ਪੜਚੋਲ ਕਰੋ

ਬੈਕਫੁੱਟ 'ਤੇ ਵਟਸਐਪ, ਆਖਿਰ ਨਵੀਂ ਪ੍ਰਾਈਵੇਸੀ ਪਾਲਿਸੀ ਕੀਤੀ ਮੁਲਤਵੀ

ਵਟਸਐਪ ਨੇ ਕਿਹਾ ਸੀ ਕਿ ਨਵੀਂ ਪਾਲਿਸੀ ਸਿਰਫ਼ ਬਿਜ਼ਨਸ ਅਕਾਊਂਟ ਲਈ ਹੈ। ਵਟਸਐਪ ਨੇ ਟਵੀਟ ਕਰਦਿਆਂ ਕਿਹਾ ਕਿ ਯੂਜ਼ਰਸ ਦੇ ਚੈਟ ਪਹਿਲਾਂ ਦੀ ਤਰ੍ਹਾਂ ਐਂਡ-ਟੂ-ਐਂਡ ਐਂਕ੍ਰਿਪਸ਼ਨ ਦੇ ਨਾਲ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ।

ਹਾਲ ਹੀ 'ਚ ਵਟਸਐਪ ਕੰਪਨੀ ਦੀ ਪ੍ਰਾਈਵੇਸੀ ਪਾਲਿਸੀ ਨੂੰ ਲੈਕੇ ਮੱਚੀ ਹਾਹਾਕਾਰ ਦੇ ਵਿਚ ਵਟਸਐਪ ਨੇ ਐਲਾਨ ਕੀਤਾ ਕਿ ਉਸ ਨੇ ਆਪਣੀ ਪ੍ਰਾਈਵੇਸੀ ਪਾਲਿਸੀ ਨੂੰ ਫਿਲਹਾਲ ਰੱਦ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਲੋਕਾਂ ਦੇ ਵਿਚ ਗਲਤ ਸੂਚਨਾ ਪਹੁੰਚਣ ਕਾਰਨ ਪ੍ਰਾਈਵੇਸੀ ਅਪਡੇਟ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਨਵੀਂ ਪਾਲਿਸੀ ਨੂੰ ਲੈਕੇ ਫੇਸਬੁੱਕ ਦਾ ਭਾਈਵਾਲ ਵਟਸਐਪ ਆਪਣੀ ਸਫਾਈ ਦੇ ਚੁੱਕਾ ਹੈ। ਵਟਸਐਪ ਨੇ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈਕੇ ਕਿਹਾ ਕਿ ਇਸ ਨਾਲ ਦੋਸਤਾਂ ਤੇ ਪਰਿਵਾਰ ਦੇ ਲੋਕਾਂ ਦੇ ਨਾਲ ਹੋਣ ਵਾਲੀ ਨਿੱਜੀ ਚੈਟਿੰਗ ਪ੍ਰਭਾਵਿਤ ਨਹੀਂ ਹੋਵੇਗੀ।

ਵਟਸਐਪ ਨੇ ਕਿਹਾ ਸੀ ਕਿ ਨਵੀਂ ਪਾਲਿਸੀ ਸਿਰਫ਼ ਬਿਜ਼ਨਸ ਅਕਾਊਂਟ ਲਈ ਹੈ। ਵਟਸਐਪ ਨੇ ਟਵੀਟ ਕਰਦਿਆਂ ਕਿਹਾ ਕਿ ਯੂਜ਼ਰਸ ਦੇ ਚੈਟ ਪਹਿਲਾਂ ਦੀ ਤਰ੍ਹਾਂ ਐਂਡ-ਟੂ-ਐਂਡ ਐਂਕ੍ਰਿਪਸ਼ਨ ਦੇ ਨਾਲ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਵਟਸਐਪ ਨੇ ਆਪਣੇ ਬਲੌਗ 'ਚ ਲਿਖਿਆ ਕਿ 8 ਫਰਵਰੀ ਨੂੰ ਕਿਸੇ ਨੂੰ ਵੀ ਆਪਣਾ ਅਕਾਊਂਟ ਸਸਪੈਂਡ ਜਾਂ ਡਿਲੀਟ ਨਹੀਂ ਕਰਨਾ ਹੋਵੇਗਾ। ਵਟਸਐਪ 'ਤੇ ਪ੍ਰਾਈਵੇਸੀ ਤੇ ਸਿਕਿਓਰਟੀ ਕਿਵੇਂ ਕੰਮ ਕਰਦੀ ਹੈ। ਇਸ ਬਾਰੇ ਗਲਤ ਜਾਣਕਾਰੀ ਸਹੀ ਕਰਨ ਲਈ ਅਸੀਂ ਬਹੁਤ ਕੁਝ ਕਰਨ ਜਾ ਰਹੇ ਹਾਂ।

ਵਟਸਐਪ ਦੀ ਇਸ ਕਿਰਕਿਰੀ ਦਾ ਫਾਇਦਾ ਸਿਗਨਲ ਐਪ ਨੂੰ ਹੋਇਆ ਹੈ। ਵਟਸਐਪ ਦੀ ਨਵੀਂ ਪ੍ਰਾਈਵੇਸੀ ਪਾਲਿਸੀ ਦਾ ਹੱਲਾ ਹੋਣ ਤੋਂ ਬਾਅਦ ਸਿਗਨਲ ਐਪ ਵੱਡੇ ਪੱਧਰ 'ਤੇ ਡਾਊਨਲੋਡ ਕੀਤੀ ਜਾ ਰਹੀ ਹੈ। ਇਹੀ ਵਜ੍ਹਾ ਹੈ ਕਿ ਦੇਖਦਿਆਂ ਹੀ ਸਿਗਨਲ ਐਪ ਸਟੋਰ 'ਤੇ ਵਟਸਐਪ ਨੂੰ ਪਛਾੜ ਕੇ ਭਾਰਤ 'ਚ ਸਿਖਰਲਾ ਫਰੀ ਐਪ ਬਣ ਗਿਆ।

ਭਾਰਤ ਤੋਂ ਇਲਾਵਾ ਇਹ ਜਰਮਨੀ, ਫਰਾਂਸ, ਆਸਟਰੀਆ, ਫਿਨਲੈਂਡ, ਹਾਂਗਕਾਂਗ ਤੇ ਸਵਿਟਜ਼ਰਲੈਂਡ 'ਚ ਵਟਸਐਪ ਨੂੰ ਪਛਾੜ ਕੇ ਟੌਪ 'ਤੇ ਆ ਗਿਆ ਹੈ। ਉੱਥੇ ਹੀ ਜਰਮਨੀ ਤੇ ਹੰਗਰੀ 'ਚ ਸਿਗਨਲ ਗੂਗਲ ਪਲੇਅ ਸਟੋਰ 'ਚ ਵੀ ਟੌਪ ਫਰੀ ਐਪ 'ਚ ਆਪਣੀ ਥਾਂ ਬਣਾਉਣ 'ਚ ਕਾਮਯਾਬ ਹੋ ਗਿਆ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
boAt ਦੇ ਟਾਪ ਦੇ 3 ਡਿਊਲ ਸਬ-ਵੂਫਰ ਸਾਊਂਡਬਾਰ, ਜਾਣੋ ਫੀਚਰਸ, ਕੀਮਤ ਅਤੇ ਹੋਰ ਜਾਣਕਾਰੀ
boAt ਦੇ ਟਾਪ ਦੇ 3 ਡਿਊਲ ਸਬ-ਵੂਫਰ ਸਾਊਂਡਬਾਰ, ਜਾਣੋ ਫੀਚਰਸ, ਕੀਮਤ ਅਤੇ ਹੋਰ ਜਾਣਕਾਰੀ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
IPhone 17 Pro Offer: ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 
ਆਈਫੋਨ ਸ਼ੌਕੀਨਾ ਲਈ ਖੁਸ਼ਖਬਰੀ, iPhone 17 Pro 'ਤੇ ਵੱਡਾ ਆਫਰ, ਸਸਤੇ 'ਚ ਖਰੀਦਣ ਦਾ ਸ਼ਾਨਦਾਰ ਮੌਕਾ, ਹੁਣ ਸਿਰਫ਼ ਇੰਨੇ ਹਜ਼ਾਰ 'ਚ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
US Visa : ਟਰੰਪ ਨੂੰ ਝਟਕਾ, ਅਮਰੀਕੀ ਅਦਾਲਤ ਦੇ ਵੀਜ਼ਾ ਫੈਸਲੇ ਨਾਲ ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
Embed widget