ਪੜਚੋਲ ਕਰੋ

 Whatsapp : ਗਲਤੀ ਨਾਲ ਡਿਲੀਟ ਹੋ ਗਈ  Whatsapp ਚੈਟ ਤਾਂ ਇਸ ਟਿਪਸ ਦੀ ਮਦਦ ਨਾਲ ਲਿਆਓ ਵਾਪਸ 

ਇੰਸਟੈਂਟ ਮੈਸੇਜਿੰਗ ਐਪ Whatsapp 'ਤੇ ਅਜਿਹੇ ਕਈ ਫੀਚਰਸ ਹਨ, ਜੋ ਯੂਜ਼ਰਸ ਦੇ ਚੈਟਿੰਗ ਅਨੁਭਵ ਨੂੰ ਬਹੁਤ ਖਾਸ ਬਣਾਉਂਦੇ ਹਨ। ਕੰਪਨੀ ਹਰ ਰੋਜ਼ ਨਵੇਂ ਅਪਡੇਟਸ ਅਤੇ ਫੀਚਰਸ ਨੂੰ ਪੇਸ਼ ਕਰਦੀ ਰਹਿੰਦੀ ਹੈ।

How To Recover Deleted Messages on Whatsapp : ਇੰਸਟੈਂਟ ਮੈਸੇਜਿੰਗ ਐਪ Whatsapp 'ਤੇ ਅਜਿਹੇ ਕਈ ਫੀਚਰਸ ਹਨ, ਜੋ ਯੂਜ਼ਰਸ ਦੇ ਚੈਟਿੰਗ ਅਨੁਭਵ ਨੂੰ ਬਹੁਤ ਖਾਸ ਬਣਾਉਂਦੇ ਹਨ। ਕੰਪਨੀ ਹਰ ਰੋਜ਼ ਨਵੇਂ ਅਪਡੇਟਸ ਅਤੇ ਫੀਚਰਸ ਨੂੰ ਪੇਸ਼ ਕਰਦੀ ਰਹਿੰਦੀ ਹੈ। ਇਹੀ ਕਾਰਨ ਹੈ ਕਿ ਅੱਜ Whatsapp ਦੀ ਵਰਤੋਂ ਨਿੱਜੀ ਤੌਰ 'ਤੇ ਹੀ ਨਹੀਂ, ਸਗੋਂ ਸਰਕਾਰੀ ਕੰਮਾਂ (Whatsapp Tips and Tricks) ਲਈ ਵੀ ਕੀਤੀ ਜਾਂਦੀ ਹੈ। ਅਜਿਹੇ 'ਚ Whatsapp 'ਤੇ ਕਈ ਜ਼ਰੂਰੀ ਮੈਸੇਜ ਆਉਂਦੇ ਹਨ ਅਤੇ ਜੇਕਰ ਤੁਸੀਂ ਗਲਤੀ ਨਾਲ ਆਪਣੇ ਮੈਸੇਜ ਡਿਲੀਟ ਕਰ ਦਿੰਦੇ ਹੋ ਤਾਂ ਤੁਸੀਂ ਮੁਸੀਬਤ 'ਚ ਪੈ ਸਕਦੇ ਹੋ ਪਰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਹੁਣ ਮੈਸੇਜ਼ ਨੂੰ ਡਿਲੀਟ ਕਰਨ ਤੋਂ ਬਾਅਦ ਵਾਪਸ ਲਿਆਂਦਾ ਜਾ ਸਕਦਾ ਹੈ।
 
ਡਿਲੀਟ ਹੋਏ ਮੈਸੇਜ ਨੂੰ ਮੁੜ ਰਿਕਵਰ ਕਰਨ ਲਈ ਤੁਹਾਨੂੰ ਕੁਝ ਸਧਾਰਨ ਟਿਪਸ ਦੀ ਪਾਲਣਾ ਕਰਨੀ ਪਵੇਗੀ। ਇਸ ਦੇ ਲਈ ਡਾਟਾਬੇਸ ਨੂੰ ਫੋਨ ਦੀ ਇੰਟਰਨਲ ਸਟੋਰੇਜ ਅਤੇ ਗੂਗਲ ਡਰਾਈਵ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਕਿ ਡਿਲੀਟ ਕੀਤੀਆਂ ਚੈਟਾਂ ਨੂੰ ਕਿਵੇਂ ਰਿਕਵਰ ਕਰਨਾ ਹੈ।
 
ਇੰਝ ਕਰੋ ਚੈਟ ਨੂੰ ਰਿਕਵਰ
 
ਜੇਕਰ ਤੁਸੀਂ ਕਿਸੇ ਹੋਰ ਡਿਵਾਈਸ 'ਤੇ ਆਪਣਾ WhatsApp ਖਾਤਾ ਵਰਤ ਰਹੇ ਹੋ ਤਾਂ ਪਹਿਲਾਂ ਗੂਗਲ ਖਾਤੇ 'ਤੇ ਲੌਗਇਨ ਕਰੋ।
 
ਲੌਗਇਨ ਕਰਨ ਤੋਂ ਬਾਅਦ WhatsApp ਖਾਤਾ ਲੌਗਇਨ ਕਰੋ ਅਤੇ ਆਪਣਾ 10 ਅੰਕਾਂ ਦਾ ਮੋਬਾਈਲ ਨੰਬਰ ਦਰਜ ਕਰੋ।

ਫਿਰ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਤੁਸੀਂ ਗੂਗਲ ਡਰਾਈਵ 'ਤੇ ਜਾ ਸਕਦੇ ਹੋ ਅਤੇ ਚੈਟ ਇਤਿਹਾਸ ਦਾ ਬੈਕਅੱਪ ਲੈ ਸਕਦੇ ਹੋ।

ਉੱਥੇ ਦਿੱਤੇ ਰੀਸਟੋਰ ਆਪਸ਼ਨ 'ਤੇ ਕਲਿੱਕ ਕਰੋ ਅਤੇ ਪੁਰਾਣੀ ਚੈਟ ਦਾ ਬੈਕਅੱਪ ਲਓ।

 ਦੱਸ ਦੇਈਏ ਕਿ ਇਸ ਪ੍ਰਕਿਰਿਆ ਲਈ ਤੁਹਾਡੇ ਫੋਨ ਵਿੱਚ ਇੱਕ ਸਥਿਰ ਵਾਈਫਾਈ ਕਨੈਕਸ਼ਨ ਹੋਣਾ ਜ਼ਰੂਰੀ ਹੈ।
 
 ਨਾਲ ਹੀ ਸੈਟਿੰਗਾਂ ਵਿੱਚ WhatsApp ਬੈਕਅੱਪ ਨੂੰ ਹਮੇਸ਼ਾ ਚਾਲੂ ਰੱਖੋ। ਇਸ ਦੇ ਲਈ WhatsApp > ਸੈਟਿੰਗਾਂ > ਚੈਟਸ > ਚੈਟ ਬੈਕਅੱਪ > ਗੂਗਲ ਡਰਾਈਵ 'ਤੇ ਬੈਕਅੱਪ 'ਤੇ ਜਾਓ।
 
 ਇਹ ਪ੍ਰਕਿਰਿਆ ਵੀ ਆਸਾਨ 

ਜੇਕਰ ਤੁਸੀਂ ਆਪਣੇ ਪੁਰਾਣੇ ਫੋਨ 'ਚ ਹੀ ਚੈਟਸ ਦਾ ਬੈਕਅੱਪ ਲੈਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਦੇ ਲਈ ਫੋਨ ਦੀ ਲੋਕਲ ਸਟੋਰੇਜ ਦੀ ਵਰਤੋਂ ਕਰ ਸਕਦੇ ਹੋ।

 ਇਸਦੇ ਲਈ ਸਭ ਤੋਂ ਪਹਿਲਾਂ ਫੋਨ 'ਚ ਫਾਈਲ ਮੈਨੇਜਰ ਨੂੰ ਓਪਨ ਕਰੋ।

 ਫਿਰ ਇੰਟਰਨਲ ਸਟੋਰੇਜ 'ਤੇ ਦਿੱਤੇ ਗਏ Whatsapp ਫੋਲਡਰ 'ਤੇ ਜਾਓ।

ਹੁਣ ਡੇਟਾਬੇਸ ਫੋਲਡਰ 'ਤੇ ਕਲਿੱਕ ਕਰੋ, ਜਿੱਥੇ ਤੁਹਾਨੂੰ Whatsapp ਦੀਆਂ ਸਾਰੀਆਂ ਚੈਟਸ ਮਿਲਣਗੀਆਂ।

ਇਹਨਾਂ ਵਿੱਚੋਂ ਕਿਸੇ ਇੱਕ ਨੂੰ ਚੁਣੋ ਅਤੇ ਨਾਮ ਬਦਲੋ। ਯਾਨੀ ਉਸ ਫਾਈਲ ਦਾ ਨਾਮ ਬਦਲੋ।

ਸਟੈਪ 5- ਇਸ ਤੋਂ ਬਾਅਦ ਆਪਣੇ ਫੋਨ ਤੋਂ Whatsapp ਨੂੰ ਅਨਇੰਸਟਾਲ ਕਰੋ ਅਤੇ ਦੁਬਾਰਾ ਲੌਗਇਨ ਕਰੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Embed widget