ਪੜਚੋਲ ਕਰੋ

ਵ੍ਹੱਟਸਐਪ ‘ਤੇ ਭੁੱਲ ਕੇ ਵੀ ਨਾ ਖੋਲ੍ਹਿਓ ਇਹ ਮੈਸੇਜ਼, ਹੈਕ ਹੋ ਜਾਏਗਾ ਡੇਟਾ

ਜੇਕਰ ਤੁਸੀਂ ਵ੍ਹੱਟਸਐਪ ਯੂਜ਼ਰ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਕੰਮ ਦੀ ਹੋ ਸਕਦੀ ਹੈ। ਹੋ ਸਕਦਾ ਹੈ ਕਿ ਤੁਹਾਡਾ ਅਕਾਉਂਟ ਹੈਕਰਸ ਦੇ ਨਿਸ਼ਾਨੇ ‘ਤੇ ਹੋਵੇ ਕਿਉਂਕਿ ਇਨ੍ਹੀਂ ਦਿਨੀਂ ਹੈਕਰਸ ਨੇ ਫੋਨ ਨੂੰ ਹੈਕ ਕਰਨ ਲਈ ਨਵਾਂ ਤਰੀਕਾ ਲੱਭਿਆ ਹੈ।

ਨਵੀਂ ਦਿੱਲੀ: ਜੇਕਰ ਤੁਸੀਂ ਵ੍ਹੱਟਸਐਪ ਯੂਜ਼ਰ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਕੰਮ ਦੀ ਹੋ ਸਕਦੀ ਹੈ। ਹੋ ਸਕਦਾ ਹੈ ਕਿ ਤੁਹਾਡਾ ਅਕਾਉਂਟ ਹੈਕਰਸ ਦੇ ਨਿਸ਼ਾਨੇ ‘ਤੇ ਹੋਵੇ ਕਿਉਂਕਿ ਇਨ੍ਹੀਂ ਦਿਨੀਂ ਹੈਕਰਸ ਨੇ ਫੋਨ ਨੂੰ ਹੈਕ ਕਰਨ ਲਈ ਨਵਾਂ ਤਰੀਕਾ ਲੱਭਿਆ ਹੈ। ਇਹ ਐਮਪੀ4 ਦੀ ਫਾਈਲ ਰਾਹੀਂ ਤੁਹਾਡੇ ਫੋਨ ਦੇ ਇਨਬਾਕਸ ‘ਚ ਆਉਂਦਾ ਹੈ। ਹੈਕਰਸ ਯੂਜ਼ਰਸ ਦੇ ਵ੍ਹੱਟਸਐਪ ‘ਤੇ MP4 ਫਾਈਲ ਭੇਜਦੇ ਹਨ। ਇਸ ਤੋਂ ਬਾਅਦ ਫੋਨ ਕਰ ਉਨ੍ਹਾਂ ਨੂੰ ਡਾਉਨਲੋਡ ਲਈ ਕਿਹਾ ਜਾਂਦਾ ਹੈ। ਡਾਉਨਲੋਡ ਕਰਦੇ ਹੀ ਮੋਬਾਇਲ ਹੈਕਰਸ ਦਾ ਹੋ ਜਾਂਦਾ ਹੈ ਤੇ ਉਹ ਜ਼ਰੂਰੀ ਜਾਣਕਾਰੀ ਚੋਰੀ ਕਰ ਲੈਂਦੇ ਹਨ। ਇਸ ਤੋਂ ਇਲਾਵਾ ਕਦੇ ਐਪ ਡਾਉਨਲੋਡ ਕਰਨ ਦੀ ਨਸੀਅਤ ਦੇ ਕੇ ਤਾਂ ਕਦੇ ਵੀਡੀਓ ਡਾਉਨਲੋਡ ਕਰਨ ਦੀ ਗੱਲ ਕਹਿ ਕੇ ਹੈਕਰਸ ਇਸ ਕੋਸ਼ਿਸ਼ ‘ਚ ਲੱਗੇ ਹਨ ਯੂਜ਼ਰਸ ਦਾ ਡੇਟਾ ਚੋਰੀ ਕੀਤਾ ਜਾਵੇ। ਜਾਣਕਾਰੀ ਮੁਤਾਬਕ ਹੈਕਰਸ ਇਸ ਤਰ੍ਹਾਂ ਦਾ ਪ੍ਰਯੋਗ ਐਂਡ੍ਰਾਇਡ ਤੇ ਆਈਓਐਸ ਦੋਵਾਂ ਪਲੇਟਫਾਰਮਾਂ ‘ਤੇ ਕਰ ਰਹੇ ਹਨ। ਹੈਕਰਸ ਨੂੰ ਲੈ ਕੇ ਫੇਸਬੁੱਕ ਨੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ, “ਹੈਕਰਸ ਵ੍ਹੱਟਸਐਪ ਯੂਜ਼ਰਸ ਲਈ ਖਾਸ MP4 ਫਾਈਲ ਬਣਾ ਕੇ ਭੇਜ ਉਨ੍ਹਾਂ ਦੇ ਫੋਨ ਨੂੰ ਹੈਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹੈਕਰਸ ਨੂੰ ਲੈ ਕੇ ਸਰਕਾਰ ਵੀ ਕਾਫੀ ਫਿਕਰਮੰਦ ਹੈ। ਮੋਦੀ ਸਰਕਾਰ ਨੇ ਹੈਕਿੰਗ ਨੂੰ ਲੈ ਕੇ ਵੱਡੀ ਚੇਤਾਵਨੀ ਦਿੱਤੀ ਹੈ।

ਟਾਪ ਹੈਡਲਾਈਨ

Trending News : 16 ਸਾਲ ਪਹਿਲਾਂ ਲਾਪਤਾ ਹੋਏ ਪਿਤਾ ਨੂੰ ਇੱਕ ਵਟਸਐਪ ਮੈਸੇਜ ਨੇ ਪਰਿਵਾਰ ਨਾਲ ਮਿਲਾਇਆ, ਗਲੇ ਮਿਲ ਕੇ ਖੂਬ ਰੋਏ ਪਿਉ-ਪੁੱਤ
Trending News : 16 ਸਾਲ ਪਹਿਲਾਂ ਲਾਪਤਾ ਹੋਏ ਪਿਤਾ ਨੂੰ ਇੱਕ ਵਟਸਐਪ ਮੈਸੇਜ ਨੇ ਪਰਿਵਾਰ ਨਾਲ ਮਿਲਾਇਆ, ਗਲੇ ਮਿਲ ਕੇ ਖੂਬ ਰੋਏ ਪਿਉ-ਪੁੱਤ
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
Solar Panel: ਇੱਕ 3 KV ਸੋਲਰ ਪੈਨਲ ਰੋਜ਼ਾਨਾ ਕਿੰਨੇ ਯੂਨਿਟ ਬਿਜਲੀ ਪੈਦਾ ਕਰਦਾ ਹੈ, ਇਹ ਕਿਸ ਚੀਜ਼ 'ਤੇ ਚੱਲ ਸਕਦਾ ਹੈ?
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ
Telegram ਬੈਨ ਤੋਂ ਬਾਅਦ ਲੋਕਾਂ ਨੇ ਲੱਭੇ ਨਵੇਂ ਰਸਤੇ, VPN ਦੀ ਮੰਗ ਅਚਾਨਕ ਵਧੀ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Embed widget