ਪੜਚੋਲ ਕਰੋ

WhatsApp: ਬਿਨਾਂ ਇੰਟਰਨੈੱਟ ਤੋਂ ਭੇਜ ਸਕੋਗੇ ਵੱਡੀਆਂ-ਵੱਡੀਆਂ ਫਾਈਲਸ, WhatsApp 'ਤੇ ਆ ਰਿਹਾ ਬਹੁਤ ਕੰਮ ਦਾ ਫੀਚਰ

ਵਟਸਐਪ ਇਕ ਨਵੇਂ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ ਨਾਲ ਯੂਜ਼ਰਸ ਬਿਨਾਂ ਇੰਟਰਨੈੱਟ ਤੋਂ ਹੀ ਲੋਕਾਂ ਨਾਲ ਵੱਡੀਆਂ ਫਾਈਲਾਂ ਸ਼ੇਅਰ ਕਰ ਸਕਣਗੇ। ਇਹ ਫੀਚਰ ਉਨ੍ਹਾਂ ਖੇਤਰਾਂ 'ਚ ਕਾਫੀ ਫਾਇਦੇਮੰਦ ਹੋਣ ਵਾਲਾ ਹੈ ਜਿੱਥੇ ਇੰਟਰਨੈੱਟ ਕੁਨੈਕਟੀਵਿਟੀ ਬਹੁਤ ਘੱਟ ਹੁੰਦੀ ਹੈ।

WhatsApp Latest Feature: ਵਟਸਐਪ ਸਮੇਂ-ਸਮੇਂ 'ਤੇ ਆਪਣੇ ਉਪਭੋਗਤਾਵਾਂ ਲਈ ਨਵੇਂ ਫੀਚਰਸ ਨੂੰ ਰੋਲਆਊਟ ਕਰਦਾ ਰਹਿੰਦਾ ਹੈ। ਹੁਣ ਕੰਪਨੀ ਇੱਕ ਬਹੁਤ ਹੀ ਕੰਮ ਦਾ ਫੀਚਰ ਲੈ ਕੇ ਆ ਰਹੀ ਹੈ, ਜੋ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋਣ ਵਾਲਾ ਹੈ। ਦਰਅਸਲ, ਵਟਸਐਪ ਇਕ ਫਾਈਲ ਸ਼ੇਅਰਿੰਗ ਫੀਚਰ 'ਤੇ ਕੰਮ ਕਰ ਰਿਹਾ ਹੈ, ਜਿਸ ਦੇ ਜ਼ਰੀਏ ਯੂਜ਼ਰਸ ਬਿਨਾਂ ਇੰਟਰਨੈੱਟ ਤੋਂ ਨੇੜੇ ਦੇ ਲੋਕਾਂ ਨਾਲ ਵੱਡੀਆਂ ਫਾਈਲਾਂ ਸ਼ੇਅਰ ਕਰ ਸਕਣਗੇ। ਇਸ ਦਾ ਮਤਲਬ ਹੈ ਕਿ ਹੁਣ ਯੂਜ਼ਰਸ ਨੂੰ ਇੰਟਰਨੈੱਟ ਦੇ ਸਹਾਰੇ ਨਹੀਂ ਰਹਿਣਾ ਪਵੇਗਾ।  

ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਫੀਚਰਸ ਨੂੰ ਟ੍ਰੈਕ ਕਰਨ ਵਾਲੀ ਵੈੱਬਸਾਈਟ WABetaInfo ਨੇ ਆਪਣੀ ਰਿਪੋਰਟ 'ਚ ਇਸ ਫੀਚਰ ਦੀ ਜਾਣਕਾਰੀ ਦਿੱਤੀ ਹੈ ਅਤੇ ਕਿਹਾ ਹੈ ਕਿ WhatsApp 24.15.10.70 ਨੂੰ iOS ਲਈ ਬੀਟਾ 'ਚ ਤਿਆਰ ਕੀਤਾ ਜਾ ਰਿਹਾ ਹੈ। ਇਸ ਫੀਚਰ ਦੇ ਬਾਰੇ 'ਚ ਰਿਪੋਰਟ 'ਚ ਕਿਹਾ ਗਿਆ ਹੈ ਕਿ People Nearby ਫੀਚਰ ਆਈਫੋਨ 'ਤੇ ਆਉਣ ਵਾਲੇ ਅਪਡੇਟ 'ਚ ਉਪਲੱਬਧ ਹੋ ਸਕਦਾ ਹੈ।

WABetaInfo ਵਲੋਂ ਸ਼ੇਅਰ ਕੀਤੇ ਗਏ ਸਕਰੀਨਸ਼ਾਟ ਵਿੱਚ, ਇਹ ਸਪੱਸ਼ਟ ਤੌਰ 'ਤੇ ਦਿਖਾਇਆ ਗਿਆ ਹੈ ਕਿ iOS ਮਕੈਨਿਜ਼ਮ ਵਿੱਚ ਫਾਈਲ ਨੂੰ ਸਾਂਝਾ ਕਰਨ ਲਈ QR ਕੋਡ ਨੂੰ ਸਕੈਨ ਕਰਨਾ ਹੋਵੇਗਾ। ਇਹ ਉਨ੍ਹਾਂ contacts ਅਤੇ WhatsApp ਖਾਤਿਆਂ ਵਿਚਕਾਰ ਫਾਈਲ ਸ਼ੇਅਰਿੰਗ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰ ਸਕਦਾ ਹੈ। ਇਹ ਵਿਸ਼ੇਸ਼ਤਾ ਉਨ੍ਹਾਂ ਖੇਤਰਾਂ ਵਿੱਚ ਬਹੁਤ ਲਾਭਦਾਇਕ ਹੋਣ ਵਾਲੀ ਹੈ ਜਿੱਥੇ ਇੰਟਰਨੈਟ ਕਨੈਕਟੀਵਿਟੀ ਬਹੁਤ ਘੱਟ ਹੁੰਦੀ ਹੈ ਅਤੇ ਇਹ ਉਪਭੋਗਤਾਵਾਂ ਨੂੰ ਰੋਜ਼ਾਨਾ ਡੇਟਾ ਬਚਾਉਣ ਵਿੱਚ ਵੀ ਮਦਦ ਕਰੇਗਾ।

ਫਿਲਹਾਲ ਇਹ ਫੀਚਰ ਡਿਵੈਲਪਮੈਂਟ ਦੇ ਪੜਾਅ 'ਚ ਹੈ ਅਤੇ ਜਲਦ ਹੀ ਇਸ ਫੀਚਰ ਨੂੰ ਐਂਡ੍ਰਾਇਡ ਅਤੇ ਆਈਓਐਸ ਤੱਕ ਦੇ ਪਲੇਟਫਾਰਮ 'ਤੇ ਸਪੋਰਟ ਕੀਤਾ ਜਾ ਸਕਦਾ ਹੈ। ਇਸ ਫੀਚਰ ਦੀ ਇਕ ਖਾਸ ਗੱਲ ਇਹ ਹੋਵੇਗੀ ਕਿ ਇਸ 'ਚ ਤੁਹਾਨੂੰ end-to-end encryption ਦਿੱਤਾ ਜਾਵੇਗਾ ਤਾਂ ਜੋ ਸਿਰਫ ਰਿਸੀਵਰ ਹੀ ਜਾਣਕਾਰੀ ਨੂੰ ਐਕਸੈਸ ਕਰ ਸਕੇ। ਹਾਲਾਂਕਿ ਇਸ ਫੀਚਰ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ 'ਚ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget