ਪੜਚੋਲ ਕਰੋ

WhatsApp Scam: WhatsApp ਚਲਾਉਣ ਵਾਲੇ ਸਾਵਧਾਨ! ਠੱਗ ਚਲਾ ਰਹੇ ਨਵਾਂ ਸਕੈਮ, ਜੇਕਰ ਤੁਸੀਂ ਵੀ ਕੀਤੀ ਇਹ ਗਲਤੀ ਤਾਂ ਖਾਲੀ ਹੋਵੇਗਾ ਖਾਤਾ

ਵਟਸਐਪ (WhatsApp) ਦੁਨੀਆ ਦੀਆਂ ਸਭ ਤੋਂ ਮਸ਼ਹੂਰ ਐਪਾਂ (Most Popular App) ਵਿੱਚੋਂ ਇੱਕ ਹੈ। ਇਸ ਦੇ ਉਪਭੋਗਤਾ ਅਰਬਾਂ ਵਿੱਚ ਹਨ। ਇਸ ਗੱਲ ਦਾ ਫ਼ਾਇਦਾ ਸਾਈਬਰ ਅਪਰਾਧੀ (Cyber Criminals) ਵੀ ਉਠਾਉਂਦੇ ਹਨ

WhatsApp Scam: ਵਟਸਐਪ (WhatsApp) ਦੁਨੀਆ ਦੀਆਂ ਸਭ ਤੋਂ ਮਸ਼ਹੂਰ ਐਪਾਂ (Most Popular App) ਵਿੱਚੋਂ ਇੱਕ ਹੈ। ਇਸ ਦੇ ਉਪਭੋਗਤਾ ਅਰਬਾਂ ਵਿੱਚ ਹਨ। ਇਸ ਗੱਲ ਦਾ ਫ਼ਾਇਦਾ ਸਾਈਬਰ ਅਪਰਾਧੀ (Cyber Criminals) ਵੀ ਉਠਾਉਂਦੇ ਹਨ ਤੇ ਸਮੇਂ-ਸਮੇਂ 'ਤੇ ਇਸ ਇੰਸਟੈਂਟ ਮੈਸੇਜਿੰਗ ਐਪ ਰਾਹੀਂ ਲੋਕਾਂ ਦੇ ਬੈਂਕ ਖਾਤਿਆਂ 'ਚ ਦਾਖਲ ਹੋ ਜਾਂਦੇ ਹਨ ਤੇ ਫਿਰ ਪੈਸੇ ਉੱਡਾ ਲੈਂਦੇ ਹਨ। ਇੱਕ ਵਾਰ ਫਿਰ ਇਸ ਪਲੇਟਫਾਰਮ 'ਤੇ ਸਾਈਬਰ ਅਪਰਾਧੀ ਇੱਕ ਨਵਾਂ ਸਕੈਮ ਚਲਾ ਰਹੇ ਹਨ। ਇਸ ਸਕੈਮ ਵਿੱਚ ਠੱਗ ਤੁਹਾਡੇ ਨਿੱਜੀ ਵੇਰਵੇ ਤੇ ਬੈਂਕਿੰਗ ਵੇਰਵੇ (Banking Details) ਚੋਰੀ ਕਰ ਰਹੇ ਹਨ। ਜਾਣੋ ਕਿ ਇਹ ਗੇਮ ਕਿਵੇਂ ਚੱਲ ਰਹੀ ਹੈ ਤੇ ਤੁਹਾਨੂੰ ਕੀ ਕਰਨਾ ਚਾਹੀਦਾ ਹੈ।

ਇਸ ਤਰ੍ਹਾਂ ਹੋ ਰਹੀ ਧੋਖਾਧੜੀ
WhatsApp 'ਤੇ ਚੱਲ ਰਿਹਾ ਇਹ ਨਵਾਂ ਸਕੈਮ (Scam) Rediroff.ru ਹੈ। ਸਾਈਬਰ ਅਪਰਾਧੀ ਨਵੇਂ ਸਾਲ 'ਤੇ ਮਹਿੰਗੇ ਤੋਹਫ਼ੇ ਜਿੱਤਣ ਦੇ ਬਹਾਨੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਦੇ ਲਈ ਪਹਿਲਾਂ ਵਟਸਐਪ 'ਤੇ ਇਕ ਲਿੰਕ ਭੇਜਿਆ ਜਾ ਰਿਹਾ ਹੈ। ਉਸ ਲਿੰਕ 'ਤੇ ਕਲਿੱਕ ਕਰਨ 'ਤੇ ਇੱਕ ਨਵਾਂ ਵੈੱਬ ਪੇਜ ਖੁੱਲ੍ਹਦਾ ਹੈ। ਇਸ ਪੰਨੇ 'ਤੇ ਲਿਖਿਆ ਗਿਆ ਹੈ ਕਿ ਤੁਹਾਡੇ ਕੋਲ ਸਰਵੇਖਣ ਵਿੱਚ ਹਿੱਸਾ ਲੈ ਕੇ ਲੱਖਾਂ ਦਾ ਤੋਹਫ਼ਾ ਜਿੱਤਣ ਦਾ ਮੌਕਾ ਹੈ। ਸਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਬਾਅਦ ਤੁਹਾਨੂੰ ਇੱਕ ਨਵੇਂ ਵੈੱਬਪੇਜ 'ਤੇ ਲਿਜਾਇਆ ਜਾਵੇਗਾ। ਇੱਥੇ ਤੁਹਾਨੂੰ ਆਪਣਾ ਨਾਮ, ਪਤਾ, ਜਨਮ ਮਿਤੀ ਦਾ ਸਬੂਤ ਤੇ ਬੈਂਕ ਵੇਰਵੇ ਦਰਜ ਕਰਨ ਲਈ ਕਿਹਾ ਜਾਂਦਾ ਹੈ।
 
ਨਿੱਜੀ ਵੇਰਵੇ ਲੈ ਕੇ ਬੈਂਕ ਖਾਤੇ ਕਰਦੇ ਹੈਕ
ਤੁਹਾਡੇ ਦੁਆਰਾ ਦਰਜ ਕੀਤੀ ਗਈ ਨਿੱਜੀ ਜਾਣਕਾਰੀ ਦੇ ਜ਼ਰੀਏ ਠੱਗ ਆਸਾਨੀ ਨਾਲ ਤੁਹਾਡੇ ਬੈਂਕ ਖਾਤੇ ਤੱਕ ਪਹੁੰਚ ਕਰਦੇ ਹਨ ਜਾਂ ਤੁਹਾਡਾ ਡੇਟਾ ਅਤੇ ਜਾਣਕਾਰੀ ਵੇਚਦੇ ਹਨ ਜਾਂ ਖੁਦ ਇਸਦੀ ਵਰਤੋਂ ਕਰਦੇ ਹਨ। ਇਸ ਤੋਂ ਬਾਅਦ ਤੁਹਾਡੇ ਬੈਂਕ ਖਾਤੇ ਵਿੱਚ ਚੋਰੀ ਦਾ ਦੌਰ ਸ਼ੁਰੂ ਹੋ ਜਾਂਦਾ ਹੈ।

ਇਹਨਾਂ ਗੱਲਾਂ ਦਾ ਰੱਖੋ ਧਿਆਨ

ਜੇਕਰ ਤੁਸੀਂ WhatsApp ਦੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਇਨ੍ਹਾਂ ਤਰੀਕਿਆਂ ਨਾਲ ਤੁਸੀਂ ਸੁਰੱਖਿਅਤ ਰਹਿ ਸਕਦੇ ਹੋ।

(1)  ਜੇਕਰ ਤੁਹਾਨੂੰ ਵਟਸਐਪ 'ਤੇ ਕਿਸੇ ਅਣਜਾਣ ਵਿਅਕਤੀ ਤੋਂ ਅਜਿਹਾ ਇਨਾਮ ਜਿੱਤਣ ਦਾ ਸੁਨੇਹਾ ਮਿਲਦਾ ਹੈ ਤਾਂ ਸਮਝੋ ਕਿ ਉਹ ਠੱਗ ਹਨ। ਅਜਿਹੇ ਸੰਦੇਸ਼ਾਂ ਨੂੰ ਇਗਨੋਰ ਕਰੋ।

(2)  ਮੈਸੇਜ ਵਿੱਚ ਦਿੱਤੇ ਗਏ ਕਿਸੇ ਵੀ ਲਿੰਕ 'ਤੇ ਕਲਿੱਕ ਨਾ ਕਰੋ ,ਕਿਉਂਕਿ ਹੋ ਸਕਦਾ ਹੈ ਕਿ ਠੱਗ ਰਿਮੋਟ ਐਪ (Remote App) ਡਾਊਨਲੋਡ ਕਰਕੇ ਤੁਹਾਡੇ ਪੈਸੇ ਉਡਾ ਦੇਣ।

(3)  ਜੇਕਰ ਵਟਸਐਪ 'ਤੇ ਮਿਲੇ ਮੈਸੇਜ 'ਚ ਕੋਈ ਲਿੰਕ ਹੈ ਤਾਂ ਉਸ ਨੂੰ ਧਿਆਨ ਨਾਲ ਚੈੱਕ ਕਰੋ। ਜੇਕਰ ਮੈਸੇਜ ਦੇ URL ਵਿੱਚ ru ਲਿਖਿਆ ਹੋਇਆ ਹੈ ਤਾਂ ਤੁਰੰਤ ਉਸ ਮੈਸੇਜ ਅਤੇ ਵਟਸਐਪ 'ਤੇ ਬਲਾਕ ਕਰ ਦਿਓ

ਇਹ ਵੀ ਪੜ੍ਹੋ : Traffic Challan : ਕਿਤੇ ਤੁਹਾਡਾ ਤਾਂ ਨਹੀਂ ਕੱਟਿਆ ਗਿਆ ਚਲਾਨ, ਜਾਣਨ ਦਾ ਸਭ ਤੋਂ ਸੌਖਾ ਤਰੀਕਾ, ਜਾਣੋ ਗਲਤ ਚਲਾਨ ਕੱਟਣ 'ਤੇ ਕੀ ਕਰੀਏ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  
Jio ਯੂਜ਼ਰਾਂ ਲਈ ਵੱਡੀ ਖੁਸ਼ਖਬਰੀ ! ਇੱਕੋ ਪਲਾਨ 'ਚ ਮਿਲਣਗੀਆਂ ਕਈ ਪ੍ਰੀਮੀਅਮ ਸੇਵਾਵਾਂ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget