰਚਾਰ ਮੰਤਰਾਲੇ ਦੇ ਅਨੁਸਾਰ ਲੋਕਾਂ ਨੂੰ ਸੰਚਾਰ ਵਿਭਾਗ ਦੇ ਨਾਮ ਉਤੇ ਅਜਿਹੀਆਂ ਧੋਖਾਧੜੀ ਵਾਲੀਆਂ WhatsApp ਕਾਲਾਂ ਆ ਰਹੀਆਂ ਹਨ, ਜਿਸ ਵਿੱਚ ਉਨ੍ਹਾਂ ਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਹ ਆਪਣਾ ਵੇਰਵਾ (Details) ਨਹੀਂ ਦਿੰਦੇ ਹਨ ਤਾਂ ਉਨ੍ਹਾਂ ਦੇ ਨੰਬਰ ਬੰਦ ਕੀਤੇ ਜਾ ਸਕਦੇ ਹਨ।

WhatsApp ਉਤੇ ਫਰਾਡ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਬਾਰੇ ਦੂਰਸੰਚਾਰ ਵਿਭਾਗ (DoT) ਨੇ ਲੋਕਾਂ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।  ਇਹ ਫਰਾਡ ਕਾਲਰ ਮੋਬਾਈਲ ਉਪਭੋਗਤਾਵਾਂ ਨੂੰ ਇਹ ਕਹਿ ਕੇ ਧਮਕਾਉਂਦੇ ਹਨ ਕਿ ਉਨ੍ਹਾਂ ਦੇ ਨੰਬਰਾਂ ਦੀ ਕੁਝ ਗੈਰ ਕਾਨੂੰਨੀ ਗਤੀਵਿਧੀਆਂ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ।

ਇਸ ਨੰਬਰ ਤੋਂ ਕਾਲ ਆਵੇ ਤਾਂ ਹੋ ਜਾਵੋ ਸਾਵਧਾਨ
ਸੰਚਾਰ ਵਿਭਾਗ ਨੇ ਵਿਦੇਸ਼ਾਂ ਦੇ ਮੋਬਾਈਲ ਨੰਬਰਾਂ ਤੋਂ ਵਟਸਐਪ ਕਾਲਾਂ ਬਾਰੇ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਇਹ ਨੰਬਰ, ਜਿਵੇ +92-xxxxxxxxxx ਤੋਂ ਸ਼ੁਰੂ ਹੁੰਦਾ ਹੈ। ਉਹ ਲੋਕਾਂ ਨੂੰ ਸਰਕਾਰੀ ਅਧਿਕਾਰੀ ਦੱਸ ਕੇ ਧੋਖਾਧੜੀ ਕਰਦੇ ਹਨ।

ਧੋਖਾਧੜੀ ਕਿਵੇਂ ਹੁੰਦੀ ਹੈ?
ਦੂਰਸੰਚਾਰ ਮੰਤਰਾਲੇ ਨੇ ਮੋਬਾਈਲ ਉਪਭੋਗਤਾਵਾਂ ਨੂੰ ਚਿਤਾਵਨੀ ਜਾਰੀ ਕੀਤੀ ਹੈ ਕਿ ਸਾਈਬਰ ਅਪਰਾਧੀ ਅਜਿਹੀਆਂ ਕਾਲਾਂ ਰਾਹੀਂ ਸਾਈਬਰ ਅਪਰਾਧਾਂ ਰਾਹੀਂ ਪੈਸੇ ਦੀ ਧੋਖਾਧੜੀ ਕਰਦੇ ਹਨ। ਅਪਰਾਧੀ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਕਰਨਗੇ ਜਿਵੇਂ ਉਹ ਸਰਕਾਰੀ ਅਧਿਕਾਰੀ ਹੋਣ। ਉਹ ਤੁਹਾਨੂੰ ਧਮਕੀਆਂ ਦੇ ਕੇ ਤੁਹਾਡੀ ਨਿੱਜੀ ਜਾਣਕਾਰੀ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹਨ।

ਜਾਣਕਾਰੀ ਸਾਂਝੀ ਨਾ ਕਰੋ
ਚਿਤਾਵਨੀ ਵਿੱਚ ਅੱਗੇ ਕਿਹਾ ਗਿਆ ਹੈ ਕਿ ਦੂਰਸੰਚਾਰ ਵਿਭਾਗ ਕਿਸੇ ਵੀ ਨਾਗਰਿਕ ਨੂੰ ਕਾਲ ਕਰਨ ਲਈ ਅਧਿਕਾਰਤ ਨਹੀਂ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀਆਂ ਕਾਲਾਂ ਆਉਣ 'ਤੇ ਕੋਈ ਵੀ ਜਾਣਕਾਰੀ ਸਾਂਝੀ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਧੋਖਾਧੜੀ ਦੀ ਰਿਪੋਰਟ ਕਿੱਥੇ ਕਰਨੀ ਹੈ?
ਤੁਸੀਂ ਸੰਚਾਰ ਸਾਥੀ ਪੋਰਟਲ (www.sancharsathi.gov.in) ਦੀ 'ਚਕਸ਼ੂ-ਰਿਪੋਰਟ ਸਸਪੈਕਟਡ ਫਰਾਡ ਕਮਿਊਨੀਕੇਸ਼ਨਜ਼' ਸਹੂਲਤ ਉਤੇ ਧੋਖਾਧੜੀ ਦੀਆਂ ਕਾਲਾਂ ਦੀ ਰਿਪੋਰਟ ਕਰ ਸਕਦੇ ਹੋ। ਇਹ ਸਾਈਬਰ ਅਪਰਾਧਾਂ, ਪੈਸੇ ਦੀ ਧੋਖਾਧੜੀ ਆਦਿ ਨੂੰ ਰੋਕਣ ਵਿੱਚ ਮਦਦ ਕਰਦਾ ਹੈ।

ਇਸ ਤੋਂ ਇਲਾਵਾ ਨਾਗਰਿਕ ਸੰਚਾਰਸਾਥੀ ਪੋਰਟਲ (www.sancharsathi.gov.in) ਦੀ 'ਨੋ ਯੂਅਰ ਮੋਬਾਈਲ ਕਨੈਕਸ਼ਨਸ' ਸਹੂਲਤ ਉਤੇ ਆਪਣੇ ਨਾਮ 'ਤੇ ਮੋਬਾਈਲ ਕਨੈਕਸ਼ਨ ਦੀ ਜਾਂਚ ਕਰ ਸਕਦੇ ਹਨ ਅਤੇ ਕਿਸੇ ਵੀ ਮੋਬਾਈਲ ਕਨੈਕਸ਼ਨ ਦੀ ਰਿਪੋਰਟ ਕਰ ਸਕਦੇ ਹਨ, ਜੋ ਉਨ੍ਹਾਂ ਨੇ ਨਹੀਂ ਲਿਆ ਹੈ ਜਾਂ ਜਿਸ ਦੀ ਲੋੜ ਨਹੀਂ ਹੈ। ਦੂਰਸੰਚਾਰ ਵਿਭਾਗ ਨੇ ਨਾਗਰਿਕਾਂ ਨੂੰ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਜਾਂ www.cybercrime.gov.in 'ਤੇ ਰਿਪੋਰਟ ਕਰਨ ਦੀ ਸਲਾਹ ਦਿੱਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget