ਪੜਚੋਲ ਕਰੋ

Whatsapp 'ਤੇ ਆਵੇਗਾ ਨਵਾਂ ਫੀਚਰ, ਇਸ ਨਾਲ ਸੈਂਡਰ ਨੂੰ ਮਿਲੇਗੀ ਇਹ ਖਾਸ ਪਾਵਰ, ਜਾਣੋ

WhatsApp Keep in chat Feature: ਮੈਟਾ ਨੇ ਅੱਜ WhatsApp ਯੂਜ਼ਰਸ ਲਈ ਇੱਕ ਹੋਰ ਨਵਾਂ ਫੀਚਰ ਜਾਰੀ ਕੀਤਾ ਹੈ। ਇਸ ਦਾ ਨਾਮ ਹੈ “Keep in chat”। ਜਾਣੋ ਇਸ ਦਾ ਤੁਹਾਨੂੰ ਕੀ ਫਾਇਦਾ ਹੋਵੇਗਾ।

WhatsApp Update: ਦੁਨੀਆ ਭਰ ਵਿੱਚ 2 ਬਿਲੀਅਨ ਤੋਂ ਵੱਧ ਲੋਕ WhatsApp ਦੀ ਵਰਤੋਂ ਕਰਦੇ ਹਨ। ਇਹ ਐਪ ਇੰਨੀ ਯੂਜ਼ਰ ਫ੍ਰੈਂਡਲੀ ਹੈ ਕਿ ਹਰ ਉਮਰ ਦੇ ਲੋਕ ਇਸ ਦੀ ਵਰਤੋਂ ਕਰ ਸਕਦੇ ਹਨ। ਇਸ ਦੌਰਾਨ ਮੈਟਾ ਨੇ ਵਟਸਐਪ ਯੂਜ਼ਰਸ ਲਈ ਇਕ ਨਵਾਂ ਫੀਚਰ ਜਾਰੀ ਕੀਤਾ ਹੈ। ਇਸ ਦੀ ਮਦਦ ਨਾਲ, ਤੁਸੀਂ ਭਵਿੱਖ ਲਈ ਕਿਸੇ ਵੀ ਜ਼ਰੂਰੀ ਮੈਸੇਜ ਨੂੰ ਸੁਰੱਖਿਅਤ ਰੱਖ ਸਕਦੇ ਹੋ। ਨਵੇਂ ਫੀਚਰ ਦੇ ਤਹਿਤ, ਸੈਂਡਰ ਨੂੰ ਇੱਕ ਵਿਸ਼ੇਸ਼ ਪਾਵਰ ਮਿਲੇਗੀ।

ਇਸ ਤਰ੍ਹਾਂ ਕੰਮ ਕਰੇਗਾ ਨਵਾਂ ਫੀਚਰ

ਵਟਸਐਪ ਨੇ ਪਿਛਲੇ ਸਾਲ ਡਿਸੇਪੀਅਰਿੰਗ ਮੈਸੇਜ (Disappearing message) ਨਾਂ ਦਾ ਫੀਚਰ ਜਾਰੀ ਕੀਤਾ ਸੀ। ਇਸ ਦੇ ਤਹਿਤ, ਸੈਂਡਰ ਜਾਂ ਰਿਸੀਵਰ ਇੱਕ ਨਿਸ਼ਚਿਤ ਸਮੇਂ ਤੋਂ ਬਾਅਦ ਚੈਟ ਨੂੰ ਡਿਲੀਟ ਕਰਨ ਲਈ ਸੈੱਟ ਕਰ ਸਕਦਾ ਹੈ। ਇਸ ਨਾਲ ਲੋਕਾਂ ਦੀ ਪ੍ਰਾਈਵੇਸੀ ਹੋਰ ਚੰਗੀ ਹੁੰਦੀ ਹੈ। ਅੱਜ ਮੇਟਾ ਨੇ ਐਪ ਯੂਜ਼ਰਸ ਲਈ Keep in Chat ਨਾਂ ਦਾ ਫੀਚਰ ਰੋਲ ਆਊਟ ਕੀਤਾ ਹੈ, ਜਿਸ ਦੀ ਮਦਦ ਨਾਲ ਲੋਕ ਜ਼ਰੂਰੀ ਮੈਸੇਜ ਨੂੰ ਸੇਵ ਕਰ ਸਕਣਗੇ। ਇਸ ਫੀਚਰ ਦੇ ਤਹਿਤ, ਸੈਂਡਰ ਨੂੰ ਇੱਕ ਖਾਸ ਪਾਵਰ ਮਿਲੇਗੀ।

ਇਹ ਵੀ ਪੜ੍ਹੋ: Super Cooling Days: ਸਿਰਫ 19000 ਵਿੱਚ ਮਿਲ ਰਿਹਾ ਹੈ ਇਨਵਰਟਰ AC, ਇਸ ਸੇਲ ਨੂੰ ਨਾ ਛੱਡੋ

ਜੇਕਰ ਸਾਹਮਣੇ ਵਾਲਾ ਵਿਅਕਤੀ ਤੁਹਾਡੇ ਦੁਆਰਾ ਭੇਜੇ ਗਏ ਮੈਸੇਜ ਨੂੰ ਸੇਵ ਕਰਨਾ ਚਾਹੁੰਦਾ ਹੈ, ਤਾਂ ਇਸ ਦੇ ਲਈ ਤੁਹਾਨੂੰ ਇੱਕ ਨੋਟੀਫਿਕੇਸ਼ਨ ਮਿਲੇਗਾ ਜਿਸ ਵਿੱਚ ਤੁਹਾਨੂੰ ਇਸ ਪਰਮੀਸ਼ਨ ਨੂੰ ਵੈਲੀਡੇਟ ਕਰਨਾ ਹੋਵੇਗਾ। ਪਰਮਿਸ਼ਨ ਦੇਣ ਤੋਂ ਬਾਅਦ ਉਹ ਮੈਸੇਜ, ਵਾਇਸਨੋਟ ਆਦਿ ਭਵਿੱਖ ਦੇ ਲਈ ਰਿਸੀਵਰ ਸੇਵ ਕਰ ਲਵੇਗਾ। ਇਸ ਫੀਚਰ ਨੂੰ ਇਲ ਲਈ ਲਿਆਂਦਾ ਗਿਆ ਹੈ ਤਾਂ ਕਿ ਯੂਜ਼ਰਸ ਡਿਸੇਪੀਅਰਿੰਗ ਚੈਟ ਦੇ ਅੰਦਰ ਜ਼ਰੂਰੀ ਮੈਸੇਜ ਨੂੰ ਸੇਵ ਕਰ ਸਕਣ।

Whatsapp 'ਤੇ ਆਵੇਗਾ ਨਵਾਂ ਫੀਚਰ, ਇਸ ਨਾਲ ਸੈਂਡਰ ਨੂੰ ਮਿਲੇਗੀ ਇਹ ਖਾਸ ਪਾਵਰ, ਜਾਣੋ

ਛੇਤੀ ਹੀ ਮਿਲੇਗਾ ਇਹ ਫੀਚਰ

ਜਲਦੀ ਹੀ WhatsApp ਯੂਜ਼ਰਸ ਨੂੰ ਇੱਕ ਹੋਰ ਸ਼ਾਨਦਾਰ ਫੀਚਰ ਮਿਲੇਗਾ ਜੋ ਕਿ ਉਨ੍ਹਾਂ ਦੀ ਪ੍ਰਾਈਵੇਸੀ ਵਿੱਚ ਸੁਧਾਰ ਕਰੇਗਾ। ਦਰਅਸਲ, ਕੰਪਨੀ 'ਚੈਟ ਲਾਕ' ਫੀਚਰ 'ਤੇ ਕੰਮ ਕਰ ਰਹੀ ਹੈ, ਜਿਸ ਦੇ ਤਹਿਤ ਯੂਜ਼ਰ ਵਿਅਕਤੀਗਤ ਚੈਟ (Indiviual chat) ਨੂੰ ਲਾਕ ਕਰ ਸਕਣਗੇ। ਯਾਨੀ ਜੇਕਰ ਤੁਸੀਂ ਕਿਸੇ ਇੱਕ ਚੈਟ ਨੂੰ ਸਾਰਿਆਂ ਤੋਂ ਲੁਕਾਉਣਾ ਚਾਹੁੰਦੇ ਹੋ ਜਾਂ ਤੁਸੀਂ ਨਹੀਂ ਚਾਹੁੰਦੇ ਹੋ ਕਿ ਕੋਈ ਇਸ ਨੂੰ ਪੜ੍ਹੇ, ਤਾਂ ਤੁਸੀਂ ਨਵੇਂ ਫੀਚਰ ਦੇ ਆਉਣ ਤੋਂ ਬਾਅਦ ਅਜਿਹਾ ਕਰ ਸਕੋਗੇ। ਤੁਸੀਂ ਚੈਟ ਨੂੰ ਲਾਕ ਕਰਨ ਲਈ ਪਾਸਕੋਡ, ਫਿੰਗਰਪ੍ਰਿੰਟ ਆਦਿ ਦੀ ਵਰਤੋਂ ਕਰਨ ਦੇ ਯੋਗ ਹੋਵੋਗੇ।

ਇਹ ਵੀ ਪੜ੍ਹੋ: Twitter Blue Tick: ਟਵਿੱਟਰ ਨੇ ਹਟਾਈ ਪਛਾਣ! ਗੌਤਮ ਅਡਾਨੀ, ਰਤਨ ਟਾਟਾ ਤੋਂ ਲੈ ਕੇ ਆਨੰਦ ਮਹਿੰਦਰਾ ਤੱਕ ਸਾਰਿਆਂ ਦੇ ਬਲੂ ਟਿੱਕ ਹੋਏ ਗਾਇਬ

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget