ਪੜਚੋਲ ਕਰੋ

ਲਾਂਚ ਹੋਣ ਤੋਂ ਪਹਿਲਾਂ ਹੀ ਚਲਾਓ WhatsApp ਦਾ ਇਹ ਫੀਚਰ

ਜੇਕਰ ਤੁਸੀਂ ਵੀ ਵਟਸਐਪ ਦੇ ਡਾਰਕ ਮੋਡ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਤੁਹਾਡੀ ਉਡੀਕ ਖਤਮ ਹੋਣ ਵਾਲੀ ਹੈ। ਜਲਦ ਹੀ ਵਟਸਐਪ ਆਪਣੇ ਯੂਜਰਸ ਨੂੰ ਡਾਰਕ ਮੋਡ ਫੀਚਰ ਦੇਣ ਜਾ ਰਿਹਾ ਹੈ।

ਨਵੀਂ ਦਿੱਲੀ: ਜੇਕਰ ਤੁਸੀਂ ਵੀ ਵਟਸਐਪ ਦੇ ਡਾਰਕ ਮੋਡ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਤੁਹਾਡੀ ਉਡੀਕ ਖਤਮ ਹੋਣ ਵਾਲੀ ਹੈ। ਜਲਦ ਹੀ ਵਟਸਐਪ ਆਪਣੇ ਯੂਜਰਸ ਨੂੰ ਡਾਰਕ ਮੋਡ ਫੀਚਰ ਦੇਣ ਜਾ ਰਿਹਾ ਹੈ। ਇਸ ਲਈ ਵਟਸਐਪ ਨੇ ਆਪਣੇ ਬੀਟਾ ਵਰਜ਼ਨ 'ਤੇ ਇਸ ਦੀ ਟੈਸਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜੋ ਲੋਕ ਵਟਸਐਪ ਦਾ ਬੀਟਾ ਵਰਜਨ ਚਲਾ ਰਹੇ ਹਨ, ਉਹ ਵਟਸਐਪ ਦੇ ਡਾਰਕ ਮੋਡ ਫੀਚਰ ਨੂੰ ਯੂਜ਼ ਕਰਨ ਲਈ ਵਟਸਐਪ ਨੂੰ ਅਪਡੇਟ ਕਰ ਸਕਦੇ ਹਨ। ਐਂਡਰਾਇਡ ਯੂਜਰਜ਼ ਵਟਸਐਪ ਦੇ ਬੀਟਾ ਵਰਜਨ ਦਾ ਇਸਤੇਮਾਲ ਕਰ ਸਕਦੇ ਹਨ। ਇਸ ਲਈ ਤੁਹਾਨੂੰ ਪਲੇਅ ਸਟੋਰ 'ਤੇ ਜਾਣਾ ਪਵੇਗਾ। ਉੱਥੇ ਮਾਈ ਐਪਸ ਐਂਡ ਗੇਮਸ 'ਤੇ ਜਾ ਕੇ ਤੁਹਾਨੂੰ ਵਟਸਐਪ ਸਿਲੈਕਟ ਕਰਨਾ ਪਵੇਗਾ। ਇਸ 'ਚ ਤੁਹਾਨੂੰ ਇਮੇਜਿਸ ਤੇ ਸਿਮਲਰ ਐਪ ਆਪਸ਼ਨ ਨੂੰ ਸਿਲੈਕਟ ਕਰਨਾ ਪਵੇਗਾ। ਇੱਥੇ ਤੁਹਾਨੂੰ ਬੀਕਮ ਏ ਬੀਟਾ ਟੈਸਟਰ ਦਾ ਆਪਸ਼ਨ ਦਿਖਾਈ ਦੇਵੇਗਾ। ਇਸ 'ਚ ਤੁਹਾਨੂੰ ਆਈ ਐਮ ਇਨ ਆਪਸ਼ਨ ਸਿਲੈਕਟ ਕਰਨਾ ਹੈ। ਇਸ ਤੋਂ ਬਾਅਦ ਤੁਹਾਨੂੰ ਜੁਆਇਨ ਦਾ ਆਪਸ਼ਨ ਦਿਖਾਈ ਦੇਵੇਗਾ। ਇਸ ਆਪਸ਼ਨ ਨੂੰ ਸਿਲੈਕਟ ਕਰਕੇ ਤੁਸੀਂ ਵਟਸਐਪ ਦੇ ਬੀਟਾ ਯੂਜਰ ਬਣ ਸਕਦੇ ਹੋ। ਇੰਟਰਨੈਟ ਬ੍ਰਾਊਜ਼ਰ ਦੀ ਮਦਦ ਨਾਲ ਵੀ ਤੁਸੀਂ ਬੀਟਾ ਯੂਜ਼ਰ ਬਣ ਸਕਦੇ ਹੋ। ਸਭ ਤੋਂ ਪਹਿਲਾਂ ਇੰਟਰਨੈਟ ਬ੍ਰਾਊਜ਼ਰ ਓਪਨ ਕਰੋ। ਇਸ ਤੋਂ ਬਾਅਦ https://play.google.com/apps/testing/com.whatsapp ਲਿੰਕ 'ਤੇ ਜਾਓ। ਹੁਣ ਆਪਣਾ ਗੂਗਲ ਅਕਾਊਂਟ ਲਾਗ ਇਨ ਕਰੋ। ਫਿਰ ਬੀਕਮ ਏ ਵਟਸਐਪ ਬੀਟਾ ਟੈਸਟਰ ਆਪਸ਼ਨ ਨੂੰ ਸਿਲੈਕਟ ਕਰੋ। ਜਿਵੇਂ ਹੀ ਤੁਹਾਡਾ ਵਟਸਐਪ ਅਪਡੇਟ ਹੋ ਜਾਵੇਗਾ, ਤੁਹਾਡੇ ਵਟਸਐਪ ਦੇ ਨਾਲ ਬੀਟਾ ਵੀ ਲਿਖਿਆ ਹੋਇਆ ਦਿਖਾਈ ਦੇਵੇਗਾ।

ਟਾਪ ਹੈਡਲਾਈਨ

Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
iPhone 18 Launch : ਮਹਿਜ਼ ਕੁੱਝ ਹੀ ਘੰਟਿਆਂ ਬਾਅਦ ਲਾਂਚ ਹੋਵੇਗੀ ਨਵੀਂ iPhone ਸੀਰੀਜ਼, ਜਾਣੋ ਇੱਕ-ਇੱਕ ਅਪਡੇਟ
iPhone 18 Launch : ਮਹਿਜ਼ ਕੁੱਝ ਹੀ ਘੰਟਿਆਂ ਬਾਅਦ ਲਾਂਚ ਹੋਵੇਗੀ ਨਵੀਂ iPhone ਸੀਰੀਜ਼, ਜਾਣੋ ਇੱਕ-ਇੱਕ ਅਪਡੇਟ
Sim Card : ਤੁਹਾਡੇ ਆਧਾਰ ਕਾਰਡ ’ਤੇ ਕਿੰਨੇ ਸਿਮ ਚੱਲ ਰਹੇ ਹਨ, ਕਿਵੇਂ ਪਤਾ ਕਰੀਏ? ਜਾਣੋ ਇਹ ਆਸਾਨ ਤਰੀਕਾ
Sim Card : ਤੁਹਾਡੇ ਆਧਾਰ ਕਾਰਡ ’ਤੇ ਕਿੰਨੇ ਸਿਮ ਚੱਲ ਰਹੇ ਹਨ, ਕਿਵੇਂ ਪਤਾ ਕਰੀਏ? ਜਾਣੋ ਇਹ ਆਸਾਨ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
Apple ਨੇ ਪਹਿਲੀ ਵਾਰ ਲਾਂਚ ਕੀਤਾ ਫੋਲਡੇਬਲ iPhone, ਜਾਣੋ ਫੀਚਰਸ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਸਤੰਬਰ 2026
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Embed widget