ਪੜਚੋਲ ਕਰੋ

WhatsApp India Head Resigns : WhatsApp ਇੰਡੀਆ ਦੇ ਹੈਡ ਅਭਿਜੀਤ ਬੋਸ ਨੇ ਦਿੱਤਾ ਅਸਤੀਫਾ, ਜਾਣੋ ਕੀ ਹੈ ਕਾਰਨ

WhatsApp India Head Resigns  : ਮੈਸੇਜਿੰਗ ਐਪ WhatsApp ਇੰਡੀਆ ਦੇ ਹੈਡ ਅਭਿਜੀਤ ਬੋਸ ਅਤੇ ਮੈਟਾ ਇੰਡੀਆ ਦੇ ਪਬਲਿਕ ਪਾਲਿਸੀ ਡਾਇਰੈਕਟਰ ਰਾਜੀਵ ਅਗਰਵਾਲ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

WhatsApp India Head Resigns  : ਮੈਸੇਜਿੰਗ ਐਪ WhatsApp ਇੰਡੀਆ ਦੇ ਹੈਡ ਅਭਿਜੀਤ ਬੋਸ ਅਤੇ ਮੈਟਾ ਇੰਡੀਆ ਦੇ ਪਬਲਿਕ ਪਾਲਿਸੀ ਡਾਇਰੈਕਟਰ ਰਾਜੀਵ ਅਗਰਵਾਲ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਦੋਵਾਂ ਅਧਿਕਾਰੀਆਂ ਦੇ ਅਸਤੀਫੇ ਤੋਂ ਬਾਅਦ ਹੁਣ ਸ਼ਿਵਨਾਥ ਠੁਕਰਾਲ ਨੂੰ ਵਟਸਐਪ ਇੰਡੀਆ ਸਮੇਤ ਮੈਟਾ ਦੇ ਸਾਰੇ ਪਲੇਟਫਾਰਮਾਂ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਵਟਸਐਪ ਇੰਡੀਆ ਦੇ ਪਬਲਿਕ ਪਾਲਿਸੀ ਵਿਭਾਗ ਦੇ ਹੈਡ ਸਨ। ਹਾਲ ਹੀ 'ਚ WhatsApp ਅਤੇ Facebook ਦੀ ਪੇਮੈਂਟ ਕੰਪਨੀ Meta ਨੇ ਆਪਣੇ 11,000 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦੀ ਮੂਲ ਕੰਪਨੀ ਮੇਟਾ ਇੰਡੀਆ ਦੇ ਭਾਰਤ ਮੁਖੀ ਅਜੀਤ ਮੋਹਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਆਪਣੇ ਅਸਤੀਫੇ ਦਾ ਐਲਾਨ ਕੀਤਾ ਸੀ।

ਵਟਸਐਪ ਹੈਡ ਨੇ ਕਹੀ ਇਹ ਗੱਲ 

ਅਭਿਜੀਤ ਬੋਸ ਦੇ ਅਸਤੀਫੇ ਬਾਰੇ ਜਾਣਕਾਰੀ ਦਿੰਦੇ ਹੋਏ ਵਟਸਐਪ ਦੇ ਹੈਡ Will Cathcart ਨੇ ਇਕ ਬਿਆਨ ਵਿਚ ਕਿਹਾ ਕਿ ਮੈਂ ਵਟਸਐਪ ਦੀ ਤਰਫੋਂ ਅਭਿਜੀਤ ਬੋਸ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਵਟਸਐਪ ਇੰਡੀਆ ਦੇ ਪਹਿਲੇ ਹੈਡ ਵਜੋਂ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ। ਉਸਨੇ ਸਾਡੀਆਂ ਸੇਵਾਵਾਂ ਨੂੰ ਲੋਕਾਂ ਤੱਕ ਬਿਹਤਰ ਪਹੁੰਚਯੋਗ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਦੇਸ਼ ਭਰ ਦੇ ਕਰੋੜਾਂ ਲੋਕਾਂ ਅਤੇ ਕਾਰੋਬਾਰੀਆਂ ਨੂੰ ਇਸ ਦਾ ਫਾਇਦਾ ਹੋਇਆ ਹੈ। WhatsApp ਇੰਡੀਆ ਭਾਰਤ ਵਿੱਚ ਕਾਰੋਬਾਰ ਨੂੰ ਵਧਾਉਣ ਲਈ ਅੱਗੇ ਕੰਮ ਕਰਨਾ ਜਾਰੀ ਰੱਖੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਵਟਸਐਪ ਇੰਡੀਆ ਦੇ ਹੈਡ ਦੀ ਨਿਯੁਕਤੀ ਜਲਦ ਕੀਤੀ ਜਾਵੇਗੀ।

ਰਾਜੀਵ ਅਗਰਵਾਲ ਨੇ ਕਿਉਂ ਦਿੱਤਾ ਅਸਤੀਫਾ?

ਅਭਿਜੀਤ ਬੋਸ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਦੀ ਭਵਿੱਖ ਦੀ ਯੋਜਨਾ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਪਰ ਕੰਪਨੀ ਨੇ ਮੈਟਾ ਇੰਡੀਆ ਦੇ ਪਬਲਿਕ ਪਾਲਿਸੀ ਡਾਇਰੈਕਟਰ ਰਾਜੀਵ ਅਗਰਵਾਲ ਬਾਰੇ ਦੱਸਿਆ ਕਿ ਉਨ੍ਹਾਂ ਨੇ ਬਿਹਤਰ ਮੌਕੇ ਦੀ ਤਲਾਸ਼ 'ਚ ਅਸਤੀਫਾ ਦਿੱਤਾ ਹੈ। ਇਸ ਦੇ ਨਾਲ ਹੀ ਵਟਸਐਪ ਇੰਡੀਆ ਨੇ ਦੋਵਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।

ਫੇਸਬੁੱਕ ਇੰਡੀਆ ਹੈਡ ਨੇ ਵੀ ਹਾਲ ਹੀ ਵਿੱਚ ਦਿੱਤਾ ਅਸਤੀਫਾ 

ਇਸ ਤੋਂ ਪਹਿਲਾਂ 3 ਨਵੰਬਰ 2022 ਨੂੰ ਫੇਸਬੁੱਕ ਦੀ ਮੂਲ ਕੰਪਨੀ ਮੇਟਾ ਇੰਡੀਆ (Meta India) ਦੇ ਭਾਰਤ ਦੇ ਹੈਡ ਅਜੀਤ ਮੋਹਨ (Meta India Head Ajit Mohan) ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਅਸਤੀਫੇ ਤੋਂ ਬਾਅਦ ਉਹ ਸੋਸ਼ਲ ਮੀਡੀਆ ਪਲੇਟਫਾਰਮ ਸਨੈਪਚੈਟ (Social Media Platform Snapchat) ਨਾਲ ਜੁੜਨ ਜਾ ਰਹੇ ਹਨ। ਮੋਹਨ ਏਸ਼ੀਆ-ਪ੍ਰਸ਼ਾਂਤ ਦੇ ਮੁਖੀ ਵਜੋਂ ਕੰਮ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਕਿਸਾਨਾਂ ਦੇ ਪੰਜਾਬ ਬੰਦ ਦੀ ਕਿਵੇਂ ਹੋਈ ਸਮਾਪਤੀ ?ਸਾਡਾ ਕਿਹੜਾ ਜੀਅ ਕਰਦੈ ਇੰਝ ਸੜਕਾਂ 'ਤੇ ਬੈਠਣ ਨੂੰ ?ਦਿਨ ਭਰ ਪੂਰਨ ਤੌਰ ਤੇ ਬੰਦ ਤੋਂ ਬਾਅਦ ਖੁੱਲ ਗਿਆ ਪੰਜਾਬ...Punjab Band | ਲੀਡਰ ਜਿਨ੍ਹਾਂ ਨੂੰ ਅਸੀਂ ਚੁਣਿਆ, ਇਹ ਸੰਸਦ ਬਾਹਰ ਬੈਠਣ ਧਰਨਾ ਦੇਣ ਕਿਸਾਨਾਂ ਲਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget