ਪੜਚੋਲ ਕਰੋ

WhatsApp ਜਲਦ ਲੈ ਕੇ ਆ ਰਿਹਾ ਨਵਾਂ ਫ਼ੀਚਰ, ਫਾਲਤੂ ਮੈਸੇਜ ਤੇ ਅਪਡੇਟਸ ਤੋਂ ਮਿਲੇਗਾ ਛੁਟਕਾਰਾ 

ਦੁਨੀਆ ਭਰ 'ਚ ਵਟਸਐਪ ਸਭ ਤੋਂ ਜ਼ਿਆਦਾ ਮੈਸੇਜਿੰਗ ਐਪ ਦੇ ਤੌਰ 'ਤੇ ਵਰਤਿਆ ਜਾਂਦਾ ਹੈ। ਪਰ ਕਈ ਵਾਰ ਲੋਕ ਇਸ 'ਤੇ ਨਿਰੰਤਰ ਮੈਸੇਜ ਕਾਰਨ ਪਰੇਸ਼ਾਨ ਹੋ ਜਾਂਦੇ ਹਨ। ਵਟਸਐਪ ਜਲਦੀ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲਿਆਉਣ ਜਾ ਰਿਹਾ ਹੈ। ਵਟਸਐਪ ਪਿਛਲੇ ਕੁਝ ਸਮੇਂ ਤੋਂ ਇਕ ਨਵੇਂ ਫੀਚਰ 'ਤੇ ਕੰਮ ਕਰ ਰਿਹਾ ਹੈ।

ਦੁਨੀਆ ਭਰ 'ਚ ਵਟਸਐਪ ਸਭ ਤੋਂ ਜ਼ਿਆਦਾ ਮੈਸੇਜਿੰਗ ਐਪ ਦੇ ਤੌਰ 'ਤੇ ਵਰਤਿਆ ਜਾਂਦਾ ਹੈ। ਪਰ ਕਈ ਵਾਰ ਲੋਕ ਇਸ 'ਤੇ ਨਿਰੰਤਰ ਮੈਸੇਜ ਕਾਰਨ ਪਰੇਸ਼ਾਨ ਹੋ ਜਾਂਦੇ ਹਨ। ਵਟਸਐਪ ਜਲਦੀ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲਿਆਉਣ ਜਾ ਰਿਹਾ ਹੈ। ਵਟਸਐਪ ਪਿਛਲੇ ਕੁਝ ਸਮੇਂ ਤੋਂ ਇਕ ਨਵੇਂ ਫੀਚਰ 'ਤੇ ਕੰਮ ਕਰ ਰਿਹਾ ਹੈ। ਇਸ ਦਾ ਨਾਮ ਵੈਕੇਸ਼ਨ ਮੋਡ ਹੈ। ਇਕ ਰਿਪੋਰਟ ਅਨੁਸਾਰ ਇਹ ਫੀਚਰ ਜਲਦੀ ਜਾਰੀ ਕੀਤਾ ਜਾ ਸਕਦਾ ਹੈ। ਵਟਸਐਪ ਦਾ ਇਹ ਵੇਕੇਸ਼ਨ ਮੋਡ ਤੁਹਾਨੂੰ ਤੁਹਾਡੇ ਨਾਮ ਦੇ ਅਨੁਸਾਰ ਬਹੁਤ ਸਾਰੇ ਮੈਸੇਜ, ਅਪਡੇਟਸ ਅਤੇ ਬੇਲੋੜੀ ਚਿੱਟ-ਚੈਟ ਤੋਂ ਖੇੜਾ ਛੁੜਵਾਏਗਾ। ਵੈਕੇਸ਼ਨ ਮੋਡ ਜ਼ਰੀਏ ਤੁਸੀਂ ਪਰਸਨਲ ਅਤੇ ਗਰੁੱਪ ਚੈਟ ਨੂੰ ਅਰਕਾਇਵ ਕਰਕੇ ਬਰੇਕ ਲੈ ਸਕੋਗੇ। ਇਸ ਨਵੇਂ ਫ਼ੀਚਰ ਵਿੱਚ ਇਹ ਰੈਗੂਲਰ ਅਰਕਾਇਵ ਤੋਂ ਵੱਖਰਾ ਹੋਵੇਗਾ ਕਿ ਨਵੀਂ ਗਤੀਵਿਧੀ ਹੋਣ ਦੇ ਬਾਵਜੂਦ ਚੈਟ ਅਰਕਾਇਵ ਰਹੇਗੀ। ਫਿਲਹਾਲ ਜਦੋਂ ਤੁਸੀਂ ਕਿਸੇ ਵੀ ਚੈਟ ਨੂੰ ਅਰਕਾਇਵ ਕਰਦੇ ਹੋ, ਇਹ ਬਾਟਮ 'ਤੇ ਚਲੇ ਜਾਂਦੀ ਹੈ ਪਰ ਜਦੋਂ ਅਰਕਾਇਵ ਵਿਅਕਤੀ ਜਾਂ ਗਰੁੱਪ ਚੈਟ 'ਚ ਇੱਕ ਨਵਾਂ ਮੈਸੇਜ ਆਉਂਦਾ ਹੈ, ਤਾਂ ਚੈਟ ਵਾਪਸ ਟੌਪ 'ਤੇ ਆ ਜਾਂਦੀ ਹੈ। ਪੰਜਾਬ ਦੀ ਕੈਟਰੀਨਾ ਕੈਫ ਨੇ ਬਦਲਿਆ ਰੂਪ, ਨਹੀਂ ਹੋ ਰਹੀ ਪਛਾਣ ਹੁਣ ਇਹ ਫ਼ੀਚਰ ਇਕ ਨਵੇਂ ਅਵਤਾਰ 'ਚ ਆ ਰਹੀ ਹੈ। ਵੇਕੇਸ਼ਨ ਮੋਡ ਲਈ ਇਕ ਵੱਖਰਾ ਡੇਡੀਕੇਟਿਡ ਸੈਕਸ਼ਨ ਹੋਵੇਗਾ। ਜਦੋਂ ਯੂਜ਼ਰ ਇਸ ਮੋਡ ਨੂੰ ਅਨੇਬਲ ਕਰ ਦੇਣਗੇ, ਤਦ ਇਹ ਚੈਟ ਸੈਕਸ਼ਨ ਦੇ ਟੌਪ 'ਤੇ ਦਿਖਾਈ ਦੇਵੇਗਾ। ਸਾਰੀਆਂ ਚੈਟਸ ਨੂੰ ਆਰਕਾਇਵ ਦੇ ਨਾਮ 'ਤੇ ਅੰਬਰੇਲਾ ਦੇ ਰੂਪ ਵਿੱਚ ਨਜ਼ਰ ਆਉਣਗੀਆਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
BSNL ਦਾ ਨਵਾਂ ਧਮਾਕੇਦਾਰ ਪਲਾਨ! 200Mbps ਦੀ ਰਫਤਾਰ ਨਾਲ ਮਿਲੇਗਾ 5000GB ਡੇਟਾ; ਮਿਲਣਗੇ ਆਹ ਫਾਇਦੇ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget