ਪੜਚੋਲ ਕਰੋ

WhatsApp ਨੇ ਐਂਡਰਾਇਡ ਤੇ ios ਯੂਜ਼ਰਸ ਲਈ ਰੋਲ ਆਊਟ ਕੀਤੇ ਐਨੀਮੇਟਿਡ ਸਟਿੱਕਰਸ, ਇੰਝ ਕਰੋ ਯੂਜ਼

ਵਟਸਐਪ ਆਪਣੇ ਯੂਜ਼ਰਸ ਲਈ ਨਵੇਂ ਫੀਚਰ ਲੈ ਕੇ ਆਇਆ ਹੈ। ਇਸ ਵਾਰ ਵਟਸਐਪ ਨੇ ਆਪਣੇ ਐਂਡਰਾਇਡ ਤੇ ਆਈਓਐਸ ਉਪਭੋਗਤਾਵਾਂ ਲਈ ਐਨੀਮੇਟਡ ਸਟਿੱਕਰ ਪੇਸ਼ ਕੀਤੇ ਹਨ। ਇਹ ਐਨੀਮੇਟਡ ਸਟਿੱਕਰ ਪੈਕਜ਼ ਦੇ ਅੱਗੇ ਇਕ ਪਲੇ ਬਟਨ ਹੈ, ਜੋ ਉਨ੍ਹਾਂ ਨੂੰ ਮੌਜੂਦਾ ਸਟਿੱਕਰਾਂ ਤੋਂ ਵੱਖਰਾ ਕਰਦਾ ਹੈ।

ਨਵੀਂ ਦਿੱਲੀ: ਵਟਸਐਪ ਆਪਣੇ ਯੂਜ਼ਰਸ ਲਈ ਨਵੇਂ ਫੀਚਰ ਲੈ ਕੇ ਆਇਆ ਹੈ। ਇਸ ਵਾਰ ਵਟਸਐਪ ਨੇ ਆਪਣੇ ਐਂਡਰਾਇਡ ਤੇ ਆਈਓਐਸ ਉਪਭੋਗਤਾਵਾਂ ਲਈ ਐਨੀਮੇਟਡ ਸਟਿੱਕਰ ਪੇਸ਼ ਕੀਤੇ ਹਨ। ਇਹ ਐਨੀਮੇਟਡ ਸਟਿੱਕਰ ਪੈਕਜ਼ ਦੇ ਅੱਗੇ ਇਕ ਪਲੇ ਬਟਨ ਹੈ, ਜੋ ਉਨ੍ਹਾਂ ਨੂੰ ਮੌਜੂਦਾ ਸਟਿੱਕਰਾਂ ਤੋਂ ਵੱਖਰਾ ਕਰਦਾ ਹੈ। ਐਨੀਮੇਟਡ ਸਟਿੱਕਰ ਪੈਕ ਵਿੱਚ Sweet Life, Playful Piyomaru, Bright Days, Moody Foodies, and Chummy Chum Chums ਨੂੰ ਸ਼ਾਮਲ ਕੀਤਾ ਹੈ। ਵਟਸਐਪ ਚੈਟ ਵਿੱਚ ਐਨੀਮੇਟਡ ਸਟਿੱਕਰ ਜੋੜਨ ਲਈ ਇਸ ਸਟੈਪ ਨੂੰ ਫੌਲੋ ਕਰੋ: -ਵਟਸਐਪ ਚੈਟ ਖੋਲ੍ਹੋ, ਹੇਠਲੀ ਬਾਰ ਵਿੱਚ ਇਮੋਜੀ ਆਈਕਾਨ ‘ਤੇ ਕਲਿਕ ਕਰੋ। -ਸਕ੍ਰੀਨ ਦੇ ਹੇਠਲੇ ਹਿੱਸੇ 'ਤੇ ਸਟਿੱਕਰ ਵਿਕਲਪ ਦੀ ਚੋਣ ਕਰੋ ਅਤੇ ਸਟੀਕਰ ਭਾਗ ਦੇ ਸੱਜੇ ਪਾਸੇ ‘+’ ਆਈਕਾਨ ‘ਤੇ ਕਲਿੱਕ ਕਰੋ। ਟਿਕਟੌਕ ਸ਼ੌਕੀਨਾਂ ਲਈ ਵੱਡੀ ਖੁਸ਼ਖ਼ਬਰੀ, ਹੁਣ ਬਣਾ ਸਕਣਗੇ ਵੀਡੀਓਜ਼ -ਇਹ ਵਟਸਐਪ ਦੇ ਅੰਦਰ ਬਿਲਟ ਇਨ ਸਟਿੱਕਰ ਸਟੋਰ ਖੋਲ੍ਹ ਦੇਵੇਗਾ, ਜਿਸ ਵਿੱਚ ਤੁਹਾਨੂੰ ਬਹੁਤ ਸਾਰੇ ਸਟਿੱਕਰਾਂ ਨੂੰ ਚੁਣਨ ਦਾ ਮੌਕਾ ਮਿਲੇਗਾ। -ਹੁਣ ਤੁਸੀਂ ਦੇਖੋਗੇ ਕਿ ਸਟਿੱਕਰਾਂ ਵਿਚ ਨਵੇਂ ਸਟਿੱਕਰ ਸ਼ਾਮਲ ਕੀਤੇ ਗਏ ਹਨ। ਸਾਰੇ ਸਟਿੱਕਰਾਂ ਵਿੱਚ ਇੱਕ ਪਲੇ ਬਟਨ ਹੁੰਦਾ ਹੈ ਜੋ ਉਨ੍ਹਾਂ ਨੂੰ ਦੂਜੇ ਸਟਿੱਕਰਾਂ ਤੋਂ ਵੱਖ ਕਰਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ
Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Embed widget